By G-Kamboj on
INDIAN NEWS, News

ਚੰਡੀਗੜ੍ਹ, 2 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਗਾਮੀ ਬਜਟ ਲਈ ਲੋਕਾਂ ਦੇ ਸੁਝਾਅ ਮੰਗਣ ਲਈ ਅੱਜ ਇੱਕ ਪੋਰਟਲ ਲਾਂਚ ਕੀਤਾ ਹੈ ਜਿਸ ਵਿੱਚ ਆਮ ਲੋਕ ਬਜਟ ਵਿਚ ਕੀ ਚਾਹੁੰਦੇ ਹਨ ਆਦਿ ਬਾਰੇ ਸੁਝਾਅ ਮੰਗੇ ਗਏ ਹਨ। ‘ਆਪ’ ਸਰਕਾਰ ਦਾ ਪਹਿਲਾ ਬਜਟ ਇਸ ਸਾਲ ਜੂਨ ਵਿਚ ਪੇਸ਼ ਕੀਤਾ ਜਾਣਾ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 2 ਮਈ- ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਰੋਨਾ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕੇਂਦਰ ਨੂੰ ਵੀ ਕਿਹਾ ਕਿ ਉਹ ਕਰੋਨਾ ਟੀਕਾਕਰਨ ਦੇ ਆਮ ਲੋਕਾਂ ’ਤੇ ਪੈਣ ਵਾਲੇ ਅਸਰ ਬਾਰੇ ਜਾਣਕਾਰੀ ਜਨਤਕ ਕਰਨ। ਕੇਂਦਰ ਨੂੰ ਕਿਹਾ ਗਿਆ ਹੈ ਕਿ ਉਹ ਆਮ ਲੋਕਾਂ […]
By G-Kamboj on
INDIAN NEWS, News

ਚੰਡੀਗੜ੍ਹ, 2 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਕੈਬਨਿਟ ਨੇ ਘਰ ਘਰ ਕਣਕ ਸਕੀਮ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ, ਇਸ ਸਕੀਮ ਨਾਲ 1.54 ਕਰੋੜ ਲੋਕਾਂ ਨੂੰ ਰਾਹਤ ਮਿਲੇਗੀ। ਇਹ ਸਕੀਮ ਪਹਿਲੀ ਅਕਤੂਬਰ ਤੋਂ ਅਮਲ ਵਿਚ ਆ ਜਾਵੇਗੀ। ਇਸ ਨਾਲ ਸਰਕਾਰੀ ਖਜ਼ਾਨੇ ’ਤੇ 670 ਕਰੋੜ ਦਾ ਬੋਝ ਪਵੇਗਾ। ਇਸ ਸਕੀਮ […]
By G-Kamboj on
INDIAN NEWS, News

ਨਵੀਂ ਦਿੱਲੀ, 2 ਮਈ- ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਰਾਜੋਆਣਾ ਨੇ ਪਟੀਸ਼ਨ […]
By G-Kamboj on
INDIAN NEWS, News

ਨਵੀਂ ਦਿੱਲੀ, 2 ਮਈ-ਪੰਜਾਬ ਕਾਂਗਰਸ ਦਾ ਅੰਦਰੂਨੀ ਵਿਵਾਦ ਖਤਮ ਨਹੀਂ ਹੋ ਰਿਹਾ। ਹੁਣ ਕਾਂਗਰਸ ਆਗੂ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ ਕਿ ਨਵਜੋਤ ਸਿੱਧੂ ਖ਼ਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸਨੀ ਕਾਰਵਾਈ ਹੋਵੇ।