ਦੇਸ਼ ਦੇ ਸੰਵਿਧਾਨ ਨਾਲ ਛੇੜ ਛਾੜ ਹੋ ਰਹੀ ਹੈ: ਭਗਵੰਤ ਮਾਨ

ਦੇਸ਼ ਦੇ ਸੰਵਿਧਾਨ ਨਾਲ ਛੇੜ ਛਾੜ ਹੋ ਰਹੀ ਹੈ: ਭਗਵੰਤ ਮਾਨ

ਜਲੰਧਰ, 14 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਬੂਟਾ ਮੰਡੀ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਸ਼ਰਧਾਂ ਭੇਟ ਕਰਦਿਆਂ ਐਲਾਨ ਕੀਤਾ ਕਿ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਸਪੋਰਟਸ ਹੱਬ ਵਜੋਂ ਪ੍ਰਸਿੱਧ ਹੈ। ਦੇਸ਼ ਦੀ ਕੌਮੀ ਖੇਡ ਹਾਕੀ ਨੂੰ ਜਲੰਧਰ ਦੀ […]

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਵਿਸਾਖੀ

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਵਿਸਾਖੀ

ਤਲਵੰਡੀ ਸਾਬੋ, 14 ਅਪਰੈਲ- ਇਥੇ ਤਖ਼ਤ ਦਮਦਮਾ ਸਾਹਿਬ ਵਿੱਚ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਅੱਜ ਮੁੱਖ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਏ। ਅੱਜ ਵਿਸਾਖੀ ਦੇ ਦਿਹਾੜੇ ’ਤੇ ਦੂਰ ਦੁਰਾਡੇ ਤੋਂ ਸੰਗਤਾਂ ਪੁੱਜੀਆਂ ਹੋਈਆਂ ਹਨ। ਸੰਗਤ ਵੱਲੋਂ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।

ਕਾਲੇ ਧਨ ਨੂੰ ਸਫੈ਼ਦ ਕਰਨ ਦੇ ਮਾਮਲੇ ’ਚ ਈਡੀ ਵੱਲੋਂ ਚੰਨੀ ਤੋਂ 6 ਘੰਟਿਆਂ ਤੋਂ ਵੱਧ ਪੁੱਛ-ਪੜਤਾਲ

ਕਾਲੇ ਧਨ ਨੂੰ ਸਫੈ਼ਦ ਕਰਨ ਦੇ ਮਾਮਲੇ ’ਚ ਈਡੀ ਵੱਲੋਂ ਚੰਨੀ ਤੋਂ 6 ਘੰਟਿਆਂ ਤੋਂ ਵੱਧ ਪੁੱਛ-ਪੜਤਾਲ

ਜਲੰਧਰ, 14 ਅਪਰੈਲ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਰਾਜ ਵਿੱਚ ਰੇਤ ਮਾਈਨਿੰਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਛੇ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ ਪੜਤਾਲ ਕੀਤੀ। ਸੰਘੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ 59 ਸਾਲਾ ਕਾਂਗਰਸੀ ਆਗੂ ਦੇ ਬਿਆਨ ਦਰਜ ਕੀਤੇ। ਚੰਨੀ ਬੁੱਧਵਾਰ […]

ਵਿਸਾਖੀ ਦੇ ਤਿਉਹਾਰ ਦੀ ਧਾਰਮਿਕ, ਇਤਿਹਾਸਕ ਤੇ ਆਰਥਿਕ ਮਹੱਤਤ

ਵਿਸਾਖੀ ਦੇ ਤਿਉਹਾਰ ਦੀ ਧਾਰਮਿਕ, ਇਤਿਹਾਸਕ ਤੇ ਆਰਥਿਕ ਮਹੱਤਤ

ਵਿਸਾਖੀ ਦੇਸ਼ਾਂ-ਵਿਦੇਸ਼ਾਂ ਵਿਚ, ਭਾਰਤ ਦੇ ਹੋਰ ਕਈ ਹਿੱਸਿਆਂ ਵਿਚ ਅਤੇ ਸਾਰੇ ਪੰਜਾਬ ਵਿੱਚ ਬਹੁਤ ਲੋਕਪ੍ਰਿਆ ਤਿਉਹਾਰ ਹੈ। ਬੇਸ਼ੱਕ ਹੋਰ ਕਈ ਤਿਉਹਾਰ ਹਨ ਪਰ ‘ਵਿਸਾਖੀ’  ਦੀ ਆਪਣੀ ਵੱਖਰੀ ਹੀ ਪਛਾਣ ਹੈ। ਤਿਉਹਾਰ ਕਿਸੇ ਦੇਸ਼ ਜਾਂ ਕੌਮ ਦਾ ਧਾਰਮਿਕ ਜਾਂ ਇਤਿਹਾਸਕ ਵਿਰਸਾ ਹੁੰਦਾ ਹੈ। ਪਰੰਤੂ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਧਾਰਮਿਕ ਹੈ, ਇਤਿਹਾਸਕ ਵੀ ਹੈ ਅਤੇ ਆਰਥਿਕ […]