By G-Kamboj on
INDIAN NEWS, News

ਅਟਾਰੀ, 3 ਮਈ- ਈਦ-ਉਲ-ਫਿਤਰ ਮੌਕੇ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਬੀਐੇੱਸਐੱਫ ਅਤੇ ਪਾਕਿਸਤਾਨੀ ਰੇਂਜਰਜ਼ ਅਧਿਕਾਰੀਆਂ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦੀ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੂੰ ਮਠਿਆਈਆਂ ਭੇਟ ਕੀਤੀਆਂ […]
By G-Kamboj on
INDIAN NEWS, News

ਕੋਲਕਾਤਾ, 3 ਮਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਈਦ ਸਮਾਗਮ ‘ਚ ਕਿਹਾ ਕਿ ਭਾਰਤ ‘ਚ ਫਿਰਕੂ ਤੌਰ ’ਤੇ ਵੰਡੀਆਂ ਪਾਉਣ ਦੀ ਰਾਜਨੀਤੀ’ ਸਹੀ ਨਹੀਂ ਹੈ। ਈਦ ਦੀ ਨਮਾਜ਼ ‘ਚ ਸ਼ਾਮਲ ਹੋਈ ਮਮਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਰਨ ਨਾ ਤੇ ਬਿਹਤਰ ਭਵਿੱਖ ਲਈ ਇਕਜੁੱਟ ਰਹਿਣ। ਤ੍ਰਿਣਮੂਲ ਕਾਂਗਰਸ ਮੁਖੀ ਨੇ […]
By G-Kamboj on
INDIAN NEWS, News

ਚੰਡੀਗੜ੍ਹ, 3 ਮਈ-ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਤ ਸਿੰਘ ਮਾਨ ਨੇ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 7 ਮਈ ਨੂੰ ਹੋਵੇਗੀ। ਇਸ ਬਾਰੇ ਡੀਜੀਐੱਸਈ ਪੰਜਾਬ ਨੇ ਪੱਤਰ ਜਾਰੀ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਛੁੱਟੀ ਨਾ ਲੈਣ ਦੇ ਆਦੇਸ਼ ਦਿੱਤੇ ਹਨ। ਜੇ ਕੋਈ ਅਧਿਕਾਰੀ […]
By G-Kamboj on
INDIAN NEWS, News

ਜੋਧਪੁਰ, 3 ਮਈ- ਇਥੋਂ ਦੇ ਜਾਲੋਰੀ ਗੇਟ ਇਲਾਕੇ ਵਿਚ ਫਿਰਕੂ ਤਣਾਅ ਪੈਦਾ ਹੋਣ ਕਾਰਨ ਪਥਰਾਅ ਸ਼ੁਰੂ ਹੋ ਗਿਆ। ਇਸ ਘਟਨਾ ’ਚ ਅੱਜ ਤੜਕੇ ਘੱਟੋ-ਘੱਟ ਪੰਜ ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ। ਪੁਲੀਸ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਗ੍ਰਹਿ ਸ਼ਹਿਰ ਵਿੱਚ ਈਦ ਤੋਂ ਕੁਝ ਘੰਟੇ ਪਹਿਲਾਂ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। […]
By G-Kamboj on
INDIAN NEWS, News

ਜਲੰਧਰ (PE)– 122 ਸਾਲ ਦਾ ਰਿਕਾਰਡ ਤੋੜਦੇ ਹੋਏ ਭਿਆਨਕ ਗਰਮੀ ਨੇ ਅਪ੍ਰੈਲ ’ਚ ਹੀ ਕਹਿਰ ਮਚਾਇਆ ਹੋਇਆ ਹੈ, ਜਿਸ ਨਾਲ ਲੋਕ ਹਾਲੋ-ਬੇਹਾਲ ਹਨ। ਅੱਗ ਵਰ੍ਹਾਉਂਦੀ ਗਰਮੀ ’ਚ ਲੋਕ ਘਰਾਂ ’ਚੋਂ ਨਿਕਲਣ ਤੋਂ ਸੰਕੋਚ ਕਰ ਰਹੇ ਹਨ ਪਰ ਪਾਵਰਕੱਟਾਂ ਕਾਰਨ ਲੋਕਾਂ ਨੂੰ ਘਰਾਂ ਵਿਚ ਵੀ ਚੈਨ ਨਹੀਂ ਮਿਲ ਪਾ ਰਿਹਾ। ਹਾਲਾਤ ਅਜਿਹੇ ਬਣੇ ਹੋਏ ਹਨ ਕਿ […]