ਪਟਿਆਲਾ ਜ਼ਿਲ੍ਹੇ ’ਚ ਮੋਬਾਈਲ ਇੰਟਰਨੈੱਟ ਸੇਵਾ ਬੰਦ

ਪਟਿਆਲਾ ਜ਼ਿਲ੍ਹੇ ’ਚ ਮੋਬਾਈਲ ਇੰਟਰਨੈੱਟ ਸੇਵਾ ਬੰਦ

ਪਟਿਆਲਾ, 30 ਅਪਰੈਲ-ਪੰਜਾਬ ਸਰਕਾਰ ਨੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪਟਿਆਲਾ ਵਿੱਚ ਅੱਜ ਸਵੇਰੇ 9.30 ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਜਾਮ ਕਰ ਦਿੱਤੀਆਂ ਹਨ।

ਸਰਕਾਰ ਵੱਲੋਂ ਪਟਿਆਲਾ ਦੇ ਆਈਜੀ,ਐੱਸਐੱਸਪੀ ਤੇ ਐੱਸਪੀ ਦਾ ਤਬਾਦਲਾ

ਸਰਕਾਰ ਵੱਲੋਂ ਪਟਿਆਲਾ ਦੇ ਆਈਜੀ,ਐੱਸਐੱਸਪੀ ਤੇ ਐੱਸਪੀ ਦਾ ਤਬਾਦਲਾ

ਪਟਿਆਲਾ, 30 ਅਪਰੈਲ- ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀ), ਪਟਿਆਲਾ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਅਤੇ ਐੱਸਪੀ ਦਾ ਫੌਰੀ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ […]

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਇਜਾਜ਼ਤ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਇਜਾਜ਼ਤ

ਚੰਡੀਗੜ੍ਹ, 30 ਅਪਰੈਲ-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਸਰਕਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਬਿਜਾੲਂ ਕਰਨ ਵਾਲਿਆਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪਾਣੀ ਨੂੰ ਬਚਾਇਆ ਜਾ ਸਕੇਗਾ ਤੇ ਭਵਿੱਖ ਵਿੱਚ ਕਣਕ […]

ਸੰਗਰੂਰ ਦੇ ਲੋਕਾਂ ਨੂੰ ਜਲਦ ਮਿਲੇਗਾ ਇਕ ਮੈਡੀਕਲ ਕਾਲਜ

ਸੰਗਰੂਰ ਦੇ ਲੋਕਾਂ ਨੂੰ ਜਲਦ ਮਿਲੇਗਾ ਇਕ ਮੈਡੀਕਲ ਕਾਲਜ

ਸੰਗਰੂਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਫ਼ੈਸਲਾ ਲੈਂਦੇ ਹੋਏ ਸੰਗਰੂਰ ਦੇ ਲੋਕਾਂ ਨੂੰ ਖ਼ਾਸ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਚੰਗਾ ਅਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ‘ਤੇ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ।ਉਨ੍ਹਾਂ ਕਿਹਾ ਕਿ ਸੰਗਰੂਰ […]

ਪੰਜਾਬ ’ਚ ਗਰਮੀ ਦਾ ਕਹਿਰ

ਪੰਜਾਬ ’ਚ ਗਰਮੀ ਦਾ ਕਹਿਰ

ਨਵੀਂ ਦਿੱਲੀ, 29 ਅਪਰੈਲ- ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਨੂੰ ਵੀ ਗਰਮੀ ਪੈ ਰਹੀ ਹੈ ਤੇ ਇਸ ਵੇਲੇ ਤਾਪਮਾਨ 42 ਡਿਗਰੀ ਤੱਕ ਪੁੱਜ ਚੁੱਕਿਆ ਹੈ ਤੇ ਇਸ ਦੇ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅਨੁਸਾਰ ਦਿੱਲੀ ਤੋਂ ਇਲਾਵਾ ਪੱਛਮੀ ਮੱਧ ਪ੍ਰਦੇਸ਼, ਵਿਦਰਭ ਅਤੇ ਜੰਮੂ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ […]