ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇਰ

ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇਰ

ਪਟਿਆਲਾ, 29 ਅਪਰੈਲ-ਅੱਜ ਇਥੇ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਹੱਕ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਖ਼ਿਲਾਫ਼ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣੇ ਹੋਏ ਹਨ। ਇਥੇ ਕਾਲੀ ਮਾਤਾ ਮੰਦਰ ਦੇ ਨੇੜੇ ਮਾਲ ਰੋਡ ’ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਕਾਰਨ ਪੁਲੀਸ ਨੂੰ […]

ਟੀ. ਵੀ. ਪੱਤਰਕਾਰੀ ਭਾਸ਼ਾ ਦੀ ਮਰਯਾਦਾ ਭੁੱਲੀ

ਟੀ. ਵੀ. ਪੱਤਰਕਾਰੀ ਭਾਸ਼ਾ ਦੀ ਮਰਯਾਦਾ ਭੁੱਲੀ

ਸਿੱਖਿਆ ਦਾ ਜੀਵਨ ਦੇ ਹਰ ਖੇਤਰ ਵਿਚ ਵੱਡਾ ਮੁੱਲ ਮਹੱਤਵ ਹੈ। ਪੱਤਰਕਾਰੀ ਵਿਚ ਇਸਦੀ ਭੂਮਿਕਾ ਹੋਰ ਜ਼ਿੰਮੇਵਾਰੀ ਵਾਲੀ ਹੋ ਜਾਂਦੀ ਹੈ। ਨਵੇਂ-ਨਵੇਂ ਚੈਨਲ ਆਰੰਭ ਹੋਣ ਨਾਲ ਟੀ.ਵੀ. ਪੱਤਰਕਾਰੀ ਨਿੱਤ ਨਵੇਂ ਨਿਘਾਰ ਵੱਲ ਜਾ ਰਹੀ ਹੈ। ਭਾਸ਼ਾ ਦਾ, ਸ਼ਬਦ-ਚੋਣ ਦਾ ਮਸਲਾ ਇਸ ਸੂਚੀ ਵਿਚ ਸਭ ਤੋਂ ਉੱਪਰ ਹੈ।  ਆਮ ਦਰਸ਼ਕਾਂ ਨੂੰ ਆਕਰਸ਼ਿਤ ਕਰਨ ਲਈ, ਯੂ-ਟਿਊਬ ʼਤੇ […]

ਕੈਨਬਰਾ ਖਾਲਸਾਈ ਰੰਗ ਵਿਚ ਰੰਗਿਆ ਗਿਆ

ਕੈਨਬਰਾ ਖਾਲਸਾਈ ਰੰਗ ਵਿਚ ਰੰਗਿਆ ਗਿਆ

ਸਿਡਨੀ, (ਸਰਬਜੀਤ ਸਿੰਘ ਪੱਤਰਕਾਰ)-ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਖਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ,9 ਅਪ੍ਰੈਲ ਗੁਰਬਾਣੀ ਕੰਠ ਮੁਕਾਬਲਿਆਂ ਤੋਂ ਸ਼ੁਰੂ ਹੋਏ ਅਤੇ 24 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਨਾਲ਼ ਸਮਾਪਤ ਹੋਏ। ਦਸਤਾਰ ਵਰਕਸ਼ਾਪ, ਦਸਤਾਰ ਮੁਕਾਬਲੇ ਤੇ ਲੰਬੇ ਸਮੇ ਤੋਂ ਲਗਾਈਆਂ ਜਾ ਰਹੀਆਂ ਕੀਰਤਨ ਕਲਾਸਾਂ ਤੋਂ ਬਾਅਦ, ਬੱਚਿਆਂ ਨੇ ਸਟੇਜ ਤੋਂ ਆਪ ਇਕ ਗਰੁੱਪ ਦੇ ਰੂਪ ਵਿਚ ਸ਼ਬਦ […]

ਕਮਲਨਾਥ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ ਦਿੱਤਾ

ਕਮਲਨਾਥ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 28 ਅਪਰੈਲ-ਮੱਧ ਪ੍ਰਦੇਸ਼ ‘ਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਕਮਲਨਾਥ ਨੇ ਅਸਤੀਫਾ ਦੇ ਦਿੱਤਾ ਹੈ ਤੇ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ।

ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ ਭਰਤੀ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ

ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ ਭਰਤੀ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ, 28 ਅਪਰੈਲ-ਪੰਜਾਬ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਟਾਫ਼ ਦੀ ਭਰਤੀ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਕੀਤੀ ਗਈ ਭਰਤੀ ਦੇ ਸਮੁੱਚੇ ਰਿਕਾਰਡ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ […]