ਸੜਕਾਂ ‘ਤੇ ਦੌੜਦੀ ਮੌਤ, ਪੰਜਾਬ ਸਰਕਾਰ ਬੇ-ਖ਼ਬਰ

ਸੜਕਾਂ ‘ਤੇ ਦੌੜਦੀ ਮੌਤ, ਪੰਜਾਬ ਸਰਕਾਰ ਬੇ-ਖ਼ਬਰ

ਅੰਮ੍ਰਿਤਸਰ 26 ਅਪ੍ਰੈਲ (ਡਾ. ਚਰਨਜੀਤ ਸਿੰਘ ਗੁਮਟਾਲਾ , 91 9417533060)- ਅੰਮ੍ਰਿਤਸਰ ਵਿਕਾਸ ਮੰਚ ਨੇ ਟਰੈਕਟਰ-ਟਰਾਲੀਆਂ ਦੀ ਵਪਾਰਕ ਕੰਮਾਂ ਲਈ ਰੋਕ ਲਾਉਣ ਤੇ ਟਰੱਕਾਂ ਦੁਆਰਾ ਸੁਆਰੀਆਂ ਢੋਣ ‘ਤੇ ਸਖ਼ਤੀ ਨਾਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ […]

ਧਾਰਮਿਕ ਆਜ਼ਾਦੀ ਬਾਰੇ ਯੂਐੱਸਸੀਆਈਆਰਐੱਫ ਦੀ ਰਿਪੋਰਟ ਭਾਰਤ ਦੇ ਵਿਰੁੱਧ ਪੱਖਪਾਤੀ: ਅਮਰੀਕੀ ਸੰਗਠਨ

ਧਾਰਮਿਕ ਆਜ਼ਾਦੀ ਬਾਰੇ ਯੂਐੱਸਸੀਆਈਆਰਐੱਫ ਦੀ ਰਿਪੋਰਟ ਭਾਰਤ ਦੇ ਵਿਰੁੱਧ ਪੱਖਪਾਤੀ: ਅਮਰੀਕੀ ਸੰਗਠਨ

ਵਾਸ਼ਿੰਗਟਨ, 27 ਅਪਰੈਲ-ਭਾਰਤੀ-ਅਮਰੀਕੀਆਂ ਦੇ ਸਮੂਹ ਨੇ ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਦੀ ਤਾਜ਼ਾ ਸਾਲਾਨਾ ਰਿਪੋਰਟ ’ਤੇ ਨਾਖੁਸ਼ੀ ਜ਼ਾਹਰ ਕਰਦਿਆਂ ਦੋਸ਼ ਲਾਇਆ ਹੈ ਕਿ ਇਹ ਭਾਰਤ ਖ਼ਿਲਾਫ਼ ਪੱਖਪਾਤੀ ਹੈ। ਰਿਪੋਰਟ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੂੰ ਭਾਰਤ, ਚੀਨ, ਪਾਕਿਸਤਾਨ, ਅਫਗਾਨਿਸਤਾਨ ਅਤੇ 11 ਹੋਰ ਦੇਸ਼ਾਂ ਨੂੰ ਧਾਰਮਿਕ ਆਜ਼ਾਦੀ ਦੀ ਸਥਿਤੀ ਬਾਰੇ ‘ਵਿਸ਼ੇਸ਼ ਚਿੰਤਾ ਵਾਲੇ ਦੇਸ਼ਾਂ’ […]

ਗੁਰੂ ਘਰਾਂ ਵਿਚ ਫ਼ਾਲਤੂ ਰੁਮਾਲਿਆਂ ਦੀ ਸਮੱਸਿਆ

ਗੁਰੂ ਘਰਾਂ ਵਿਚ ਫ਼ਾਲਤੂ ਰੁਮਾਲਿਆਂ ਦੀ ਸਮੱਸਿਆ

ਗੁਰੂ ਜੀ ਦੇ ਸ਼ਰਧਾਲੂ ਸਿੱਖ ਆਪਣੇ ਖ਼ੂਨ ਪਸੀਨੇ ਦੀ ਕਮਾਈ ਨੂੰ ਆਪਣੇ ਬੱਚਿਆਂ ਦੇ ਮੂੰਹਾਂ ਵਿਚੋਂ ਬਚਾ ਕੇ, ਮਹਿੰਗੇ ਤੋਂ ਮਹਿੰਗਾ ਰੁਮਾਲਾ ਖ਼ਰੀਦ ਕੇ, ਗੁਰਦੁਆਰਾ ਸਾਹਿਬ ਵਿਖੇ ਲਿਆਉਂਦੇ ਹਨ। ਕੁਝ ਸੁੱਖਣਾ ਲਾਹੁਣ ਲਈ, ਕੁਝ ਵੇਖੋ ਵੇਖੀ, ਕੁਝ ਮਰਯਾਦਾ ਸਮਝ ਕੇ, ਕੁਝ ਧਰਮੀ ਪੁਜਾਰੀਆਂ ਦੀ ਪ੍ਰੇਰਨਾ, ਤੇ ਸ਼ਾਇਦ ਕੁਝ ਹੋਰ ਕਾਰਨਾਂ ਕਰਕੇ, ਹਰ ਰੋਜ਼ ਦੇਸ ਤੇ […]

ਕਾਂਗਰਸੀ ਨੇਤਾ ਅਲਕਾ ਲਾਂਬਾ ਰੂਪਨਗਰ ਥਾਣੇ ’ਚ ਪੇਸ਼

ਕਾਂਗਰਸੀ ਨੇਤਾ ਅਲਕਾ ਲਾਂਬਾ ਰੂਪਨਗਰ ਥਾਣੇ ’ਚ ਪੇਸ਼

ਰੂਪਨਗਰ, 27 ਅਪਰੈਲ-ਆਪ ਮੁਖੀ ਅਰਵਿੰਦ ਕੇਜਰੀਵਾਲ ’ਤੇ ਟਿੱਪਣੀ ਕਰਨ ਕਾਰਨ ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਇਥੇ ਪਹੁੰਚੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਰੂਪਨਗਰ ਪੁੱਜੀ ਸ੍ਰੀਮਤੀ ਲਾਂਬਾ ਪਹਿਲਾਂ ਇੱਥੇ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਦਿੱਤੇ ਜਾ ਰਹੇ ਪੰਜਾਬ ਯੂਥ ਕਾਂਗਰਸ ਦੇ ਧਰਨੇ ਵਿਚ ਸ਼ਾਮਲ ਹੋਈ। ਧਰਨੇ […]

ਮਿਆਂਮਾਰ ਦੀ ਨੇਤਾ ਸੂ ਕੀ ਨੂੰ ਭ੍ਰਿਸ਼ਟਾਚਾਰ ਮਾਮਲੇ ’ਚ ਪੰਜ ਸਾਲ ਦੀ ਸਜ਼ਾ

ਮਿਆਂਮਾਰ ਦੀ ਨੇਤਾ ਸੂ ਕੀ ਨੂੰ ਭ੍ਰਿਸ਼ਟਾਚਾਰ ਮਾਮਲੇ ’ਚ ਪੰਜ ਸਾਲ ਦੀ ਸਜ਼ਾ

ਬੈਂਕਾਕ, 27 ਅਪਰੈਲ- ਕਾਨੂੰਨ ਅਧਿਕਾਰੀ ਨੇ ਦੱਸਿਆ ਹੈ ਕਿ ਮਿਆਂਮਾਰ ਦੀ ਬੇਦਖਲ ਨੇਤਾ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਪਹਿਲੇ ਕੇਸ ਵਿੱਚ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।