ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗਾ ਪੰਜਾਬ: ਭਗਵੰਤ ਮਾਨ

ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗਾ ਪੰਜਾਬ: ਭਗਵੰਤ ਮਾਨ

ਚੰਡੀਗੜ੍ਹ, 25 ਅਪਰੈਲ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗੀ ਜਿੱਥੇ ਹਰ ਆਰਥਿਕ ਪਿਛੜੇ ਵਰਗ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇਗੀ। ਉਨ੍ਹਾਂ ਆਪਣੇ ਸੂਬੇ ਦੇ ਮੰਤਰੀਆਂ ਤੇ ਦਿੱਲੀ ਦੀ ‘ਆਪ’ ਲੀਡਰਸ਼ਿਪ ਨਾਲ ਦਿੱਲੀ ਮਾਡਲ ਨੂੰ ਸਮਝਣ ਅਤੇ ਰਾਜ ਵਿੱਚ ਇਸ ਨੂੰ ਅਪਣਾਉਣ ਲਈ […]

ਗੁਜਰਾਤ ਨੇੜੇ ਪਾਕਿਸਤਾਨੀ ਕਿਸ਼ਤੀ ਵਿਚੋਂ 280 ਕਰੋੜ ਦੀ ਹੈਰੋਇਨ ਜ਼ਬਤ

ਗੁਜਰਾਤ ਨੇੜੇ ਪਾਕਿਸਤਾਨੀ ਕਿਸ਼ਤੀ ਵਿਚੋਂ 280 ਕਰੋੜ ਦੀ ਹੈਰੋਇਨ ਜ਼ਬਤ

ਅਹਿਮਦਾਬਾਦ, 25 ਅਪਰੈਲ- ਗੁਜਰਾਤ ਤੱਟੀ ਰੱਖਿਅਕ ਦਲ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਕਿਸ਼ਤੀ ਨੂੰ ਜ਼ਬਤ ਕੀਤਾ ਹੈ ਜਿਸ ਵਿਚੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 280 ਕਰੋੜ ਰੁਪਏ ਦੇ ਲਗਪਗ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਅਰਬ ਸਾਗਰ ਵਿਚ ਸ਼ੱਕੀ ਹਾਲਤ ਤੇ ਭਾਰਤ ਦੇ […]

ਰਾਸ਼ਟਰਪਤੀ ਚੋਣਾਂ, ਛੇਵੇਂ ਰੀਪਬਲਿਕ ਵੱਲ ਵੱਧਦਾ ਫਰਾਂਸ

ਰਾਸ਼ਟਰਪਤੀ ਚੋਣਾਂ, ਛੇਵੇਂ ਰੀਪਬਲਿਕ ਵੱਲ ਵੱਧਦਾ ਫਰਾਂਸ

ਫਰਾਂਸ ਦੇਸ਼ ਦਾ ਦੂਜਾ ਨਾਂ ” ਆਜ਼ਾਦੀ, ਸਮਾਨਤਾ, ਭਾਈਚਾਰਾ, ਧਰਮ ਨਿਰਪੱਖਤਾ ” ਹੈ। ਫਰਾਂਸ ਦੇ ਸੱਭਿਆਚਾਰ ਵਿੱਚ ਇਹ ਚਾਰੇ ਗੁਣ ਵਿਖਾਈ ਦਿੰਦੇ ਹਨ। ਇਹ ਇਕ ਸਮੇ ਤੱਕ ਵੱਡੀ ਪ੍ਪੱਕਤਾ ਨਾਲ ਦੇਸ਼ ਦੇ ਗੋਰਵਮਈ ਇਤਿਹਾਸ ਦੀ ਵੱਡੀ ਪਹਿਲ ਰਹੀ ਹੈ। ਦੁਨਿਆਂ ਵਿੱਚ ਬਦਲਦੀਆਂ ਰਾਜਨੀਤਕ ਪ੍ਸਥਿਤੀਆਂ ਨੇ ਇਸ ਮਿਆਰੀ ਪੱਖਾਂ ਨੂੰ ਢਾਹ ਲਾਉਣੀ ਸ਼ੁਰੂ ਕਰ ਦਿਤੀ ਹੈ। […]

ਅੰਮ੍ਰਿਤਸਰ ਵਿਕਾਸ ਮੰਚ ਨੇ ਵਿਸ਼ਵ ਧਰਤੀ ਦਿਵਸ ਨੂੰ “ਜਾਗਣ ਦਾ ਵੇਲਾ” ਮੁਹਿੰਮ ਸ਼ੁਰੂ ਕਰ ਕੇ ਮਨਾਇਆ

ਅੰਮ੍ਰਿਤਸਰ ਵਿਕਾਸ ਮੰਚ ਨੇ ਵਿਸ਼ਵ ਧਰਤੀ ਦਿਵਸ ਨੂੰ “ਜਾਗਣ ਦਾ ਵੇਲਾ” ਮੁਹਿੰਮ ਸ਼ੁਰੂ ਕਰ ਕੇ ਮਨਾਇਆ

ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਨਗਰੀ ਅੰਮ੍ਰਿਤਸਰ ਦੀਆਂ ਹੋਲੀ ਸਿਟੀ,ਸਵਿਸ ਸਿਟੀ,ਰੌਇਲ ਅਸਟੇਟ, ਗੁਰੂ ਅਮਰਦਾਸ ਐਵਿਨਿਊ, ਰਣਜੀਤ ਐਵਿਨਿਊ ਅਬਾਦੀਆਂ ਦੇ ਵਾਸੀਆਂ, ਅਤੇ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਵਾਤਾਵਰਨ ਕਮੇਟੀ ਦੇ  ਮੈਂਬਰ ਸਾਹਿਬਾਨ ਦੀ ਸ਼ਮੂਲੀਅਤ ਸਹਿਤ ਵਿਸ਼ਵ ਧਰਤੀ ਦਿਵਸ ਨੂੰ”ਜਾਗਣ ਦਾ ਵੇਲਾ” ਮੁਹਿੰਮ ਸ਼ੁਰੂ ਕਰ ਕੇ ਸ਼ਹਿਰ ਦੀ ਸਭ ਤੋਂ ਵੱਧ ਪ੍ਰਦੂਸ਼ਿਤ ਡਰੇਨ ਕੰਢੇ ਸਥਿਤ ਸ੍ਰੀ ਸਤਿਅਮ […]

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਅੰਮ੍ਰਿਤਸਰ 23 ਅਪ੍ਰੈਲ (ਡਾ. ਚਰਨਜੀਤ ਸਿੰਘ ਗੁਮਟਾਲਾ) :- ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ  ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖੇ ਇੱਕ ਪੱਤਰ […]