By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ-ਕੁਲਤਾਰ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਪੰਜਾਬ ਅਸੈਂਬਲੀ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਵਜੋਂ ਕੁਲਤਾਰ ਸੰਧਵਾਂ ਦੇ ਨਾਂ ਦੀ ਤਜਵੀਜ਼ ਰੱਖੀ, ਜਿਸ ਦੀ ਤਾਈਦ ਹਰਪਾਲ ਚੀਮਾ ਨੇ ਕੀਤੀ।ਇਸ ਮਗਰੋਂ ਸੰਧਵਾਂ ਨੂੰ ਸਰਬਸੰਮਤੀ ਨਾਲ […]
By G-Kamboj on
INDIAN NEWS, News

ਚੰਡੀਗੜ੍ਹ, 19 ਮਾਰਚ-ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ, ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ, ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ […]
By G-Kamboj on
INDIAN NEWS, News

ਮੁਹਾਲੀ, 19 ਮਾਰਚ-ਮਸ਼ਹੂਰ ਪੰਜਾਬੀ ਕਾਮੇਡੀਅਨ ਤੇ ਕਲਾਕਾਰ ਜਸਵਿੰਦਰ ਭੱਲਾ ਦੀ ਫੇਜ-7 ਕੋਠੀ ਨੰਬਰ-3045 ‘ਚ ਉਸ ਦੀ ਮਾਤਾ ਸਤਵੰਤ ਕੌਰ (80) ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਭੱਲਾ ਦੇ ਨੌਕਰ ਆਰੀਅਨ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਲੁੱਟ ਕੀਤੀ। ਘਟਨਾ ਸਮੇਂ ਭੱਲਾ ਪਰਿਵਾਰ ਸਮੇਤ ਲੁਧਿਆਣਾ ਕਿਸੇ ਸਮਾਗਮ ‘ਚ ਸੀ। […]
By G-Kamboj on
INDIAN NEWS, News

ਕੋਲੰਬੋ, 19 ਮਾਰਚ- ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਅੱਜ ਇਥੇ ਆਪਣੀ ਸਾਲਾਨਾ ਆਮ ਬੈਠਕ ਤੋਂ ਬਾਅਦ ਐਲਾਨ ਕੀਤਾ ਕਿ ਸ੍ਰੀਲੰਕਾ 27 ਅਗਸਤ ਤੋਂ 11 ਸਤੰਬਰ ਤੱਕ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਮਹਾਦੀਪ ਦੀਆਂ ਸਾਰੀਆਂ ਪੰਜ ਟੈਸਟ ਟੀਮਾਂ ਭਾਰਤ, ਪਾਕਿਸਤਾਨ, ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਮੇਜ਼ਬਾਨ ਸ੍ਰੀਲੰਕਾ ਤੇ ਇੱਕ ਹੋਰ ਏਸ਼ਿਆਈ ਟੀਮ ਟੂਰਨਾਮੈਂਟ ਵਿੱਚ ਹਿੱਸਾ ਲੈਣਗੀਆਂ, […]
By G-Kamboj on
INDIAN NEWS, News

ਚੰਡੀਗੜ੍ਹ, 19 ਮਾਰਚ-ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਸਰਕਾਰ ਨੇ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੰਘ ਸਿੱਧੂ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰਿਤ ਤੌਰ ’ਤੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਪੰਜਾਬ ਅਤੇ […]