By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ- ਇਥੋਂ ਦੀ ਅਦਾਲਤ ਨੇ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਨੂੰ ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਵੱਡੀ ਸਾਜ਼ਿਸ਼ ਦੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਖ਼ਾਲਿਦ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 3 ਮਾਰਚ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ-ਦਿੱਲੀ ਦੇ ਹੋਟਲ ਨੂੰ ਕਸ਼ਮੀਰੀ ਵਿਅਕਤੀ ਨੂੰ ਚੈੱਕ ਇਨ ਨਾ ਕਰਨ ਦੇਣਾ ਮਹਿੰਗਾ ਪਿਆ। ਹੁਣ ਹੋਟਲ ਨੂੰ ਆਪਣੇ ਵਿਵਹਾਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਕਸ਼ਮੀਰੀ ਨੇ ਓਯੋ ਤੋਂ ਦਿੱਲੀ ਦੇ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ ਪਰ ਜਦੋਂ ਵਿਅਕਤੀ ਨੇ ਹੋਟਲ ਵਿੱਚ […]
By G-Kamboj on
INDIAN NEWS, News

ਰਾਮਪੁਰਹਾਟ (ਪੱਛਮੀ ਬੰਗਾਲ), 24 ਮਾਰਚ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਹੈ ਕਿ ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਜੇ ਆਤਮਸਮਰਪਣ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਲੱਭ ਕੇ ਗ੍ਰਿਫਤਾਰ ਕੀਤਾ ਜਾਵੇਗਾ। ਪੁਲੀਸ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਏਗੀ। ਬੈਨਰਜੀ ਨੇ ਅੱਜ ਬੋਗਤੁਈ ਪਿੰਡ ਦਾ ਦੌਰਾ ਕੀਤਾ, ਜਿੱਥੇ ਮੰਗਲਵਾਰ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਤੁਰੰਤ ਸੁਣਵਾਈ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ, ਜਿਸ ਵਿੱਚ ਕਲਾਸਰੂਮਾਂ ਅੰਦਰ ਹਿਜਾਬ ਪਹਿਨਣ ਦੀ ਇਜਾਜ਼ਤ ਮੰਗਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਹਿਜਾਬ ਇਸਲਾਮ ਅੰਦਰ ਜ਼ਰੂਰੀ ਧਾਰਮਿਕ ਲਿਬਾਸ ਦਾ ਹਿੱਸਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਪੰਜਾਬ ਦਾ ਮੁੱਖ ਮੰਤਰੀ ਬਣਨ ਬਾਅਦ ਸ੍ਰੀ ਭਗਵੰਤ ਮਾਨ ਪਹਿਲੀ ਵਾਰ ਪ੍ਰਧਾਨ ਮੰਤਰੀ ਨੂੰ ਮਿਲੇ। ਮੁਲਾਕਾਤ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਖਰਾਬ ਹੈ ਤੇ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ […]