ਹਵਾਬਾਜ਼ੀ ਮੰਤਰਾਲੇ ਨੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਕਿਰਪਾਨ ਪਾਉਣ ’ਤੇ ਲਾਈ ਰੋਕ ਹਟਾਈ

ਹਵਾਬਾਜ਼ੀ ਮੰਤਰਾਲੇ ਨੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਕਿਰਪਾਨ ਪਾਉਣ ’ਤੇ ਲਾਈ ਰੋਕ ਹਟਾਈ

ਅੰਮ੍ਰਿਤਸਰ -14 ਮਾਰਚ-ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਦੇਸ਼ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਡਿਊਟੀ ਸਮੇਂ ਕਿਰਪਾਨ ਪਹਿਨਣ ’ਤੇ ਲਾਈ ਰੋਕ ਨੂੰ ਹਟਾ ਦਿੱਤਾ ਹੈ। ਇਸ ਸਬੰਧੀ ਲੋੜੀਂਦੇ ਹੁਕਮ ਕੇਂਦਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਦੇ ਡਾਇਰੈਕਟਰ ਜਨਰਲ ਜੇ ਪ੍ਰਸਾਦ ਵੱਲੋਂ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਅੰਮ੍ਰਿਤਧਾਰੀ ਕਰਮਚਾਰੀਆਂ ’ਤੇ ਡਿਊਟੀ […]

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਟੋਰਾਂਟੋ, 14 ਮਾਰਚ- ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ‘ਦਿ ਕੈਨੇਡੀਅਨ ਪ੍ਰੈਸ’ ਦੀ ਖ਼ਬਰ ਅਨੁਸਾਰ, ਇਹ ਹਾਦਸਾ ਦੱਖਣੀ ਓਂਟਾਰੀਓ ਦੇ ਕਵਿੰਟੇ ਵੇਸਟ ਸ਼ਹਿਰ ਵਿੱਚ ਰਾਜਮਾਰਗ 401 ’ਤੇ ਇਕ ਵੈਨ ਅਤੇ ਟਰੈੱਕਟਰ ਵਿਚਾਲੇ ਸ਼ਨਿਚਰਵਾਰ ਨੂੰ ਟੱਕਰ ਹੋਣ ਕਾਰਨ ਵਾਪਰਿਆ। ਪੁਲੀਸ […]

ਕਿਸਾਨ ਆਗੂ ਰਾਜੇਵਾਲ ਵੀ ਨਹੀਂ ਬਚਾ ਸਕੇ ਆਪਣੀ ਜ਼ਮਾਨਤ

ਕਿਸਾਨ ਆਗੂ ਰਾਜੇਵਾਲ ਵੀ ਨਹੀਂ ਬਚਾ ਸਕੇ ਆਪਣੀ ਜ਼ਮਾਨਤ

ਸਮਰਾਲਾ : ਦਿੱਲੀ ਵਿਖੇ ਕਿਸਾਨ ਮੋਰਚੇ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੇ ਹੱਕਾਂ ਨੂੰ ਮੁੱਖ ਰੱਖਦਿਆਂ ਸਿਆਸਤ ’ਚ ਆਉਣ ਦਾ ਫ਼ੈਸਲਾ ਕੀਤਾ ਸੀ। ਇਸ ਲਈ ਉਨ੍ਹਾਂ ਨੇ ਸੰਯੁਕਤ ਸਮਾਜ ਮੋਰਚੇ ਦੇ ਨਾਮ ਦੀ ਇਕ ਪਾਰਟੀ ਬਣਾਈ ਅਤੇ 2022 ’ਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਸੀ। ਸਿਆਸਤ […]

ਰੰਧਾਵਾ ਨੇ ਸਿੱਧੂ ਖ਼ਿਲਾਫ਼ ਖੋਲਿ੍ਹਆ ਮੋਰਚਾ

ਰੰਧਾਵਾ ਨੇ ਸਿੱਧੂ ਖ਼ਿਲਾਫ਼ ਖੋਲਿ੍ਹਆ ਮੋਰਚਾ

ਡੇਰਾ ਬਾਬਾ ਨਾਨਕ:ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਹਾਰ ਲਈ ਸਿੱਧੂ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਧੂ ਨੂੰ […]

ਪੱਛਮੀ ਬੰਗਾਲ: ਮਮਤਾ ਨੇ ਜ਼ਿਮਨੀ ਚੋਣ ਲਈ ਅਦਾਕਾਰ ਸ਼ਤਰੂਘਨ ਸਿਨਹਾ ਨੂੰ ਮੈਦਾਨ ’ਚ ਉਤਾਰਿਆ

ਪੱਛਮੀ ਬੰਗਾਲ: ਮਮਤਾ ਨੇ ਜ਼ਿਮਨੀ ਚੋਣ ਲਈ ਅਦਾਕਾਰ ਸ਼ਤਰੂਘਨ ਸਿਨਹਾ ਨੂੰ ਮੈਦਾਨ ’ਚ ਉਤਾਰਿਆ

ਕੋਲਕਾਤਾ, 14 ਮਾਰਚ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਸਨਸੋਲ ਸੰਸਦੀ ਸੀਟ ਦੀ ਜ਼ਿਮਨੀ ਚੋਣ ਲਈ ਅਦਾਕਾਰ ਸ਼ਤਰੂਘਨ ਸਿਨਹਾ ਅਤੇ ਬਾਲੀਗੰਜ ਵਿਧਾਨ ਸਭਾ ਸੀਟ ਲਈ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਵਜੋਂ ਬਾਬੁਲ ਸੁਪ੍ਰੀਓ ਨੂੰ ਉਤਾਰਿਆ ਹੈ।