By G-Kamboj on
FEATURED NEWS, INDIAN NEWS, News

ਅੰਮ੍ਰਿਤਸਰ 8 ਮਈ : ਪੰਜਾਬ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਸੁਆਗਤ ਕਰਦੇ ਹੋਇ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ। […]
By G-Kamboj on
INDIAN NEWS, News

ਨਿਊ ਯਾਰਕ, 6 ਮਈ-ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਲੋਕ ਕਿਸ਼ਤੀ ਵਿੱਚ ਸਵਾਰ ਸਨ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 6 ਮਈ- ਓਲੰਪਿਕ ਕੌਂਸਲ ਆਫ ਏਸ਼ੀਆ ਦੇ ਕਾਰਜਕਾਰੀ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਸਤੰਬਰ ਵਿੱਚ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਇਸ ਸਾਲ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ 2023 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10-25 ਸਤੰਬਰ ਤੱਕ ਹੋਣੀਆਂ ਸਨ। ਖੇਡਾਂ ਨੂੰ ਮੁਲਤਵੀ ਕਰਨ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਈ- ਪੰਜਾਬ ਪੁਲੀਸ ਵੱਲੋਂ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਨ ਦਿੱਲੀ ਪੁਲੀਸ ਨੇ ਅੱਜ ਪੰਜਾਬ ਪੁਲੀਸ ’ਤੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੱਗਾ ਦੇ ਪਿਤਾ ਨੇ ਸ਼ਿਕਾਇਤ ਦਿੱਤੀ ਹੈ ਕਿ ਕੁੱਝ ਲੋਕ ਸਵੇਰੇ 8 ਵਜੇ ਦੇ ਕਰੀਬ ਘਰ ਆਏ ਅਤੇ ਉਨ੍ਹਾਂ ਦੇ ਪੁੱਤਰ […]
By G-Kamboj on
INDIAN NEWS, News

ਮੁਹਾਲੀ, 6 ਮਈ- ਦਿੱਲੀ ਤੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲੀਸ ਨੇ ਆਪਣਾ ਬਿਆਨ ਦਿੱਤਾ ਹੈ। ਐੱਸਐੱਸਪੀ ਮੁਹਾਲੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਬੱਗਾ ਨੂੰ ਗ੍ਰਿਫ਼ਤਾਰ ਕਰਨ ਗਈ ਮੁਹਾਲੀ ਪੁਲੀਸ ਨੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣੀ ਕਾਰਵਾਈ ਕੀਤੀ ਹੈ। ਬੱਗਾ ਨੂੰ ਅਗਵਾ ਨਹੀਂ ਕੀਤਾ ਗਿਆ। ਉਨ੍ਹਾਂ […]