By G-Kamboj on
INDIAN NEWS, News

ਨਵੀਂ ਦਿੱਲੀ, 17 ਅਪਰੈਲ- ਦਿੱਲੀ ਦੇ ਉਪਹਾਰ ਸਿਨੇਮਾ ਹਾਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਥੀਏਟਰ ਦੀ ਬਾਲਕੋਨੀ ਅਤੇ ਇੱਕ ਹੋਰ ਥਾਂ ਲੱਗੀ ਅੱਗ ਕਾਰਨ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਤੜਕੇ 4:46 ‘ਤੇ ਅੱਗ ਲੱਗਣ ਦੀ ਸੂਚਨਾ ਮਿਲੀ […]
By G-Kamboj on
INDIAN NEWS, News

ਚੰਡੀਗੜ੍ਹ, 17 ਅਪਰੈਲ- ਪੰਜਾਬ ਵਿਚ ਝੋਨੇ ਦੀ ਬਿਜਾਈ ਸਮੇਂ ਬਿਜਲੀ ਅਤੇ ਪਾਣੀ ਦੀ ਸਮੱਸਿਆਵਾਂ ਦੇ ਨਿਬੇੜੇ ਲਈ ਮੁੱਖ ਮੰਤਰੀ ਭਗਤ ਸਿੰਘ ਮਾਨ ਅਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵਿਚਕਾਰ ਅੱਜ ਇਥੇ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋ ਰਹੀ ਹੈ। ਇਸ ਬਾਰੇ ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ […]
By G-Kamboj on
INDIAN NEWS, News

ਚੰਡੀਗੜ੍ਹ, 17 ਅਪਰੈਲ- ਕਿਸੇ ਕਾਰਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੋ ਮੰਤਰੀਆਂ ਦਾ ਦਿੱਲੀ ਦੌਰਾ ਰੱਦ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੋ ਹੋਰ ਮੰਤਰੀਆਂ ਨੇ 18 ਅਪਰੈਲ ਨੂੰ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਦੌਰਾ ਕਰਨਾ ਸੀ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ […]
By G-Kamboj on
INDIAN NEWS, News

ਨਵੀਂ ਦਿੱਲੀ, 17 ਅਪਰੈਲ- ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਸੋਮਵਾਰ ਨੂੰ ਸਵੇਰੇ 10.30 ਵਜੇ ਫ਼ੈਸਲਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 17 ਅਪ੍ਰੈਲ- ਬਰਤਾਨੀਆਂ ਦੇ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਗੈਰ-ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਘੰਟਾ ਭਰ ਚੱਲੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ, ਡਾ: ਇੰਦਰਬੀਰ ਸਿੰਘ ਨਿੱਝਰ ਵਿਧਾਇਕ ਅੰਮ੍ਰਿਤਸਰ ਦੱਖਣੀ ਅਤੇ ਢੇਸੀ […]