By G-Kamboj on
INDIAN NEWS, News

ਨਵੀਂ ਦਿੱਲੀ, 22 ਅਪਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਕਦੇ ਵੀ ਕਿਸੇ ਮੁਲਕ ਜਾਂ ਸਮਾਜ ਲਈ ਖ਼ਤਰਾ ਨਹੀਂ ਬਣਿਆ ਤੇ ਇਹ ਅਜੋਕੇ ਦੌਰ ਦੀਆਂ ਆਲਮੀ ਚੁਣੌਤੀਆਂ ਭਰੇ ਮਾਹੌਲ ’ਚ ਵੀ ਸਮੁੱਚੇ ਵਿਸ਼ਵ ਦੀ ਭਲਾਈ ਬਾਰੇ ਸੋਚਦਾ ਹੈ। ਉਨ੍ਹਾਂ ਮੰਨਿਆ ਕਿ ਭਾਰਤ, ਸਿੱਖ ਗੁਰੂਆਂ ਦੇ ਆਦਰਸ਼ਾਂ ਦੀ ਪਾਲਣਾ ਕਰ ਰਿਹਾ ਹੈ। ਇੱਥੇ […]
By G-Kamboj on
INDIAN NEWS, News

ਨਵੀਂ ਦਿੱਲੀ, 22 ਅਪਰੈਲ- ਸੁਪਰੀਮ ਕੋਰਟ ਨੇ ਰਾਜਧਾਨਂ ਵਿੱਚ ਸਮਾਗਮ ਦੌਰਾਨ ਦਿੱਤੇ ਕਥਿਤ ਨਫ਼ਰਤ ਭਰੇ ਭਾਸ਼ਣਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਵੱਲੋਂ ਪੇਸ਼ ਕੀਤੇ ਹਲਫ਼ਨਾਮੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਉਸ ਨੂੰ ਸਹੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਦਿੱਲੀ ਪੁਲੀਸ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਸੀ ਕਿ ਪਿਛਲੇ ਸਾਲ 19 ਦਸੰਬਰ ਨੂੰ ਇੱਥੇ ਹਿੰਦੂ […]
By G-Kamboj on
INDIAN NEWS, News

ਚੰਡੀਗੜ੍ਹ, 22 ਅਪਰੈਲ- ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੋਟੇ ਭਰਾ ਅਤੇ ਇਮਾਨਦਾਰ ਬੰਦਾ ਕਰਾਰ ਦਿੰਦਿਆਂ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਪਾਰਟੀ ਸੂਬੇ ਵਿੱਚ ਮੌਜੂਦ ਮਾਫੀਆ ਰਾਜ ਕਾਰਨ ਪੰਜਾਬ ਚੋਣਾਂ ਹਾਰ ਗਈ ਹੈ ਅਤੇ ਇਸ ਨੂੰ ਹੁਣ ਆਪਣੇ ਆਪ ਨੂੰ ਨਵੇਂ ਸਿਰਿਓਂ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ […]
By G-Kamboj on
INDIAN NEWS, News

ਚੰਡੀਗੜ੍ਹ, 21 ਅਪਰੈਲ- ਪੰਜਾਬ ਸਰਕਾਰ ਨੇ ਅੱਜ ਤਾਜ਼ਾ ਐਡਵਾਈਜ਼ਰੀ ਜਾਰੀ ਕਰਕੇ ਵਸਨੀਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਲਈ ਕਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਨੇ ਵੀ ਸਮਾਜਿਕ ਇਕੱਠਾਂ ਅਤੇ ਸਕੂਲਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਸੀ। ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਵਿੱਚ ਵੀ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਨੂੰ ਦੁਬਾਰਾ ਲਾਜ਼ਮੀ ਕੀਤਾ ਗਿਆ […]
By G-Kamboj on
INDIAN NEWS, News

ਚੰਡੀਗੜ੍ਹ, 21 ਅਪਰੈਲ- ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਅੱਜ ਦੋ ਸਾਬਕਾ ਵਿਧਾਇਕਾਂ ਨਵਤੇਜ ਚੀਮਾ ਅਤੇ ਅਸ਼ਵਨੀ ਸੇਖੜੀ ਦੇ ਨਾਲ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਸ੍ਰੀ ਸਿੱਧੂ ਨੇ ਟਵੀਟ ਕੀਤਾ, ‘ਪੰਜਾਬ ਦੇ ਭਖਦੇ ਮਸਲਿਆਂ ’ਤੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੈਮੋਰੰਡਮ। ਰਾਜਪਾਲ ਨੇ ਸਾਨੂੰ ਧਿਆਨ ਨਾਲ ਸੁਣਿਆ। ਮੰਗ ਪੱਤਰ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ […]