By G-Kamboj on
INDIAN NEWS, News

ਚੰਡੀਗੜ੍ਹ, 28 ਅਪਰੈਲ- ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਥੇ ਤਾਪਮਾਨ ਨਿੱਤ ਵਧਦਾ ਜਾ ਰਿਹਾ ਹੈ. ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 44.5 ਡਿਗਰੀ […]
By G-Kamboj on
INDIAN NEWS, News

ਮੁਹਾਲੀ, 28 ਅਪਰੈਲ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਦੇ ਪੁਰਾਣੇ ਕੇਸ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸਾਬਕਾ ਡੀਜੀਪੀ ਨੇ ਹਾਈ ਕੋਰਟ ਵਿੱਚ […]
By G-Kamboj on
ARTICLES, INDIAN NEWS, News

ਅੰਮ੍ਰਿਤਸਰ 26 ਅਪ੍ਰੈਲ (ਡਾ. ਚਰਨਜੀਤ ਸਿੰਘ ਗੁਮਟਾਲਾ , 91 9417533060)- ਅੰਮ੍ਰਿਤਸਰ ਵਿਕਾਸ ਮੰਚ ਨੇ ਟਰੈਕਟਰ-ਟਰਾਲੀਆਂ ਦੀ ਵਪਾਰਕ ਕੰਮਾਂ ਲਈ ਰੋਕ ਲਾਉਣ ਤੇ ਟਰੱਕਾਂ ਦੁਆਰਾ ਸੁਆਰੀਆਂ ਢੋਣ ‘ਤੇ ਸਖ਼ਤੀ ਨਾਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ […]
By G-Kamboj on
INDIAN NEWS, World News

ਵਾਸ਼ਿੰਗਟਨ, 27 ਅਪਰੈਲ-ਭਾਰਤੀ-ਅਮਰੀਕੀਆਂ ਦੇ ਸਮੂਹ ਨੇ ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਦੀ ਤਾਜ਼ਾ ਸਾਲਾਨਾ ਰਿਪੋਰਟ ’ਤੇ ਨਾਖੁਸ਼ੀ ਜ਼ਾਹਰ ਕਰਦਿਆਂ ਦੋਸ਼ ਲਾਇਆ ਹੈ ਕਿ ਇਹ ਭਾਰਤ ਖ਼ਿਲਾਫ਼ ਪੱਖਪਾਤੀ ਹੈ। ਰਿਪੋਰਟ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੂੰ ਭਾਰਤ, ਚੀਨ, ਪਾਕਿਸਤਾਨ, ਅਫਗਾਨਿਸਤਾਨ ਅਤੇ 11 ਹੋਰ ਦੇਸ਼ਾਂ ਨੂੰ ਧਾਰਮਿਕ ਆਜ਼ਾਦੀ ਦੀ ਸਥਿਤੀ ਬਾਰੇ ‘ਵਿਸ਼ੇਸ਼ ਚਿੰਤਾ ਵਾਲੇ ਦੇਸ਼ਾਂ’ […]
By G-Kamboj on
ARTICLES, COMMUNITY, FEATURED NEWS, INDIAN NEWS, News

ਗੁਰੂ ਜੀ ਦੇ ਸ਼ਰਧਾਲੂ ਸਿੱਖ ਆਪਣੇ ਖ਼ੂਨ ਪਸੀਨੇ ਦੀ ਕਮਾਈ ਨੂੰ ਆਪਣੇ ਬੱਚਿਆਂ ਦੇ ਮੂੰਹਾਂ ਵਿਚੋਂ ਬਚਾ ਕੇ, ਮਹਿੰਗੇ ਤੋਂ ਮਹਿੰਗਾ ਰੁਮਾਲਾ ਖ਼ਰੀਦ ਕੇ, ਗੁਰਦੁਆਰਾ ਸਾਹਿਬ ਵਿਖੇ ਲਿਆਉਂਦੇ ਹਨ। ਕੁਝ ਸੁੱਖਣਾ ਲਾਹੁਣ ਲਈ, ਕੁਝ ਵੇਖੋ ਵੇਖੀ, ਕੁਝ ਮਰਯਾਦਾ ਸਮਝ ਕੇ, ਕੁਝ ਧਰਮੀ ਪੁਜਾਰੀਆਂ ਦੀ ਪ੍ਰੇਰਨਾ, ਤੇ ਸ਼ਾਇਦ ਕੁਝ ਹੋਰ ਕਾਰਨਾਂ ਕਰਕੇ, ਹਰ ਰੋਜ਼ ਦੇਸ ਤੇ […]