ਨਸ਼ਾ ਸਮੱਗਲਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਚੇਤਨ ਸਿੰਘ ਜੌੜਮਾਜਰਾ

ਨਸ਼ਾ ਸਮੱਗਲਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਚੇਤਨ ਸਿੰਘ ਜੌੜਮਾਜਰਾ

ਬਲਕਾਰ ਸਿੰਘ ਤੇ ਜਤਿੰਦਰ ਬਠੌਈ ਵਲੋਂ ਚੇਤਨ ਜੌੜੇਮਾਜਰਾ ਦਾ ਸਨਮਾਨ ਪਟਿਆਲਾ/ਸੂਲਰ, 16 ਮਾਰਚ (ਕੰਬੋਜ)-ਆਮ ਆਦਮੀ ਪਾਰਟੀ ਦੀ ਜਿੱਤ ’ਤੇ ਸਮੁੱਚੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸੇ ਤਰ੍ਹਾਂ ਹੀ ਸਮਾਣਾ ਹਲਕੇ ਵਿਚ ਜੇਤੂ ਉਮੀਦਵਾਰ ਚੇਤਨ ਸਿੰਘ ਜੌੜੇਮਾਜਰਾ ਦਾ ਸ਼ਹਿਰੀ ਪ੍ਰਧਾਨ ਬਲਕਾਰ ਸਿੰਘ ਗੱਜੂਮਾਜਰਾ ਤੇ ਜਤਿੰਦਰ ਸਿੰਘ ਬਠੋਈ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੇਤਨ ਸਿੰਘ […]

ਬਰਤਾਨੀਆ ’ਚ ਯਾਤਰਾਵਾਂ ’ਤੇ ਲੱਗੀਆਂ ਕੋਵਿਡ ਪਾਬੰਦੀਆਂ ਹਟਣਗੀਆਂ

ਬਰਤਾਨੀਆ ’ਚ ਯਾਤਰਾਵਾਂ ’ਤੇ ਲੱਗੀਆਂ ਕੋਵਿਡ ਪਾਬੰਦੀਆਂ ਹਟਣਗੀਆਂ

ਲੰਡਨ, 15 ਮਾਰਚ- ਯੂਕੇ ਸਰਕਾਰ ਨੇ ਕਿਹਾ ਕਿ ਈਸਟਰ ਮੌਕੇ ਸਕੂਲਾਂ ’ਚ ਛੁੱਟੀਆਂ ਤੋਂ ਪਹਿਲਾਂ ਸ਼ੁੱਕਰਵਾਰ ਤੋਂ ਸਾਰੀਆਂ ਕੋਵਿਡ-19 ਯਾਤਰਾ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਬਰਤਾਨੀਆਨ ਦੇ ਟਰਾਂਸਪੋਰਟ ਮੰਤਰੀ ਗ੍ਰਾਂਟ ਸ਼ੈਪਸ ਨੇ  ਕਿਹਾ ਕਿ ਤਬਦੀਲੀਆਂ ਦਾ ਮਤਲਬ ਹੈ ਕਿ ਲੋਕ “ਚੰਗੇ ਪੁਰਾਣੇ ਦਿਨਾਂ ਵਾਂਗ ਯਾਤਰਾ” ਕਰਨ ਦੇ ਯੋਗ ਹੋਣਗੇ।

ਕਰਨਾਟਕ ਹਾਈ ਕੋਰਟ ਵੱਲੋਂ ਹਿਜਾਬ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਰੱਦ

ਕਰਨਾਟਕ ਹਾਈ ਕੋਰਟ ਵੱਲੋਂ ਹਿਜਾਬ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਰੱਦ

ਬੰਗਲੌਰ, 15 ਮਾਰਚ-ਕਰਨਾਟਕ ਹਾਈ ਕੋਰਟ ਨੇ ਉਡੁਪੀ ਦੇ ‘ਗਵਰਨਮੈਂਟ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ’ ਦੀਆਂ ਮੁਸਲਿਮ ਵਿਦਿਆਰਥਣਾਂ ਦੇ ਇੱਕ ਗਰੁੱਪ ਵੱਲੋਂ ਕਲਾਸ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਸਕੂਲੀ ਵਰਦੀ ਦਾ ਨਿਯਮ ਵਾਜਬ ਪਾਬੰਦੀ ਹੈ ਅਤੇ ਸੰਵਿਧਾਨਕ ਤੌਰ ‘ਤੇ ਜਾਇਜ਼ ਹੈ, ਜਿਸ ‘ਤੇ ਵਿਦਿਆਰਥਣਾਂ […]

ਲੋਕ ਸਭਾ ਸਪੀਕਰ ਨੇ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮਨਜ਼ੂਰ ਕੀਤਾ

ਲੋਕ ਸਭਾ ਸਪੀਕਰ ਨੇ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮਨਜ਼ੂਰ ਕੀਤਾ

ਨਵੀਂ ਦਿੱਲੀ, 15 ਮਾਰਚ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦਾ ਸਦਨ ​​ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਸ੍ਰੀ ਮਾਨ ਨੇ ਸੋਮਵਾਰ ਨੂੰ ਸ੍ਰੀ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਹੇਠਲੇ ਸਦਨ ਦੀ ਮੈਂਬਰਸ਼ਿਪ ਤੋਂ […]

ਪੰਜਾਬ ਨੇ ਕਰੋਨਾ ਪਾਬੰਦੀਆਂ ਪੂਰੀ ਤਰ੍ਹਾਂ ਹਟਾਈਆਂ

ਪੰਜਾਬ ਨੇ ਕਰੋਨਾ ਪਾਬੰਦੀਆਂ ਪੂਰੀ ਤਰ੍ਹਾਂ ਹਟਾਈਆਂ

ਚੰਡੀਗੜ੍ਹ, 15 ਮਾਰਚ- ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਕਾਰਨ ਕਰੋਨਾ ਪਾਬੰਦੀਆਂ ਪੂਰੀ ਤਰ੍ਹਾਂ ਹਟਾ ਦਿੱਤੀਆਂ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਡਿਵੀਜ਼ਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਪੁਲੀਸ ਨੂੰ ਜਾਰੀ ਕੀਤੇ ਹਨ। ਹੁਣ ਵਿਆਹਾਂ, ਸਿਨੇਮਾਘਰਾਂ ਜਾਂ ਰੈਸਟੋਰੈਂਟਾਂ ਵਿੱਚ ਇਕੱਠ ’ਤੇ ਕੋਈ ਪਾਬੰਦੀ ਨਹੀਂ […]