By G-Kamboj on
INDIAN NEWS, News

ਚੰਡੀਗੜ੍ਹ, 27 ਅਪਰੈਲ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਆਪਣੇ ਨਿਵਾਸ ਸਥਾਨ ‘ਤੇ ਸਿਹਤ ਅਤੇ ਗ੍ਰਹਿ ਵਿਭਾਗਾਂ ਦੀ ਮੀਟਿੰਗ ਕੀਤੀ ਗਈ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 26 ਅਪਰੈਲ-ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵਿਚਾਰ ਕਰਨ ਲਈ ਅੱਜ ਸਹਿਮਤੀ ਦੇ ਦਿੱਤੀ, ਜਿਸ ਵਿੱਚ ਕਲਾਸਰੂਮਾਂ ਦੇ ਅੰਦਰ ਹਿਜਾਬ ਪਹਿਨਣ ਦੀ ਇਜਾਜ਼ਤ ਮੰਗਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਜਸਟਿਸ ਹਿਮਾ ਕੋਹਲੀ ਨੇ ਪਟੀਸ਼ਨਰਾਂ […]
By G-Kamboj on
INDIAN NEWS, News

ਰੂਪਨਗਰ, 26 ਅਪਰੈਲ-ਰੂਪਨਗਰ ਪੁਲੀਸ ਵੱਲੋਂ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਇਥੋਂ ਦੇ ਸਦਰ ਥਾਣੇ ਵਿੱਚ ਦਰਜ ਮੁਕੱਦਮੇ ਵਿੱਚ ਨਾਮਜ਼ਦ ਕੀਤੀ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਦੋਸ਼ਾਂ ਹੇਠ ਫਸਾਉਣ ਵਾਲਿਆਂ ਨੂੰ ਇਹ ਕੁੱਝ ਕਰਨਾ ਭਾਰੀ ਪਵੇਗਾ ਅਤੇ ਉਹ ਹਰ ਦੋਸ਼ ਦਾ ਡਟ ਕੇ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਸ੍ਰੀਮਤੀ ਅਲਕਾ […]
By G-Kamboj on
INDIAN NEWS, News

ਨਵੀਂ ਦਿੱਲੀ, 26 ਅਪਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰ ਨੇ ਬਿਹਤਰ ਸਿਹਤ, ਸਿੱਖਿਆ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਸਮਰੱਥ ਬਣਾਉਣ ਲਈ ‘ਗਿਆਨ ਸਾਂਝਾ ਸਮਝੌਤਾ’ ‘ਤੇ ਦਸਤਖਤ ਕੀਤੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗਿਆਨ ਸਾਂਝਾ ਕਰਨ ਲਈ ਦਿੱਲੀ ਅਤੇ ਪੰਜਾਬ […]
By G-Kamboj on
INDIAN NEWS, News

ਨਵੀਂ ਦਿੱਲੀ, 26 ਅਪਰੈਲ-ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਖੁਰਾਕ ਮੰਤਰੀ ਕੇਵੀ ਥੌਮਸ ਨੂੰ ਦੋ ਸਾਲ ਲਈ ਪਾਰਟੀ ਤੋਂ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਇਸ ’ਤੇ ਅੰਤਮ ਫ਼ੈਸਲਾ ਕੀਤਾ ਜਾਵੇਗਾ। ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਅੱਜ ਸ੍ਰੀ ਜਾਖੜ ਨੇ ਟਵਿਟ […]