ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਲਈ ਮੁਖ ਮੰਤਰੀ ਦੀ ਚੰਗੀ ਪਹਿਲ

ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਲਈ ਮੁਖ ਮੰਤਰੀ ਦੀ ਚੰਗੀ ਪਹਿਲ

ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਸਬੰਧੀ ਮੈਨੂੰ ਅਕਸਰ ਲੋਕਾਂ ਦੇ ਫ਼ੋਨ ਆਉਂਦੇ ਰਹਿੰਦੇ ਹਨ। ਦੁਨੀਆਂਭਰ ਵਿਚ ਵਸੇ ਪੰਜਾਬੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਅਸਾਨੀ ਨਾਲ ਇਹ ਪ੍ਰਸਾਰਨ ਵੇਖਣ ਨੂੰ ਮਿਲੇ। ਇਕ ਹੀ ਚੈਨਲ ਕੋਲ ਪ੍ਰਸਾਰਨ ਅਧਿਕਾਰ ਹੋਣ ਕਾਰਨ ਸ਼ਰਧਾਲੂ ਦਰਸ਼ਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੇਰੇ […]

ਲੇਹ ਦੇ ਨੁਬਰਾ ’ਚ ਉਸਾਰੀ ਅਧੀਨ ਪੁਲ ਡਿੱਗਣ ਕਾਰਨ ਪੰਜਾਬ ਦੇ ਮਜ਼ਦੂਰ ਸਣੇ 4 ਮੌਤਾਂ

ਲੇਹ ਦੇ ਨੁਬਰਾ ’ਚ ਉਸਾਰੀ ਅਧੀਨ ਪੁਲ ਡਿੱਗਣ ਕਾਰਨ ਪੰਜਾਬ ਦੇ ਮਜ਼ਦੂਰ ਸਣੇ 4 ਮੌਤਾਂ

ਜੰਮੂ, 10 ਅਪਰੈਲ-ਲੱਦਾਖ ਦੇ ਲੇਹ ਜ਼ਿਲ੍ਹੇ ਦੇ ਅਧੀਨ ਨੁਬਰਾ ਸਬ-ਡਿਵੀਜ਼ਨ ਵਿੱਚ ਉਸਾਰੀ ਅਧੀਨ ਪੁਲ ਡਿੱਗਣ ਕਾਰਨ ਮਲਬੇ ਹੇਠਾਂ ਦੱਬੇ ਛੇ ਵਿਅਕਤੀਆਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ, ਜਦਕਿ 2 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ। ਮਰਨ ਵਾਲਿਆਂ ਵਿੱਚ ਜੰਮੂ ਡਿਵੀਜ਼ਨ ਦੇ ਰਾਜੌਰੀ ਦੇ ਰਾਜਕੁਮਾਰ ਅਤੇ ਵਰਿੰਦਰ ਤੋ ਇਲਾਵਾ ਛੱਤੀਸਗੜ੍ਹ ਦੇ ਮਨਜੀਤ ਅਤੇ ਪੰਜਾਬ ਦੇ […]

ਦੇਸ਼ ਦੇ ਖੇਤੀਬਾੜੀ ਸੈਕਟਰ ’ਚ ਸੁਧਾਰ ਜ਼ਰੂਰੀ : ਨੀਤੀ ਆਯੋਗ ਮੈਂਬਰ

ਦੇਸ਼ ਦੇ ਖੇਤੀਬਾੜੀ ਸੈਕਟਰ ’ਚ ਸੁਧਾਰ ਜ਼ਰੂਰੀ : ਨੀਤੀ ਆਯੋਗ ਮੈਂਬਰ

ਨਵੀਂ ਦਿੱਲੀ, 10 ਅਪਰੈਲ- ਨੀਤੀ ਆਯੋਗ ਦੇ ਮੈਂਬਰ (ਖੇਤੀਬਾੜੀ) ਰਮੇਸ਼ ਚੰਦ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਹਤਰ ਕੀਮਤਾਂ ਦੇਣ ਦੇ ਯੋਗ ਬਣਾਉਣ ਲਈ ਖੇਤੀ ਖੇਤਰ ਵਿੱਚ ਸੁਧਾਰ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022 ਵਿੱਚ ਖੇਤੀ ਖੇਤਰ ਦੀ ਵਿਕਾਸ ਦਰ 3 ਫੀਸਦੀ ਦੇ ਕਰੀਬ ਰਹੇਗੀ, ਜੇਕਰ ਮੌਨਸੂਨ ਤੇ ਹੋਰ ਹਾਲਾਤ ਢੁਕਵੇਂ ਰਹੇ […]

ਯੂਕੇ ਦੀ ਸੰਸਦ ’ਚ ਆਵਾਜ਼ ਉਠਾਉਣ ਲਈ ਸੰਸਦ ਮੈਂਬਰ ਤਨਮਨਜੀਤ ਢੇਸੀ ਸਨਮਾਨਿਤ

ਯੂਕੇ ਦੀ ਸੰਸਦ ’ਚ ਆਵਾਜ਼ ਉਠਾਉਣ ਲਈ ਸੰਸਦ ਮੈਂਬਰ ਤਨਮਨਜੀਤ ਢੇਸੀ ਸਨਮਾਨਿਤ

ਜਲੰਧਰ, 10 ਅਪਰੈਲ- ਬਰਤਾਨੀਆ ਦੀ ਸੰਸਦ ਵਿੱਚ ਬਹਿਸਾਂ ਅਤੇ ਸਵਾਲਾਂ ਦੌਰਾਨ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਣ ਲਈ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਪਿੰਡ ਮੌਲੀ, ਫਗਵਾੜਾ ਵਿੱਚ ਹਲਕਾ ਸਲੋਹ, ਯੂਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਕਰਵਾਏ […]

ਸਰਕਾਰੀ ਮੈਡੀਕਲ ਕਾਲਜ ’ਚ ਪੌਦੇ ਲਗਾ ਕੇ ਮਨਾਇਆ ਵਿਸ਼ਵ ਸਿਹਤ ਦਿਵਸ

ਸਰਕਾਰੀ ਮੈਡੀਕਲ ਕਾਲਜ ’ਚ ਪੌਦੇ ਲਗਾ ਕੇ ਮਨਾਇਆ ਵਿਸ਼ਵ ਸਿਹਤ ਦਿਵਸ

ਪਟਿਆਲਾ, 7 ਅਪ੍ਰੈਲ (ਕੰਬੋਜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਕਮਿਊਨਿਟੀ ਮੈਡੀਸਨ ਵਿਭਾਗ ਵਿਚ ਵਿਸ਼ਵ ਸਿਹਤ ਦਿਵਸ, ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ‘ਸਾਡੀ ਧਰਤੀ ਸਾਡੀ ਸਿਹਤ’ ਵਿਸ਼ੇ ’ਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਵੱਖ-ਵੱਖ ਪੋਸਟਰਾਂ ਦੁਆਰਾ ਵਿਦਿਆਰਥੀਆਂ ਵਲੋਂ ਸਿਹਤਮੰਦ ਜੀਵਨ ਲਈ ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਵੱਧ ਤੋਂ ਵੱਧ […]