By G-Kamboj on
INDIAN NEWS, News

ਫ਼ਾਜ਼ਿਲਕਾ, 29 ਮਾਰਚ- ਭਾਰਤ-ਪਾਕਿਸਤਾਨ ਸਰਹੱਦ ਦੇ ਫਾਜ਼ਿਲਕਾ ਸੈਕਟਰ ’ਚ ਬੀਐੱਸਐੱਫ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਬੀਐੱਸਐੱਫ ਨੇ ਸਰਹੱਦ ਦੇ ਨਾਲ ਲਗਦੇ ਇਲਾਕੇ ’ਚੋਂ ਨਸ਼ੇ ਦੀ ਵੱਡੀ ਖੇਪ ਨੂੰ ਬਰਾਮਦ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ’ਚ ਕਰੋੜਾਂ ਰੁਪਏ ਦਸੀ ਜਾ ਰਹੀ ਹੈ। ਸੂਤਰਾਂ ਦੇ ਮੁਤਾਬਕ ਬੀਤੀ ਅੱਧੀ ਰਾਤ ਸਮੇਂ ਸਰਹੱਦ ਨੇੜੇ […]
By G-Kamboj on
INDIAN NEWS, News

ਪਟਿਆਲਾ, 29 ਮਾਰਚ- ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਫ਼ਿਲਮ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਛੇਤੀ ਹੀ ਕਰਜ਼ਾ ਮੁਕਤ ਕੀਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੇ ਇਹ ਐਲਾਨ ਵੀ ਕੀਤਾ ਕਿ ਭਵਿੱਖ ਵਿੱਚ ਸਕੂਲ ਅਧਿਆਪਕਾਂ ਦੀ ਡਿਊਟੀ ਹੋਰ ਕਿਸੇ ਵੀ ਕਾਰਜ […]
By G-Kamboj on
INDIAN NEWS, News, World, World News

ਨਿਊਯਾਰਕ, 29 ਮਾਰਚ- ਅਮਰੀਕੀ ਸੰਘੀ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਸੱਤ ਲੋਕਾਂ ‘ਤੇ 10 ਡਾਲਰ ਤੋਂ ਵੱਧ ਦਾ ਗੈਰ-ਕਾਨੂੰਨੀ ਲਾਭ ਕਮਾਉਣ ਦੇ ਦੋਸ਼ ਲਗਾਏ ਹਨ। ਇਨ੍ਹਾਂ ’ਤੇ ਦੋਸ਼ ਹੈ ਇਨ੍ਹਾਂ ਨੇ ਕੰਪਨੀ ਦੇ ਭੇਤ ਇਕ ਦੂਜੇ ਨਾਲ ਸਾਂਝੇ ਕਰਕੇ ਧੋਖਾ ਕੀਤਾ ਹੈ। ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ (ਐਸਈਸੀ) ਨੇ ਕਿਹਾ ਕਿ ਹਰੀ ਪ੍ਰਸਾਦ ਸੁਰੇ (34), ਲੋਕੇਸ਼ […]
By G-Kamboj on
INDIAN NEWS, News, World News

ਤਰਨ ਤਾਰਨ, 29 ਮਾਰਚ- ਅੰਤਰਰਾਸ਼ਟਰੀ ਪੱਧਰ ਦੇ ਗੈਂਗਸਸਟਰ ਲਖਬੀਰ ਸਿੰਘ ਲੰਡਾ ਵਲੋਂ ਇਲਾਕੇ ਦੇ ਕਾਰੋਬਾਰੀਆਂ ਨੂੰ ਕੈਨੇਡਾ ਤੋਂ ਧਮਕੀਆਂ ਦੇ ਕੇ ਲੱਖਾਂ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਨ ਦੀਆਂ ਵਾਰਦਾਤਾਂ ਜਾਰੀ ਹਨ। ਜ਼ਿਲ੍ਹਾ ਪੁਲੀਸ ਲੋਕਾਂ ਨੂੰ ਇਸ ਖੌਫ਼ ਤੋਂ ਨਿਜਾਤ ਦਿਲਵਾਉਣ ਤੋਂ ਅਸਫ਼ਲ ਹੈ| ਇਸ ਸਬੰਧੀ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਸ਼ਹਿਰ ਦੀ ਮਾਸਟਰ […]
By G-Kamboj on
ARTICLES, INDIAN NEWS, News

ਰੂਸ-ਯੂਕਰੇਨ ਜੰਗ ਨੂੰ ਵੱਖ-ਵੱਖ ਮੁਲਕਾਂ ਦਾ ਮੀਡੀਆ ਆਪੋ-ਆਪਣੇ ਢੰਗ ਨਾਲ, ਆਪੋ-ਆਪਣੇ ਨਜ਼ਰੀਏ ਤੋਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਕਰ ਰਿਹਾ ਹੈ। ਰੂਸ, ਯੂਕਰੇਨ, ਅਮਰੀਕਾ, ਯੂਰਪ, ਭਾਰਤ ਅਤੇ ਪੱਛਮੀ ਮੁਲਕਾਂ ਦੀ ਮੀਡੀਆ ਕਵਰੇਜ ਵੇਖ ਕੇ ਪਾਠਕ ਦਰਸ਼ਕ ਭੰਬਲਭੂਸੇ ਵਿਚ ਪੈ ਜਾਂਦਾ ਹੈ। ਕਿਸਦਾ ਪੱਖ, ਕਿਸਦੀ ਕਵਰੇਜ਼ ਸਹੀ ਹੈ, ਕਿਸਦੀ ਉਲਾਰ ਅਤੇ ਕਿਸਦੀ ਗ਼ਲਤ ਹੈ। ਦੁਨੀਆਂ ਦੇ ਵੱਖ-ਵੱਖ ਮੁਲਕਾਂ […]