By G-Kamboj on
INDIAN NEWS, News

ਚੰਡੀਗੜ੍ਹ, 22 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਇਸ ਬਾਰੇ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਬਾਰੇ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਅਗਲੇ […]
By G-Kamboj on
INDIAN NEWS, News

ਨਵੀਂ ਦਿੱਲੀ, 21 ਮਾਰਚ- ਤਿੰਨ ਖੇਤੀ ਕਾਨੂੰਨਾਂ ਦੀ ਘੋਖ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦਾ ਦਸਦਿਆਂ ਰੱਦ ਨਾ ਕੀਤੇ ਜਾਣ ਦੀ ਸਿਫ਼ਾਰਸ਼ ਕੀਤੀ ਸੀ। ਇਹ ਖੁਲਾਸਾ ਸਿਖਰਲੀ ਅਦਾਲਤ ਵਿੱਚ 19 ਮਾਰਚ ਨੂੰ ਜਮ੍ਹਾਂ ਕੀਤੀ ਕਮੇਟੀ ਦੀ ਰਿਪੋਰਟ ਤੋਂ ਹੋਇਆ ਹੈ। ਰਿਪੋਰਟ ਅੱਜ ਜਨਤਕ ਕੀਤੀ ਗਈ ਹੈ। ਤਿੰਨ ਮੈਂਬਰੀ […]
By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਪੰਜ ਚਿਹਰਿਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਪੰਜਾਬ ਚੋਣਾਂ ਵਿੱਚ ‘ਆਪ’ ਲਈ ਰਾਜਸੀ ਰਣਨੀਤੀ ਤਿਆਰ ਕਰਨ ਵਾਲੇ ਪ੍ਰੋ.ਸੰਦੀਪ ਪਾਠਕ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲਵਲੀ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ […]
By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ-ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੀਆਂ ਪੰਜ ਸੀਟਾਂ ਲਈ ਉਮੀਦਵਾਰ ਐਲਾਨੇ ਜਾਣ ਮਗਰੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਵਿੱਚ ਕਿਹਾ, ‘‘ਜੇਕਰ ਰਾਜ ਸਭਾ ਲਈ ਐਲਾਨੀ ਸੰਭਾਵੀ ਉਮੀਦਵਾਰਾਂ ਦੀ ਸੂਚੀ ਅਸਲੀ ਹੈ ਤਾਂ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖ਼ਬਰ ਹੈ ਤੇ ਇਹ ਸਾਡੇ ਸੂਬੇ ਨਾਲ ਪਹਿਲਾ ਪੱਖਪਾਤ ਹੋਵੇਗਾ। […]
By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ 16ਵੀਂ ਵਿਧਾਨ ਸਭਾ ਦੇ ਦੂਜੇ ਦਿਨ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਤਿਆਰ ਭਾਸ਼ਣ ਪੜ੍ਹਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਰਾਜਪਾਲ ਵੱਲੋਂ ਦਿੱਤੇ ਭਾਸ਼ਣ ਦੇ ਅਹਿਮ ਨੁਕਤੇ 300 ਯੂਨਿਟ ਮੁਫ਼ਤ ਬਿਜਲੀ […]