By G-Kamboj on
INDIAN NEWS, News

ਨਵੀਂ ਦਿੱਲੀ, 16 ਮਾਰਚ- ਰਾਜ ਸਭਾ ‘ਚ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਦੇਸ਼ ‘ਚ ਜਾਨਲੇਵਾ ਕੈਂਸਰ ਫੈਲਣ ਅਤੇ ਇਸ ਕਾਰਨ ਮੌਤਾਂ ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਪ੍ਰਗਟਾਈ। ਮੈਂਬਰਾਂ ਨੇ ਸਰਕਾਰ ਤੋਂ ਇਸ ਦੀ ਰੋਕਥਾਮ ਲਈ ਉਪਾਅ ਕਰਨ ਦੀ ਮੰਗ ਕੀਤੀ। ਸਿਫ਼ਰ ਕਾਲ ਦੌਰਾਨ ਪਾਰਟੀਆਂ ਦੇ ਨੇਤਾਵਾਂ ਨੇ ਕਿਹਾ ਕਿ ਦੇਸ਼ ‘ਚ ਕੈਂਸਰ ਤੇਜ਼ੀ ਨਾਲ […]
By G-Kamboj on
INDIAN NEWS, News

ਚੰਡੀਗੜ੍ਹ, 16 ਮਾਰਚ- ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕ੍ਰਿਕਟਰ ਤੋਂ ਰਾਜਨੇਤਾ ਬਣੇ ਨੇ ਟਵੀਟ ਕਰਕੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, ‘ਜਿਵੇਂ ਕਾਂਗਰਸ ਪ੍ਰਧਾਨ ਨੇ ਕਿਹਾ, ਮੈਂ ਆਪਣਾ ਅਸਤੀਫਾ ਦੇ ਦਿੱਤਾ ਹੈ।’ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ […]
By G-Kamboj on
INDIAN NEWS, News

ਚੰਡੀਗੜ੍ਹ, 16 ਮਾਰਚ-ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਹੁਣ ਨਵੀਂ ਕੈਬਨਿਟ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਹਾਲ ਵਿੱਚ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਹੋਵੇਗਾ। ਸਮਾਗਮ 19 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ […]
By G-Kamboj on
INDIAN NEWS, News

ਖੜਕੜ ਕਲਾਂ(ਸ਼ਹੀਦ ਭਗਤ ਸਿੰਘ ਨਗਰ), 16 ਮਾਰਚ-ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਭਗਵੰਤ ਮਾਨ ਨੇ ਇਨਕਲਾਬ ਜ਼ਿੰਦਾਬਾਦ ਨਾਅਰਾ ਮਾਰਿਆ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ […]
By G-Kamboj on
INDIAN NEWS, News

ਪੰਜਾਬ ਮੋਟਰ ਟਰਾਂਸਪੋਰਟ ਯੂਨੀਅਨ ਪੰਜਾਬ ਵਲੋਂ ਟਰਾਂਸਪੋਰਟ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ ਛੋਟੇ ਤੇ ਦਰਮਿਆਨੇ ਟਰਾਂਸਪੋਰਟਰਾਂ ਦੀ ਹੋਂਦ ਖਤਰਾ : ਗੋਗੀ ਟਿਵਾਣਾ ਬੱਸਾਂ ਨਾਲ ਆਰ.ਟੀ.ਓ. ਦਫਤਰ ਘੇਰਨ ਦੀ ਦਿੱਤੀ ਚਿਤਾਵਨੀ ਪਟਿਆਲਾ, 16 ਮਾਰਚ (ਕੰਬੋਜ)-ਪੰਜਾਬ ਮੋਟਰ ਟਰਾਂਸਪੋਰਟ ਯੂਨੀਅਨ ਵਲੋਂ ਟਰਾਂਸਪੋਰਟ ਵਿਭਾਗ ਖਾਸ ਕਰਕੇ ਪਟਿਆਲਾ ਦੇ ਆਰ. ਟੀ. ਓ. ਦੀਆਂ ਛੋਟੇ ਬੱਸ ਓਪਰੇਟਰਾਂ ਤੇ ਟਰਾਂਸਪੋਰਟਰ ਪ੍ਰਤੀ ਮਾਰੂ ਨੀਤੀਆਂ […]