ਪੰਜਾਬ ਮੰਤਰੀ ਮੰਡਲ ਵੱਲੋਂ 25000 ਖਾਲੀ ਆਸਾਮੀਆਂ ਤੁਰੰਤ ਭਰਨ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ 25000 ਖਾਲੀ ਆਸਾਮੀਆਂ ਤੁਰੰਤ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 19 ਮਾਰਚ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25,000 ਆਸਾਮੀਆਂ ਦੀ ਤੁਰੰਤ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੋਰਡ, ਨਿਗਮਾਂ ਅਤੇ ਸਰਕਾਰੀ ਅਦਾਰਿਆਂ ‘ਚ ਖਾਲੀ ਆਸਾਮੀਆਂ ਨੂੰ ਭਰਿਆ ਜਾਵੇਗਾ।

ਸਿੱਧੂ ਨੇ ਭਗਵੰਤ ਮਾਨ ਨੂੰ ਚੇਤੇ ਕਰਵਾਇਆ ਮਾਫੀਆ ਰਾਜ ਖਤਮ ਕਰਨ ਵਾਲਾ ਵਾਅਦਾ

ਸਿੱਧੂ ਨੇ ਭਗਵੰਤ ਮਾਨ ਨੂੰ ਚੇਤੇ ਕਰਵਾਇਆ ਮਾਫੀਆ ਰਾਜ ਖਤਮ ਕਰਨ ਵਾਲਾ ਵਾਅਦਾ

ਚੰਡੀਗੜ੍ਹ, 17 ਮਾਰਚ- ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਕੇ ਚੇਤੇ ਕਰਵਾਇਆ ਕਿ ਲੋਕਾਂ ਦੀਆਂ ਉਨ੍ਹਾਂ ਤੋਂ ਬਹੁਤ ਉਮੀਦਾ ਹਨ ਤੇ ਉਨ੍ਹਾਂ ਨੇ ਮਾਫੀਆ ਰਾਜ ਖਤਮ ਕਰਨ ਦਾ ਜੋ ਵਾਅਦਾ ਕੀਤਾ ਹੈ ਉਸ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਆਸ ਹੈ ਕਿ ਨਵੇਂ ਮੁੱਖ […]

ਭਗਵੰਤ ਸਿੰਘ ਮਾਨ ਸਣੇ ਨਵੇਂ ਵਿਧਾਇਕਾਂ ਨੇ ਸਹੁੰ ਚੁੱਕੀ

ਭਗਵੰਤ ਸਿੰਘ ਮਾਨ ਸਣੇ ਨਵੇਂ ਵਿਧਾਇਕਾਂ ਨੇ ਸਹੁੰ ਚੁੱਕੀ

ਚੰਡੀਗੜ੍ਹ, 17 ਮਾਰਚ- 16ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਵੀਰਵਾਰ ਨੂੰ ਪ੍ਰੋ-ਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਦਨ ਦੇ ਮੈਂਬਰ ਵਜੋਂ ਸਹੁੰ ਚੁਕਾਉਣ ਨਾਲ ਸ਼ੁਰੂ ਕੀਤਾ। ਸ੍ਰੀ ਮਾਨ ਦੇ ਸਹੁੰ ਚੁੱਕਣ ਤੋਂ ਬਾਅਦ ਸਪੀਕਰ ਨੇ ਸਭ ਤੋਂ ਪਹਿਲਾਂ ਸਭਾ ਦੀਆਂ ਸਾਰੀਆਂ ਮਹਿਲਾ ਮੈਂਬਰਾਂ ਨੂੰ ਸਹੁੰ ਚੁਕਾਈ।

ਅਸੀਂ ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਤੇ ਹੁਣ ਪੰਜਾਬ ਦੀ ਵਾਰੀ: ਕੇਜਰੀਵਾਲ

ਅਸੀਂ ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਤੇ ਹੁਣ ਪੰਜਾਬ ਦੀ ਵਾਰੀ: ਕੇਜਰੀਵਾਲ

ਨਵੀਂ ਦਿੱਲੀ, 17 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਹੁਣ ਪੰਜਾਬ ਵਿੱਚ ਵੀ ਇਮਾਨਦਾਰ ਸਰਕਾਰ ਚਲਾਉਣਗੇ। ਉਨ੍ਹਾਂ ਸ੍ਰੀ ਮਾਨ ਵੱਲੋਂ 23 ਮਾਰਚ ਨੂੰ ਭ੍ਰਿਸ਼ਟਾਚਾਰ ਰੋਕੂ […]

ਭਗਵੰਤ ਮਾਨ ਦਾ ਵੱਡਾ ਐਲਾਨ: ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣਾ ਵਟਸਐਪ ਨੰਬਰ ਜਾਰੀ ਕਰਨਗੇ

ਭਗਵੰਤ ਮਾਨ ਦਾ ਵੱਡਾ ਐਲਾਨ: ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣਾ ਵਟਸਐਪ ਨੰਬਰ ਜਾਰੀ ਕਰਨਗੇ

ਚੰਡੀਗੜ੍ਹ, 17 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ’ਤੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ’ਤੇ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜੀ ਜਾਵੇਗੀ। ਉਸ ਦੀ ਜਾਂਚ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। […]