By G-Kamboj on
INDIAN NEWS, News

ਜ਼ਿਲ੍ਹਾ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ ਹੋਈ ਕਲੈਰੀਕ ਕਾਡਰ ਦੇ ਹੱਕਾਂ ’ਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ : ਰਵਿੰਦਰ ਸ਼ਰਮਾ ਪਟਿਆਲਾ, 22 ਮਾਰਚ (ਗੁਰਪ੍ਰੀਤ ਕੰਬੋਜ)- ਪੰਜਾਬ ਸਿਹਤ ਵਿਭਾਗ ਸੁਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ (ਰਜਿ.) ਪਟਿਆਲਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਐਸੋਸੀਏਸ਼ਨ ਵਲੋਂ ਸਮੂਹ ਕਲੈਰੀਕਲ ਸਟਾਫ਼ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 22 ਮਾਰਚ-ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿੰਨ ਮਹੀਨਿਆਂ ਲਈ 37,120 ਕਰੋੜ ਰੁਪਏ ਦਾ ਅੰਤ੍ਰ਼ਿਮ ਬਜਟ ਪੇਸ਼ ਕੀਤਾ। ਅੰਤ੍ਰਿਮ ਬਜਟ ਦੀਆਂ ਵਿਸ਼ੇਸ਼ਤਾਵਾਂ: ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿੰਨ ਮਹੀਨਿਆਂ ਲਈ ਪੇਸ਼ ਕੀਤਾ ਗਿਆ ਪਹਿਲਾਂ ਅੰਤ੍ਰਿਮ ਬਜਟ ਕੁੱਲ 37,120 ਕਰੋੜ ਰੁਪਏ ਦਾ ਹੈ। *ਖੇਤੀਬਾੜੀ ਲਈ 2357 ਕਰੋੜ ਰੁਪਏ […]
By G-Kamboj on
INDIAN NEWS, News

ਚੰਡੀਗੜ੍ਹ, 22 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸਾਂਭਣ ਤੋਂ ਬਾਅਦ ਪ੍ਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਸ੍ਰੀ ਮਾਨ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ਬਾਰੇ ਗੱਲਬਾਤ ਕਰਨਗੇ ਤਾਂ ਜੋ ਪੰਜਾਬ ਦਾ ਵਿਕਾਸ ਤੇਜ਼ੀ ਨਾਲ ਕੀਤਾ […]
By G-Kamboj on
INDIAN NEWS, News

ਨਵੀਂ ਦਿੱਲੀ, 22 ਮਾਰਚ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਹਥਿਆਰਬੰਦ ਬਲਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਦਿੱਲੀ ’ਚ ਬਣਨ ਵਾਲੇ ਸਰਕਾਰੀ ਸਕੂਲ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਹ ਸਕੂਲ ਝਾੜੌਦਾ ਕਲਾਂ ਵਿੱਚ 14 ਏਕੜ ਜ਼ਮੀਨ ਵਿੱਚ ਆਧੁਨਿਕ ਸਹੂਲਤਾਂ ਵਾਲਾ ਬਣਾਇਆ ਜਾਵੇਗਾ। ਸ਼ਹੀਦ ਭਗਤ ਸਿੰਘ […]
By G-Kamboj on
INDIAN NEWS, News

ਚੰਡੀਗੜ੍ਹ, 22 ਮਾਰਚ-ਪੰਜਾਬ ਵਿਧਾਨ ਸਭਾ ਵਿੱਚ ਅੱਜ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਉਣ ਲਈ ਸਾਂਝੇ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ […]