ਪੰਜਾਬ ਦੇ ਹਵਾਲੇ ਕੀਤਾ ਜਾਵੇ ਚੰਡੀਗੜ੍ਹ

ਪੰਜਾਬ ਦੇ ਹਵਾਲੇ ਕੀਤਾ ਜਾਵੇ ਚੰਡੀਗੜ੍ਹ

ਚੰਡੀਗੜ੍ਹ, 1 ਅਪਰੈਲ- ਪੰਜਾਬ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ’ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਾਂਝੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ […]

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਮੁੱਖੀ ਮੰਤਰੀ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੇ ਵਰਦੀਆਂ ਬਾਰੇ ਕੀਤੇ ਐਲਾਨ ਦਾ ਸਵਾਗਤ

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਮੁੱਖੀ ਮੰਤਰੀ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੇ ਵਰਦੀਆਂ ਬਾਰੇ ਕੀਤੇ ਐਲਾਨ ਦਾ ਸਵਾਗਤ

ਅੰਮ੍ਰਿਤਸਰ 31 ਮਾਰਚ :- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸ ਐਲਾਨ ਦਾ ਸਵਾਗਤ ਕੀਤਾ ਹੈ ,ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਸਕੂਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਨਾ ਹੀ ਕਿਤਾਬਾਂ ਅਤੇ ਵਰਦੀਆਂ ਦੀ ਖ੍ਰੀਦ ਲਈ ਮਾਪਿਆਂ ‘ਤੇ ਖਾਸ ਦੁਕਾਨ ਤੋਂ […]

BHAGAT NAMDEV JI

Bhagat Namdev Ji also spelled as Nam Dev Ji, his full name being Namdev Damaji Relekar is one of the 15 Bhagats whose hymns Sri Guru Arjan Dev Ji included in Sri Adi Granth Sahib. In compiling Sri Adi Granth Sahib Sri Guru Arjan Dev Ji, in addition to the hymns of his predecessor Sikh […]

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਤੋਂ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਤੋਂ ਖੁੱਲ੍ਹਣਗੇ

ਅੰਮ੍ਰਿਤਸਰ, 1 ਅਪਰੈਲ- ਉੱਤਰਾਖੰਡ ਵਿਚ ਪੰਦਰਾਂ ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਵਾਰ ਸਾਲਾਨਾ ਯਾਤਰਾ ਲਈ 22 ਮਈ ਨੂੰ ਖੋਲ੍ਹੇ ਜਾਣਗੇ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਹੈ। ਇਹ ਜਾਣਕਾਰੀ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਜੀਤ ਸਿੰਘ […]

ਡਾਲਰ ਨੂੰ ਹਾਸ਼ੀਏ ’ਤੇ ਸੁੱਟਣ ਲਈ ਭਾਰਤ ਤੇ ਰੂਸ ਵੱਲੋਂ ਕਾਰੋਬਾਰ ਰੁਪਏ ਤੇ ਰੂਬਲ ’ਚ ਕੀਤਾ ਜਾਵੇਗਾ: ਲਾਵਰੋਵ

ਡਾਲਰ ਨੂੰ ਹਾਸ਼ੀਏ ’ਤੇ ਸੁੱਟਣ ਲਈ ਭਾਰਤ ਤੇ ਰੂਸ ਵੱਲੋਂ ਕਾਰੋਬਾਰ ਰੁਪਏ ਤੇ ਰੂਬਲ ’ਚ ਕੀਤਾ ਜਾਵੇਗਾ: ਲਾਵਰੋਵ

ਨਵੀਂ ਦਿੱਲੀ, 1 ਅਪਰੈਲ- ਭਾਰਤ ਦੇ ਦੌਰੇ ’ਤੇ ਆਏ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਰੱਖਿਆ ਖੇਤਰ ਵਿੱਚ ਉਨ੍ਹਾਂ ਦਾ ਮੁਲਕ ਸਹਿਯੋਗ ਜਾਰੀ ਰੱਖਣ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਉਹ ਆਪ ਤੈਅ ਕਰਦਾ ਹੈ। ਸ੍ਰੀ ਲਾਵਰੋਵ ਨੇ ਕਿਹਾ ਕਿ ਡਾਲਰ ਦੀ ਥਾਂ ਦੋਵੇਂ ਮੁਲਕ ਆਪੋ ਆਪਣੀ […]