400 ਸਾਲਾ ਪ੍ਰਕਾਸ਼ ਪੂਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ

400 ਸਾਲਾ ਪ੍ਰਕਾਸ਼ ਪੂਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ

ਸਿਨਸਿਨਾਟੀ, ਓਹਾਇਓ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੀ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਸਾਹਿਬ, ਨੋਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸ੍ਰਿਸਟ ਦੀ ਚਾਦਰ ਜੀ ਦੇ 401ਵੇਂ ਪ੍ਰਕਾਸ਼ ਗੁਰਪੁਰਬ ਅਤੇ 400 ਸਾਲਾ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ […]

ਮਾਨ ਸਰਕਾਰ ਕਿਸਾਨਾਂ ਦੀਆਂ ਖੁਦਕਸ਼ੀਆਂ ਰੋਕਣ ਲਈ ਦਿੱਤੀ ਗਾਰੰਟੀ ਪੁਗਾਵੇ : ਬੀਬੀ ਰਾਜਵਿੰਦਰ ਕੌਰ ਰਾਜੂ

ਮਾਨ ਸਰਕਾਰ ਕਿਸਾਨਾਂ ਦੀਆਂ ਖੁਦਕਸ਼ੀਆਂ ਰੋਕਣ ਲਈ ਦਿੱਤੀ ਗਾਰੰਟੀ ਪੁਗਾਵੇ : ਬੀਬੀ ਰਾਜਵਿੰਦਰ ਕੌਰ ਰਾਜੂ

ਚੰਡੀਗੜ੍ਹ – ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਸਰਕਾਰ ਰਾਜ ਵਿੱਚ ਨਿੱਤ ਹੋ ਰਹੀਆਂ ਕਿਸਾਨਾਂ ਦੀਆਂ ਖੁਦਕਸ਼ੀਆਂ ਰੋਕਣ ਲਈ ਵੋਟਾਂ ਵੇਲੇ ਦਿੱਤੀ ਗਾਰੰਟੀ ਪੁਗਾਵੇ। ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਐਫਸੀਆਈ ਵੱਲੋਂ ਵੱਧ ਤਪਸ਼ ਕਾਰਨ ਕਣਕ ਦਾ ਝਾੜ ਘਟਣ ਸਬੰਧੀ ਕੀਤੇ ਸਰਵਿਆਂ […]

ਕਰਨਾਟਕ ਵਿਚ ਮੁੜ ਵਿਵਾਦ: ਸਕੂਲ ਵਿਚ ਬਾਈਬਲ ਲਿਆਉਣਾ ਜ਼ਰੂਰੀ ਕੀਤਾ

ਕਰਨਾਟਕ ਵਿਚ ਮੁੜ ਵਿਵਾਦ: ਸਕੂਲ ਵਿਚ ਬਾਈਬਲ ਲਿਆਉਣਾ ਜ਼ਰੂਰੀ ਕੀਤਾ

ਬੰਗਲੁਰੂ, 25 ਅਪਰੈਲ-ਕਰਨਾਟਕ ਵਿਚ ਹਿਜਾਬ ਤੋਂ ਬਾਅਦ ਬਾਈਬਲ ’ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਬੰਗਲੁਰੂ ਦੇ ਕਲੇਰੈਂਸ ਹਾਈ ਸਕੂਲ ਪ੍ਰਬੰਧਕਾਂ ਨੇ ਸਰਕੁਲਰ ਜਾਰੀ ਕੀਤਾ ਹੈ ਜਿਸ ਵਿਚ ਸਕੂਲ ਵਿਚ ਬੱਚਿਆਂ ਨੂੰ ਬਾਈਬਲ ਲਿਆਉਣਾ ਜ਼ਰੂਰੀ ਕੀਤਾ ਗਿਆ ਹੈ। ਸਕੂਲ ਦੇ ਇਸ ਫੈਸਲੇ ਖ਼ਿਲਾਫ਼ ਹਿੰਦੂ ਸੰਗਠਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ […]

ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ

ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ

ਨਵੀਂ ਦਿੱਲੀ, 25 ਅਪਰੈਲ-ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਅਤੇ ਜੰਮੂ-ਕਸ਼ਮੀਰ ਨੂੰ ਦੋ ਸੂਬਿਆਂ ’ਚ ਵੰਡਣ ਦੇ ਮਾਮਲੇ ਸਬੰਧੀ ਦੇਸ਼ ਦੀ ਸਰਵਉਚ ਅਦਾਲਤ ’ਚ ਪਟੀਸ਼ਨ ਦਾਖਲ ਕੀਤੀ ਗਈ ਹੈ ਜਿਸ ’ਤੇ ਜੁਲਾਈ ਵਿਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਸਰਵਉਚ ਅਦਾਲਤ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਪ੍ਰਬੰਧਾਂ ਨੂੰ ਰੱਦ ਕਰਨ ਦੇ ਕੇਂਦਰ […]

ਪੰਜਾਬ ਵਿੱਚ ਨਾਜਾਇਜ਼ ਖਣਨ ਦੀਆਂ ਸ਼ਿਕਾਇਤਾਂ ਲਈ ਟੌਲ-ਫਰੀ ਨੰਬਰ ਸ਼ੁਰੂ

ਪੰਜਾਬ ਵਿੱਚ ਨਾਜਾਇਜ਼ ਖਣਨ ਦੀਆਂ ਸ਼ਿਕਾਇਤਾਂ ਲਈ ਟੌਲ-ਫਰੀ ਨੰਬਰ ਸ਼ੁਰੂ

ਚੰਡੀਗੜ੍ਹ, 25 ਅਪਰੈਲ-ਪੰਜਾਬ ਵਿੱਚ ਗੈਰਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਖਣਨ ਵਿਭਾਗ ਨੇ ਟੌਲ ਫਰੀ ਨੰਬਰ ਜਾਰੀ ਕੀਤਾ ਹੈ ਜਿਸ ਰਾਹੀਂ ਸੂਬਾ ਵਾਸੀ ਆਪਣੇ ਖੇਤਰ ਵਿਚ ਹੋ ਰਹੇ ਨਾਜਾਇਜ਼ ਖਣਨ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਵਿਭਾਗ ਨੇ ਸਾਰੇ ਸਟੋਨ ਕਰੱਸ਼ਰਾਂ ਨੂੰ ਇਹ ਨੰਬਰ 1800 180 2422 ਆਪਣੇ ਪਲਾਂਟਾਂ ਅੰਦਰ ਪ੍ਰਦਰਸ਼ਿਤ ਕਰਨ ਦੇ […]