By G-Kamboj on
INDIAN NEWS, News

ਫ਼ਰੀਦਕੋਟ, 20 ਅਪਰੈਲ- ਫ਼ਰੀਦਕੋਟ ਦੇ 25 ਸਾਲਾ ਨੌਜਵਾਨ ਦਾ ਲਿਬਨਾਨ ਵਿੱਚ ਕਤਲ ਕਰ ਦਿੱਤਾ ਗਿਆ ਹੈ।ਪਰਿਵਾਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਲਿਬਨਾਨ ਗਿਆ ਸੀ ਅਤੇ ਉਥੇ ਉਸ ਦਾ ਚੰਗਾ ਕਾਰੋਬਾਰ ਚੱਲ ਰਿਹਾ ਸੀ। ਲਵਪ੍ਰੀਤ ਸਿੰਘ ਨੇ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ। ਲਵਪ੍ਰੀਤ ਸਿੰਘ ਦੇ ਭਰਾ ਹਰਪ੍ਰੀਤ ਸਿੰਘ […]
By G-Kamboj on
INDIAN NEWS, News
ਲੁਧਿਆਣਾ, 20 ਅਪਰੈਲ- ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਤੜਕੇ ਝੁੱਗੀ ਨੂੰ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਸੱਤ ਮੈਂਬਰ ਜ਼ਿੰਦਾ ਸੜ ਗਏ। ਲੁਧਿਆਣਾ ਦੇ ਸਹਾਇਕ ਪੁਲੀਸ ਕਮਿਸ਼ਨਰ (ਪੂਰਬੀ) ਸੁਰਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਮਾਰੇ ਗਏ ਲੋਕ ਪਰਵਾਸੀ ਮਜ਼ਦੂਰ ਸਨ ਅਤੇ ਟਿੱਬਾ ਰੋਡ ‘ਤੇ ਮਿਊਂਸੀਪਲ ਕੂੜਾ ਡੰਪ ਯਾਰਡ ਨੇੜੇ ਆਪਣੀ ਝੁੱਗੀ ਵਿੱਚ ਸੌਂ ਰਹੇ […]
By G-Kamboj on
INDIAN NEWS, News

ਨਵੀਂ ਦਿੱਲੀ : ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨ.ਪੀ.ਪੀ.ਏ.) ਨੇ ਸ਼ੂਗਰ ਸਮੇਤ ਵੱਖ-ਵੱਖ ਬਿਮਾਰੀਆਂ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ 15 ਦਵਾਈਆਂ ਦੀ ਪ੍ਰਚੂਨ ਕੀਮਤ ਸੀਮਤ ਕਰ ਦਿੱਤੀ ਹੈ। NPPA ਨੇ ਮੰਗਲਵਾਰ ਨੂੰ ਕਿਹਾ ਕਿ ਮਾਰਚ ਦੇ ਆਖਰੀ ਹਫਤੇ ‘ਚ ਬੈਠਕ ਤੋਂ ਬਾਅਦ ਕੀਮਤਾਂ ਤੈਅ ਕੀਤੀਆਂ ਗਈਆਂ ਹਨ। ਇਨ੍ਹਾਂ ਦਵਾਈਆਂ ਦਾ ਨਿਰਮਾਣ ਕਰਨ ਵਾਲੀਆਂ ਕੰਪਨੀਆਂ ਨੂੰ […]
By G-Kamboj on
ENTERTAINMENT, INDIAN NEWS, News, Punjabi Movies

ਫਗਵਾੜਾ, 19 ਅਪਰੈਲ- ਇਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ’ਚ ਬੀਤੇ ਐਤਵਾਰ ਪੰਜਾਬੀ ਗਾਇਕ ਦਲਜੀਤ ਦੁਸਾਂਝ ਦੇ ਹੋਏ ਸ਼ੋਅ ਮੌਕੇ ਕੰਪਨੀ ਵੱਲੋਂ ਲਈ ਮਨਜ਼ੂਰੀ ਤੋਂ ਇੱਕ ਘੰਟਾ ਦੇਰੀ ਨਾਲ ਸਮਾਗਮ ਸਮਾਪਤ ਕਰਨ ਤੇ ਹੈਲੀਕਾਪਟਰ ਨੂੰ ਮਿੱਥੇ ਪੈਡ ’ਤੇ ਨਾ ਉਤਾਰਨ ਦੇ ਮਾਮਲੇ ’ਚ ਸਤਨਾਮਪੁਰਾ ਪੁਲੀਸ ਨੇ ਪਾਇਲਟ ਤੇ ਸਾਰੇਗਾਮਾ ਕੰਪਨੀ ਖਿਲਾਫ਼ ਧਾਰਾ 336, 188 ਤਹਿਤ ਕੇਸ […]
By G-Kamboj on
INDIAN NEWS, News
ਬਨਾਸਕਾਂਠਾ (ਗੁਜਰਾਤ), 19 ਅਪਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਸਾਲਾਨਾ 8.5 ਲੱਖ ਕਰੋੜ ਰੁਪਏ ਦਾ ਦੁੱਧ ਪੈਦਾ ਕਰਦਾ ਹੈ, ਜੋ ਕਣਕ ਅਤੇ ਚੌਲਾਂ ਦੇ ਉਤਪਾਦਨ ਤੋਂ ਵੱਧ ਹੈ ਅਤੇ ਡੇਅਰੀ ਖੇਤਰ ਵਿੱਚ ਛੋਟੇ ਕਿਸਾਨ ਸਭ ਤੋਂ ਵੱਡੇ ਲਾਭਪਾਤਰੀ ਹਨ। ਉਨ੍ਹਾਂ ਇਹ ਗੱਲ ਅੱਜ ਬਨਾਸਕਾਂਠਾ ਜ਼ਿਲ੍ਹੇ ਦੇ ਦੇਵਦਰ ਵਿਖੇ ਬਨਾਸ ਡੇਅਰੀ ਦੇ […]