ਪ੍ਰਧਾਨ ਮੰਤਰੀ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਪ੍ਰਧਾਨ ਮੰਤਰੀ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 13 ਅਪਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 1919 ਦੇ ਜਲ੍ਹਿਆਂਵਾਲਾ ਕਤਲੇਆਮ ਵਿਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਹਿੰਮਤ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ।

ਨਿਊ ਯਾਰਕ ’ਚ ਦੋ ਸਿੱਖਾਂ ’ਤੇ ਹਮਲਾ

ਨਿਊ ਯਾਰਕ ’ਚ ਦੋ ਸਿੱਖਾਂ ’ਤੇ ਹਮਲਾ

ਨਿਊਯਾਰਕ, 13 ਅਪਰੈਲ- ਅਮਰੀਕਾ ਵਿੱਚ ਨਿਊ ਯਾਰਕ ਦੇ ਕੁਈਨਜ਼ ਇਲਾਕੇ ਵਿੱਚ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ ਉੱਤੇ ਹਮਲਾ ਕਰਕੇ ਲੁੱਟਮਾਰ ਕੀਤੀ ਗਈ। ਕੁਈਨਜ਼ ਵਿੱਚ ਦਸ ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਉੱਤੇ ਇਹ ਦੂਜਾ ਹਮਲਾ ਹੈ। ਸਿੱਖ ਕੁਲੀਸ਼ਨ ਨੇ ਕਿਹਾ ਕਿ ਮੰਗਲਵਾਰ ਨੂੰ ਕੁਈਨਜ਼ ਦੇ ਰਿਚਮੰਡ ਹਿੱਲ ਵਿੱਚ ਦੋ ਸਿੱਖਾਂ ‘ਤੇ […]

ਲੁਧਿਆਣਾ ਦੀ ਅਦਾਲਤ ਵੱਲੋਂ ਜਬਰ ਜਨਾਹ ਮਾਮਲੇ ’ਚ ਸਿਮਰਜੀਤ ਸਿੰਘ ਬੈਂਸ ਭਗੌੜਾ ਕਰਾਰ

ਲੁਧਿਆਣਾ ਦੀ ਅਦਾਲਤ ਵੱਲੋਂ ਜਬਰ ਜਨਾਹ ਮਾਮਲੇ ’ਚ ਸਿਮਰਜੀਤ ਸਿੰਘ ਬੈਂਸ ਭਗੌੜਾ ਕਰਾਰ

ਲੁਧਿਆਣਾ, 13 ਅਪਰੈਲ- ਇਥੋਂ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ।

ਪੰਜਾਬ ਕੈਬਨਿਟ ਵੱਲੋਂ ਆਰਡੀਐੱਫ ਨਿਯਮਾਂ ’ਚ ਸੋਧ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ 145 ਆਸਾਮੀਆਂ ਨੂੰ ਹਰੀ ਝੰਡੀ

ਪੰਜਾਬ ਕੈਬਨਿਟ ਵੱਲੋਂ ਆਰਡੀਐੱਫ ਨਿਯਮਾਂ ’ਚ ਸੋਧ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ 145 ਆਸਾਮੀਆਂ ਨੂੰ ਹਰੀ ਝੰਡੀ

ਚੰਡੀਗੜ੍ਹ, 13 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਨੇ ਆਰਡੀਐੱਫ ਨਿਯਮਾਂ ’ਚ ਸੋਧ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 145 ਆਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਿਵਾਦਾਂ ‘ਚ, ਸ਼ਿਕੰਜਾ ਕੱਸਣ ਦੀ ਤਿਆਰੀ ‘ਚ ‘ਆਪ’

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਿਵਾਦਾਂ ‘ਚ, ਸ਼ਿਕੰਜਾ ਕੱਸਣ ਦੀ ਤਿਆਰੀ ‘ਚ ‘ਆਪ’

ਜਲੰਧਰ- ਪੰਜਾਬ ਦੇ ਮਸ਼ਹੂਰ ਗਾਇਕ, ਕਾਂਗਰਸ ਆਗੂ ਅਤੇ ਮਾਨਸਾ ਵਿਧਾਨ ਸਭਾ ਸੀਟ ਤੋਂ ਹਾਲ ਹੀ ‘ਚ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਉਮੀਦਵਾਰ ਰਹਿ ਚੁੱਕੇ ਸਿੱਧੂ ਮੂਸੇਵਾਲਾ ਦੇ ਇਕ ਗੀਤ ਨੇ ਪੰਜਾਬ ‘ਚ ਸਿਆਸੀ ਬਵਾਲ ਮਚਾ ਦਿੱਤਾ ਹੈ। ਇਸ ਗੀਤ ‘ਚ ਆਪਣੀ ਚੁਣਾਵੀਂ ਹਾਰ ਨੂੰ ਦਰਸਾਉਂਦੇ ਹੋਏ ਮੂਸੇਵਾਲਾ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਪੰਜਾਬ ਦੀ ਜਨਤਾ ਨੂੰ ਗੱਦਾਰ […]