ਪੰਜਾਬ ਚੋਣ ਨਤੀਜੇ: ਹਰੀਸ਼ ਚੌਧਰੀ ਨੇ ਕਾਂਗਰਸ ਉਮੀਦਵਾਰਾਂ ਦੀ ਬੈਠਕ ਸੱਦੀ

ਪੰਜਾਬ ਚੋਣ ਨਤੀਜੇ: ਹਰੀਸ਼ ਚੌਧਰੀ ਨੇ ਕਾਂਗਰਸ ਉਮੀਦਵਾਰਾਂ ਦੀ ਬੈਠਕ ਸੱਦੀ

ਚੰਡੀਗੜ੍ਹ, 15 ਮਾਰਚ-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਨਮੋਸ਼ੀ ਭਰੀ ਹਾਰ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਦੀ ਹਾਰ ਦਾ ਜਾਇਜ਼ਾ ਲੈਣ ਲਈ ਉਮੀਦਵਾਰਾਂ ਦੀ ਅੱਜ ਇਥੇ ਮੀਟਿੰਗ ਬੁਲਾਈ ਹੈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸ੍ਰੀ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ […]

ਸੂਲਰ ਦੇ ਯੂਥ ਆਗੂਆਂ ਵਲੋਂ ਨਵੇਂ ਚੁਣੇ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦਾ ਸਨਮਾਨ

ਸੂਲਰ ਦੇ ਯੂਥ ਆਗੂਆਂ ਵਲੋਂ ਨਵੇਂ ਚੁਣੇ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦਾ ਸਨਮਾਨ

ਪਟਿਆਲਾ, 14 ਮਾਰਚ (ਕੰਬੋਜ)-ਸਮਾਣਾ ਹਲਕੇ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਸੂਲਰ ਦੇ ਯੂਥ ਆਗੂਆਂ ਸੁਖਵਿੰਦਰ ਸਿੰਘ ਸੁੱਖਾ ਸਰਕਲ ਪ੍ਰਧਾਨ, ਸੀਨੀਅਰ ਯੂਥ ਆਗੂ ਮਨਿੰਦਰ ਹਾਂਡਾ ਵਲੋਂ ਨਵੇਂ ਚੁਣੇ ਗਏ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਨੂੰ ਸਿਰੋਪਾ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਤਨ ਸਿੰਘ ਜੌੜੇਮਾਜਰਾ ਵਲੋਂ ਸਮੂਹ ਜਨਤਾ ਦਾ ਧੰਨਵਾਦ ਕਰਦਿਆਂ […]

ਕਾਂਗਰਸ ਆਗੂਆਂ ਨੇ ਚੰਨੀ ਤੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

ਕਾਂਗਰਸ ਆਗੂਆਂ ਨੇ ਚੰਨੀ ਤੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ, 14 ਮਾਰਚ-ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਸਿਆਸੀ ਜੰਗ ਸ਼ੁਰੂ ਹੋ ਗਈ ਹੈ| ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦਲ-ਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਕਮਾਨ ਸੌਂਪਣ ਕਰਕੇ ਚੋਣਾਂ ’ਚ ਕਾਂਗਰਸ ਦੀ ਹਾਰ […]

ਭਗਵੰਤ ਮਾਨ ਨੇ ਸੰਸਦ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਭਗਵੰਤ ਮਾਨ ਨੇ ਸੰਸਦ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ/ਨਵੀਂ ਦਿੱਲੀ, 14 ਮਾਰਚ-ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਸੋਮਵਾਰ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਆਖਿਰੀ ਵਾਰ ਲੋਕ ਸਭਾ ਵਿੱਚ ਹਿੱਸਾ ਲਿਆ। ਅਸਤੀਫ਼ਾ ਦੇਣ ਬਾਅਦ ਮਾਨ ਨੇ […]

ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

ਚੰਡੀਗੜ੍ਹ, 14 ਮਾਰਚ- ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ 16 ਮਾਰਚ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪੁੱਜਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਤੋਂ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਪੁਰਸ਼ਾਂ ਨੂੰ ਉਸ ਦਿਨ ਵਿਸ਼ੇਸ਼ ਤੌਰ ’ਤੇ ‘ਬਸੰਤੀ’(ਪੀਲੀ)ਦਸਤਾਰ/ਪਗੜੀ ਬੰਨ੍ਹਣ ਅਤੇ ਮਹਿਲਾਵਾਂ […]