By G-Kamboj on
INDIAN NEWS, News

ਨਵੀਂ ਦਿੱਲੀ, 6 ਮਈ- ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਬੱਗਾ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮੁਹਾਲੀ ਪੁਲੀਸ ਨੇ ਬੱਗਾ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਸੀ। ਇਸ ਦੌਰਾਨ ਦਿੱਲੀ ਪੁਲੀਸ ਦੀ ਟੀਮ ਨੇ ਕੁਰੂਕਸ਼ੇਤਰ ਤੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ […]
By G-Kamboj on
INDIAN NEWS, News

ਅੰਮ੍ਰਿਤਸਰ, 5 ਮਈ- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਮਣੀ ਕਮੇਟੀ ਨੇ 11 ਮਈ ਨੂੰ ਸਿੱਖ ਜਥੇਬੰਦੀਆ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਇਸ ਸੰਘਰਸ਼ ਦੀ ਰੂਪ ਰੇਖਾ ਵੀ ਉਲੀਕੀ ਜਾ ਸਕਦੀ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]
By G-Kamboj on
INDIAN NEWS, News

ਨਵੀਂ ਦਿੱਲੀ, 5 ਮਈ- ਜੰਮੂ ਅਤੇ ਕਸ਼ਮੀਰ ਹੱਦਬੰਦੀ ਕਮਿਸ਼ਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵਿਧਾਨ ਸਭਾ ਸੀਟਾਂ ਮੁੜ ਤੈਅ ਕਰਨ ਬਾਰੇ ਆਪਣੇ ਅੰਤਮ ਆਦੇਸ਼ ‘ਤੇ ਹਸਤਾਖਰ ਕਰ ਦਿੱਤੇ ਹਨ। ਜਸਟਿਸ (ਸੇਵਾਮੁਕਤ) ਰੰਜਨਾ ਦੇਸਾਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਹੱਦਬੰਦੀ ਕਮਿਸ਼ਨ ਨੇ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਇਕ ਦਿਨ ਪਹਿਲਾਂ ਦਸਤਖ਼ਤ ਕੀਤੇ ਹਨ। ਇਸ ਹੁਕਮ ਦੀ […]
By G-Kamboj on
INDIAN NEWS, News

ਚੰਡੀਗੜ੍ਹ, 5 ਮਈ-ਭਾਰਤੀ ਓਲੰਪਿਕ ਅਥਲੀਟ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ, ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਟੈਸਟ ਪਾਜ਼ੇਟਿਵ ਆਉਣ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ ਉਸ ’ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ […]
By G-Kamboj on
INDIAN NEWS, News

ਨਵੀਂ ਦਿੱਲੀ, 5 ਮਈ- ਸੁਪਰੀਮ ਕੋਰਟ ਦੇਸ਼ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 10 ਮਈ ਨੂੰ ਸੁਣਵਾਈ ਕਰੇਗੀ। ਸਰਵਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਸ਼ਨਿਚਰਵਾਰ ਤੱਕ ਦਾ ਸਮਾਂ ਦਿੱਤਾ ਹੈ।