By G-Kamboj on
INDIAN NEWS, News

ਚੰਡੀਗੜ੍ਹ, 23 ਅਪਰੈਲ- ਪੰਜਾਬ ਦੇ ਨਿੱਜੀ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨਾਂ ਕਿਸੇ ਜੁਰਮਾਨੇ ਦੇ ਮੋਟਰ ਵਹੀਕਲ ਟੈਕਸ ਅਦਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਅੱਜ ਪੰਜਾਬੀ ਤੇ ਹਿੰਦੀ ਵਿੱਚ ਟਵੀਟ ਕਰਦਿਆਂ ਕਿਹਾ,‘ਅਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ। […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 23 ਅਪਰੈਲ- ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਸੁਰੱਖਿਆ) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਦਾਲਤਾਂ ਦੇ ਵਿਸ਼ੇਸ਼ ਆਦੇਸ਼ਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਵਾਪਸ ਨਹੀਂ ਲਿਆ ਜਾਵੇਗਾ। 20 ਅਪਰੈਲ ਨੂੰ ਇਹ ਪੱਤਰ ਪੁਲੀਸ […]
By G-Kamboj on
INDIAN NEWS, News

ਨਵੀਂ ਦਿੱਲੀ, 23 ਅਪਰੈਲ- ਕੇਂਦਰ ਸਰਕਾਰ ਨੇ ਯੂਕਰੇਨ-ਰੂਸ ਜੰਗ ਤੇ ਦਿੱਲੀ ਦੰਗਿਆਂ ਦੀ ਟੈਲੀਵਿਜ਼ਨ ਕਵਰੇਜ ‘ਤੇ ਸਖ਼ਤ ਇਤਰਾਜ਼ ਕੀਤਾ ਹੈ। ਸਰਕਾਰ ਨੇ ਚੈਨਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ‘ਸਖ਼ਤ ਹਦਾਇਤਾਂ ਕੀਤੀਆਂ ਹਨ। ਸਰਕਾਰ ਨੇ ਟੀਵੀ ਚੈਨਲਾਂ ਨੂੰ ਕੇਬਲ ਟੀਵੀ ਨੈੱਟਵਰਕ (ਰੈਗੂਲੇਸ਼ਨ) ਐਕਟ ਦੀ ਉਲੰਘਣਾ ਕਰਨ ਵਾਲੀ ਸਮੱਗਰੀ ਦਾ ਪ੍ਰਸਾਰਨ ਤੁਰੰਤ ਬੰਦ ਕਰਨ ਲਈ ਕਿਹਾ ਹੈ।
By G-Kamboj on
INDIAN NEWS, News

ਚੰਡੀਗੜ੍ਹ, 23 ਅਪਰੈਲ- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਿਨਾਂ ਇਜਾਜ਼ਤ ਸ਼ਹਿਰ ਵਿੱਚ ਪੋਸਟਰ ਅਤੇ ਬੈਨਰ ਲਗਾਉਣ ਦੇ ਦੋਸ਼ ਹੇਠ 29,390 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਦੇ ਅਧਿਕਾਰੀਆਂ ਮੁਤਾਬਕ ਇਹ ਨੋਟਿਸ ਉਸ ਸਮੇਂ ਭੇਜਿਆ ਗਿਆ, ਜਦੋਂ ਰਾਜਾ ਸ਼ੁੱਕਰਵਾਰ ਸਵੇਰੇ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਕਾਂਗਰਸ ਦੇ […]
By G-Kamboj on
INDIAN NEWS, News

ਪਟਿਆਲਾ, 22 ਅਪ੍ਰੈਲ (ਗ. ਕੰਬੋਜ)- ਅੱਜ ਪਿੰਡ ਮਜਾਲ ਖੁਰਦ ਪਟਿਆਲਾ ਨੇੜੇੇ ਸੜਕ ਹਾਦਸੇ ਦੌਰਾਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿਚ ਬਲਬੇੜਾ ਚੌਂਕੀ ਦੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਮ੍ਰਿਤਕ ਵਿਅਕਤੀ ਦੀ ਉਮਰ 40-45 ਦੇ ਵਿਚਕਾਰ ਲਗਦੀ ਹੈ, ਜਿਸ ਦੇ […]