By G-Kamboj on
INDIAN NEWS, News

ਚੰਡੀਗੜ੍ਹ, 4 ਮਈ-ਚੰਡੀਗੜ੍ਹ ਵਿੱਚ ਜਿਥੇ ਅੱਜ ਸਵੇਰੇ ਮੀਂਹ ਪਿਆ ਉਥੇ ਪਟਿਆਲਾ ਵਿੱਚ ਬਾਅਦ ਦੁਪਹਿਰ ਮੀਂਹ ਦੇ ਨਾਲ ਗੜੇ ਵੀ ਪਏ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਤਰੀ ਭਾਰਤ ਇਸ ਸਮੇਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਅਪਰੈਲ ਮਹੀਨੇ ਵਿੱਚ ਇਸ ਖਿੱਤੇ ’ਚ ਤਾਪਮਾਨ 45 ਡਿਗਰੀ ਦੇ ਕਰੀਬ ਪੁੱਜ ਚੁੱਕਿਆ ਹੈ। […]
By G-Kamboj on
INDIAN NEWS, News

ਚੰਡੀਗੜ੍ਹ, 4 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਜਾ […]
By G-Kamboj on
INDIAN NEWS, News

ਮੁੰਬਈ, 4 ਮਈ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਮੁੱਖ ਨੀਤੀਗਤ ਦਰ ਰੈਪੋ ਨੂੰ 0.40 ਫੀਸਦੀ ਵਧਾ ਕੇ 4.40 ਫੀਸਦੀ ਕਰ ਦਿੱਤਾ ਹੈ। ਕੇਂਦਰੀ ਬੈਂਕ ਨੇ ਇਹ ਕਦਮ ਮੁੱਖ ਤੌਰ ‘ਤੇ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਲਈ ਚੁੱਕਿਆ ਹੈ। ਨਕਦ ਰਿਜ਼ਰਵ ਅਨੁਪਾਤ (ਸੀਆਰਆਰ) ਨੂੰ 0.50 ਫੀਸਦੀ ਵਧਾ ਕੇ 4.5 ਫੀਸਦੀ ਕਰ ਦਿੱਤਾ ਹੈ। ਇਹ ਵਾਧਾ […]
By G-Kamboj on
INDIAN NEWS, News

ਪਟਿਆਲਾ, 4 ਮਈ-ਇਥੋਂ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਅੱਜ ਕਰੋਨਾ ਦੇ 46 ਮਾਮਲੇ ਸਾਹਮਣੇ ਆਉਣ ਕਾਰਨ ਇਹ ਹੌਟਸਪੌਟ ਵਿੱਚ ਬਦਲ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ ਯੂਨੀਵਰਸਿਟੀ ਵਿੱਚ ਕੋਵਿਡ ਦੇ 60 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਯੂਨੀਵਰਸਿਟੀ ਕੈਂਪਸ ਨੂੰ ਪ੍ਰਮੁੱਖ ਕੰਟੇਨਮੈਂਟ ਜ਼ੋਨ ਕਰਾਰ ਦਿੱਤਾ ਗਿਆ ਹੈ। ਕੈਂਪਸ ਦੀ ਸਥਿਤੀ ਦਾ ਜਾਇਜ਼ਾ ਲੈਣ […]
By G-Kamboj on
INDIAN NEWS, News

ਅੰਮ੍ਰਿਤਸਰ 2 ਮਈ (ਡਾ. ਚਰਨਜੀਤ ਸਿੰਘ ਗੁਮਟਾਲਾ) : ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਬੱਸਾਂ, ਟਰੱਕਾਂ, ਸਕੂਲੀ ਬੱਸਾਂ ਅਤੇ ਹੋਰ ਗੱਡੀਆਂ ਦੇ ਪ੍ਰੈਸ਼ਰ ਹਾਰਨ ਬੰਦ ਕਰਾਉਣ ਲਈ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ। ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਟਰਾਂਸਪੋਰਟ ਮੰਤਰੀ ਨੂੰ […]