ਡਰੱਗ ਮਾਮਲਾ: ਅਕਾਲੀ ਆਗੂ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ ਵਾਧਾ

ਡਰੱਗ ਮਾਮਲਾ: ਅਕਾਲੀ ਆਗੂ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ ਵਾਧਾ

ਮੁਹਾਲੀ, 5 ਅਪਰੈਲ- ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਅੱਜ ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ। ਅਦਾਲਤ […]

ਚੰਡੀਗੜ੍ਹ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 5 ਅਪਰੈਲ- ਹਰਿਆਣਾ ਸਰਕਾਰ ਵੱਲੋਂ ਅੱਜ ਇਥੇ ਸੱਦੇ ਗਏ ਇਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਹੋਣ ਬਾਰੇ ਪੇਸ਼ ਕੀਤੇ ਗਏ ਮਤੇ ਨੂੰ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਹੈ। ਹਰਿਆਣਾ ਦੇ ਸਾਰੇ ਵਿਧਾਇਕਾਂ ਵੱਲੋਂ ਐੱਸਵਾਈਐੱਲ ਜਲਦੀ ਬਣਾਉਣ ਅਤੇ ਹਿੰਦੀ ਭਾਸ਼ਾਈ ਇਲਾਕੇ ਹਰਿਆਣਾ ਨੂੰ ਦੇਣ ਸਬੰਧੀ […]

ਇਕ ਅਪ੍ਰੈਲ ਨੂੰ ਅਮਰੀਕਾ ਦੇ ਦੋ ਸ਼ਹਿਰਾਂ ਵਲੋਂ ਨਿਸ਼ਾਨ ਸਾਹਿਬ ਝੁਲਾ ਕੇ ਦਿੱਤੀ ਮਾਨਤਾ

ਇਕ ਅਪ੍ਰੈਲ ਨੂੰ ਅਮਰੀਕਾ ਦੇ ਦੋ ਸ਼ਹਿਰਾਂ ਵਲੋਂ ਨਿਸ਼ਾਨ ਸਾਹਿਬ ਝੁਲਾ ਕੇ ਦਿੱਤੀ ਮਾਨਤਾ

ਮੈਸਾਚਿਊਸਟਸ ਸਟੇਟ ਵਿਚ ਸਥਿਤ ਸ਼ਹਿਰਾਂ ਨੇ ‘ਸਿੱਖ ਕੌਮ’ ਨੂੰ ਦਿੱਤਾ ਬਣਦਾ ਮਾਣ-ਸਨਮਾਨ ਚਿਕੋਪੀ (ਅਮਰੀਕਾ) : ਅਪ੍ਰੈਲ ਦਾ ਮਹੀਨਾ ਸਿੱਖ ਕੌਮ ਦੇ ਇਤਿਹਾਸ ਵਿਚ ਬਹੁਤ ਮਹੱਤਤਾ ਰੱਖਦਾ ਹੈ। ਗੁਰੂਆਂ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਇਸ ਮਹੀਨੇ ਨਾਲ ਸਿੱਖਾਂ ਦੀਆਂ ਕਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸਿੱਖਾਂ ਦੇ ਦਸਵੇਂ ਗੁਰੂ ਨੇ ਖਾਲਸਾ ਪੰਥ ਦੀ ਸਾਜਨਾ ਵੀ […]

ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਦੇ ਲੋਕਾਂ ਕੋਲ ਪਹੁੰਚ ਕਰਨ ਦੀ ਹਦਾਇਤ

ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਦੇ ਲੋਕਾਂ ਕੋਲ ਪਹੁੰਚ ਕਰਨ ਦੀ ਹਦਾਇਤ

ਚੰਡੀਗੜ੍ਹ, 4 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਖਾਸ ਕਰਕੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਕਰਨ ਅਤੇ ਸਾਰੀਆਂ ਸੇਵਾਵਾਂ ਦੀ ਉਪਲਬਧਤਾ ਨੂੰ ਜਾਣਕਾਰੀ ਦੇਣ। ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੀ ਅਨਾਜ ਖਰੀਦ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਭਵਨ ਵਿੱਚ ਸਮੂਹ ਡਿਪਟੀ […]

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 4 ਅਪਰੈਲ- ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਰਾਖਵਾਂ ਰੱਖ ਲਿਆ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਅਹਿਮ ਸਬੂਤਾਂ ਨੂੰ ਦਰਕਿਨਾਰ ਕਰਦਿਆਂ ਆਸ਼ੀਸ਼ ਮਿਸ਼ਰਾ ਨੂੰ […]