By G-Kamboj on
INDIAN NEWS, News

ਮੁਹਾਲੀ, 6 ਅਪਰੈਲ- ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿੱਚ ਸੁਰੱਖਿਆ ਮਾਮਲੇ ਸਬੰਧੀ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ […]
By G-Kamboj on
INDIAN NEWS, News

ਸੰਗਰੂਰ, 6 ਅਪਰੈਲ- ਪ੍ਰਸਿੱਧ ਕਮੇਡੀ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਸਹੁਰੇ ਸੱਜਣ ਸਿੰਘ ਦਾ ਬੀਤੀ ਰਾਤ ਉਸ ਦੇ ਨੌਕਰ ਨੇ ਕਤਲ ਕਰ ਦਿੱਤਾ। ਸੱਜਣ ਸਿੰਘ ਵਾਸੀ ਪਿੰਡ ਲਿੱਧੜਾਂ ਇਥੇ ਪ੍ਰੀਤ ਨਗਰ ਕਲੋਨੀ ਵਿੱਚ ਇਕੱਲਾ ਰਹਿਦਾ ਸੀ, ਜਿਸ ਨੇ ਅਪਣੀ ਦੇਖ ਭਾਲ ਲਈ ਔਰਤ ਅਤੇ ਮਜ਼ਦੂਰ ਨੂੰ ਨੌਕਰ ਰੱਖਿਆ ਸੀ। ਪਤਾ ਲੱਗਿਆ ਹੈ ਕਿ ਨੌਕਰ ਨਾਲ ਸੱਜਣ […]
By G-Kamboj on
INDIAN NEWS, News

ਪਟਿਆਲਾ, 6 ਅਪਰੈਲ- ਇਥੇ ਵੱਖ ਵੱਖ ਵਾਰਦਾਤਾਂ ਵਿੱਚ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਨੇੜਲੇ ਪਿੰਡ ਦੌਣਕਲਾਂ ਦੇ 35 ਸਾਲਾ ਧਰਮਿੰਦਰ ਸਿੰਘ ਭਿੰਦਾ ਪੁੱਤਰ ਧਨੰਤਰ ਸਿੰਘ ਨੂੰ ਲੰਘੀ ਰਾਤ ਗਿਆਰਾਂ ਵਜੇ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਚਾਰ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਥਾਣਾ ਅਰਬਨ ਅਸਟੇਟ ਦੀ ਪੁਲੀਸ […]
By G-Kamboj on
INDIAN NEWS, News

ਮੁਹਾਲੀ, 6 ਅਪਰੈਲ- -ਪੀਟੀਸੀ ਟੀਵੀ ਵੱਲੋਂ ਕਰਵਾਏ ਜਾ ਰਹੇ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਲੜਕੀ ਨੂੰ ਬੰਦੀ ਬਣਾਉਣ ਦੇ ਦੋਸ਼ਾਂ ਅਤੇ ਸ਼ੋਅ ਵਿੱਚ ਹਿੱਸਾ ਲੈ ਰਹੀਆਂ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਪੁਲੀਸ ਦੀ ਗ੍ਰਿਫਤ ਤੋਂ ਬਾਹਰ ਹੈ। ਮੁਹਾਲੀ ਅਦਾਲਤ ਵੱਲੋਂ ਪਿਛਲੇ ਦਿਨੀਂ ਉਸ ਦੀ ਅਗਾਊਂ ਜ਼ਮਾਨਤ ਰੱਦ […]
By G-Kamboj on
INDIAN NEWS, News

ਫ਼ਰੀਦਕੋਟ, 6 ਅਪਰੈਲ- ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਦੀ ਮੰਗ ਲਈ ਪੀੜਤ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ਨੰਬਰ-54 ਅੱਜ ਜਾਮ ਕਰ ਦਿੱਤਾ। ਧਰਨਾਕਾਰੀ ਹਾਈਵੇਅ ਦੇ ਇਕ ਹਿੱਸੇ ਉੱਪਰ ਟੈਂਟ ਲਾ ਕੇ ਧਰਨੇ ’ਤੇ ਬੈਠ ਗਏ ਹਨ। ਰੋਸ ਧਰਨੇ ਵਿੱਚ ਪੀੜਤ ਪਰਿਵਾਰ, ਸਿੱਖ ਜਥੇਬੰਦੀਆਂ ਤੋਂ ਇਲਾਵਾ ਫ਼ਰੀਦਕੋਟ ਦੇ ਵਿਧਾਇਕ […]