ਆਈਪੀਐਲ ਵਿੱਚ ਕਰੋਨਾ ਦੀ ਦਸਤਕ

ਨਵੀਂ ਦਿੱਲੀ, 15 ਅਪਰੈਲ- ਆਈਪੀਐਲ ਦੇ ਸੈਸ਼ਨ ਵਿਚ ਕਰੋਨਾ ਨੇ ਹੁਣ ਦਸਤਕ ਦੇ ਦਿੱਤੀ ਹੈ। ਦਿੱਲੀ ਕੈਪੀਟਲ ਦਾ ਫਿਜ਼ੀਓ ਪੈਟ੍ਰਿਕ ਫਰਹਾਰਟ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ।
ਨਵੀਂ ਦਿੱਲੀ, 15 ਅਪਰੈਲ- ਆਈਪੀਐਲ ਦੇ ਸੈਸ਼ਨ ਵਿਚ ਕਰੋਨਾ ਨੇ ਹੁਣ ਦਸਤਕ ਦੇ ਦਿੱਤੀ ਹੈ। ਦਿੱਲੀ ਕੈਪੀਟਲ ਦਾ ਫਿਜ਼ੀਓ ਪੈਟ੍ਰਿਕ ਫਰਹਾਰਟ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ।
ਨਿਊਯਾਰਕ, 15 ਅਪਰੈਲ- ਇਥੇ ਕੁਈਨਜ਼ ਵਿੱਚ ਤਿੰਨ ਸਿੱਖਾਂ ’ਤੇ ਹਮਲਿਆਂ ਵਿੱਚ ਕਥਿਤ ਸ਼ਮੂਲੀਅਤ ਲਈ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਇਨ੍ਹਾਂ ਹਮਲਿਆਂ ਕਾਰਨ ਨਫ਼ਰਤੀ ਅਪਰਾਧ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਬ੍ਰਾਊਨਸਵਿਲੇ ਦੇ ਵਰਨਨ ਡਗਲਸ ਨੂੰ ਬਰੁਕਲਿਨ ਵਿੱਚ ਗ੍ਰਿਫਤਾਰ ਕੀਤਾ ਗਿਆ ਤੇ ਉਸ ‘ਤੇ ਲੁੱਟ, ਹਮਲੇ ਅਤੇ ਨਫ਼ਰਤ ਦੇ ਅਪਰਾਧਾਂ ਦੇ […]
ਪਟਿਆਲਾ, 15 ਅਪਰੈਲ-ਪੰਜ-ਛੇ ਅਪਰੈਲ ਦੀ ਰਾਤ ਨੂੰ ਦੌਣ ਕਲਾਂ ਵਾਸੀ ਧਰਮਿੰਦਰ ਸਿੰਘ ਭਿੰਦਾ ਨੂੰ ਕਤਲ ਕਰਕੇ ਫ਼਼ਰਾਰ ਹੋਏ ਨੌਜਵਾਨਾਂ ਵਿਚੋਂ ਦੋ ਨੂੰ ਹੋਰ ਕਾਬੂ ਕਰ ਲਿਆ ਗਿਆ ਹੈ। ਗੈਂਗਸਟਰਾਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਬਣਾਈ ਏਜੀਟੀਐੱਫ ਦੇ ਮੁਖੀ ਪ੍ਰਮੋਦ ਬਾਨ (ਏਡੀਜੀਪੀ) ਨੇ ਇਹ ਜਾਣਕਾਰੀ ਅੱਜ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ […]
ਜਲੰਧਰ, 15 ਅਪ੍ਰੈਲ – ਮਹਿਲਾ ਕਿਸਾਨ ਯੂਨੀਅਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਐੱਮ.ਐੱਸ.ਪੀ. ਮੰਗ ਹਫ਼ਤਾ ਮਨਾਉਂਦੇ ਹੋਏ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨੂੰ ਭੇਜੇ ਜਾਣ ਵਾਲਾ ਮੰਗ ਪੱਤਰ ਅੱਜ ਡਿਪਟੀ ਕਮਿਸ਼ਨਰ ਜਲੰਧਰ ਦੇ ਨੁਮਾਇੰਦੇ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪਿਆ। ਨਾਲ ਹੀ ਉਨ੍ਹਾਂ ਕੇਂਦਰ ਤੋਂ ਮੰਗ […]
ਜਲੰਧਰ, 15 ਅਪ੍ਰੈਲ- ਯੂ.ਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮੀਡੀਆ ਦੇ ਇਕ ਹਿੱਸੇ ਵਿਚ ਆਪਣੇ ਖਿਲਾਫ ਛਪੇ ਸਿਆਸੀ ਬਿਆਨਾਂ ਨੂੰ ਹਾਸੋਹੀਣੇ, ਬਿਲਕੁਲ ਕੋਰਾ ਝੂਠ, ਬੇਬੁਨਿਆਦ ਅਤੇ ਅਪਮਾਨਜਨਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਜਿਸ਼ ਮੁੱਠੀ ਭਰ ਅਨਸਰਾਂ ਵਲੋਂ ਰਚੀ ਗਈ ਹੈ ਜਦਕਿ ਬਹੁਗਿਣਤੀ ਦੁਨੀਆਂ ਦੇ ਲੋਕ ਅਜਿਹੇ ਝੂਠ, ਥੋਥੀ ਅਤੇ ਗਲਤ ਜਾਣਕਾਰੀ ਨੂੰ ਨਕਾਰਨ ਲਈ […]