ਭਾਰਤ ਨੇ ਚੀਨ ਨਾਲ ਗੱਲਬਾਤ ਤੋਂ ਪਹਿਲਾਂ ਕਿਹਾ: ਸ਼ਾਂਤੀ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਅਹਿਮ

ਭਾਰਤ ਨੇ ਚੀਨ ਨਾਲ ਗੱਲਬਾਤ ਤੋਂ ਪਹਿਲਾਂ ਕਿਹਾ: ਸ਼ਾਂਤੀ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਅਹਿਮ

ਨਵੀਂ ਦਿੱਲੀ, 9 ਮਾਰਚ-ਭਾਰਤ-ਚੀਨ ਦੇ ਫੌਜੀ ਕਮਾਂਡਰਾਂ ਵਿਚਾਲੇ ਗੱਲਬਾਤ ਤੋਂ ਦੋ ਦਿਨ ਪਹਿਲਾਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਨਵੀਂ ਦਿੱਲੀ ਨੇ ਪੇਈਚਿੰਗ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਜ਼ਰੂਰੀ ਹੈ। ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ ਵਿਖੇ ਉਨ੍ਹਾਂ ਕਿਹਾ ਕਿ ਭਾਰਤ-ਚੀਨ ਸਬੰਧਾਂ ਦੀ […]

ਮੈਕਡੋਨਲਡਜ਼, ਸਟਾਰਬਕਸ, ਕੋਕਾ-ਕੋਲਾ ਤੇ ਪੈਪਸੀਕੋ ਨੇ ਰੂਸ ’ਚ ਆਪਣਾ ਕਾਰੋਬਾਰ ਅਸਥਾਈ ਤੌਰ ’ਤੇ ਬੰਦ ਕੀਤਾ

ਮੈਕਡੋਨਲਡਜ਼, ਸਟਾਰਬਕਸ, ਕੋਕਾ-ਕੋਲਾ ਤੇ ਪੈਪਸੀਕੋ ਨੇ ਰੂਸ ’ਚ ਆਪਣਾ ਕਾਰੋਬਾਰ ਅਸਥਾਈ ਤੌਰ ’ਤੇ ਬੰਦ ਕੀਤਾ

ਡੇਟ੍ਰੋਇਟ (ਅਮਰੀਕਾ), 9 ਮਾਰਚ- ਕਈ ਗਲੋਬਲ ਬ੍ਰਾਂਡਾਂ ਜਿਵੇਂ ਕਿ ਮੈਕਡੋਨਲਡਜ਼, ਸਟਾਰਬਕਸ, ਕੋਕਾ-ਕੋਲਾ, ਪੈਪਸੀਕੋ ਅਤੇ ਜਨਰਲ ਇਲੈਕਟ੍ਰਿਕ ਨੇ ਐਲਾਨ ਕੀਤਾ ਹੈ ਕਿ ਉਹ ਯੂਕਰੇਨ ’ਤੇ ਹਮਲੇ ਦੇ ਜਵਾਬ ਵਿੱਚ ਰੂਸ ਵਿੱਚ ਆਪਣੇ ਕਾਰੋਬਾਰ ਨੂੰ ਅਸਥਾਈ ਤੌਰ ‘ਤੇ ਬੰਦ ਕਰ ਰਹੇ ਹਨ।

ਨੂਰਪੁਰ ਬੇਦੀ: ਧਮਾਕੇ ਨਾਲ ਪੁਲੀਸ ਚੌਕੀ ਨੂੰ ਉਡਾਉਣ ਦੀ ਕੋਸ਼ਿਸ਼

ਨੂਰਪੁਰ ਬੇਦੀ: ਧਮਾਕੇ ਨਾਲ ਪੁਲੀਸ ਚੌਕੀ ਨੂੰ ਉਡਾਉਣ ਦੀ ਕੋਸ਼ਿਸ਼

ਨੂਰਪੁਰ ਬੇਦੀ, 9 ਮਾਰਚ-ਇਥੇ ਥਾਣਾ ਨੂਰਪੁਰ ਬੇਦੀ ਦੀ ਕਲਮਾਂ ਮੌੜ ਚੌਕੀ ਵਿੱਚ ਬੰਬ ਧਮਾਕਾ ਕੀਤਾ ਗਿਆ। ਧਮਾਕਾ ਨਾਲ ਚੌਕੀ ਇਮਾਰਤ ਦੀ ਕੰਧ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਗਈ। ਜ਼ਿਲ੍ਹਾ ਰੂਪਨਗਰ ਦੇ ਉੱਚ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚ ਗਏ ਹਨ।

ਜੰਮੂ: ਊਧਮਪੁਰ ਦੀ ਜ਼ਿਲ੍ਹਾ ਅਦਾਲਤ ਬਾਹਰ ਧਮਾਕਾ, ਇਕ ਮੌਤ ਤੇ 15 ਜ਼ਖ਼ਮੀ

ਜੰਮੂ: ਊਧਮਪੁਰ ਦੀ ਜ਼ਿਲ੍ਹਾ ਅਦਾਲਤ ਬਾਹਰ ਧਮਾਕਾ, ਇਕ ਮੌਤ ਤੇ 15 ਜ਼ਖ਼ਮੀ

ਜੰਮੂ, 9 ਮਾਰਚ- ਜੰਮੂ ਖੇਤਰ ਦੇ ਊਧਮਪੁਰ ਸ਼ਹਿਰ ਵਿੱਚ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਬਾਅਦ ਦੁਪਹਿਰ ਕਰੀਬ 1 ਵਜੇ ਹੋਇਆ।

ਰੂਸ ਨਾਲ ਲੋਹਾ ਲੈਣ ਲਈ ਯੂਕ੍ਰੇਨ ਦੀ ਫੌਜ ‘ਚ ਸ਼ਾਮਲ ਹੋਇਆ ਭਾਰਤੀ ਵਿਦਿਆਰਥੀ

ਰੂਸ ਨਾਲ ਲੋਹਾ ਲੈਣ ਲਈ ਯੂਕ੍ਰੇਨ ਦੀ ਫੌਜ ‘ਚ ਸ਼ਾਮਲ ਹੋਇਆ ਭਾਰਤੀ ਵਿਦਿਆਰਥੀ

ਕੋਇੰਬਟੂਰ – ਯੂਕ੍ਰੇਨ ‘ਤੇ ਰੂਸ ਦੇ ਹਮਲੇ ਜਾਰੀ ਹਨ। ਜੰਗ ਦੇ ਵਿਚਕਾਰ, ਜਿੱਥੇ ਭਾਰਤ ਯੂਕ੍ਰੇਨ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਲੱਗਾ ਹੋਇਆ ਹੈ। ਉਥੇ ਹੀ ਭਾਰਤ ਦਾ ਇਕ ਵਿਦਿਆਰਥੀ ਯੂਕ੍ਰੇਨ ਦੀ ਫੌਜ ਵਿਚ ਸ਼ਾਮਲ ਹੋ ਗਿਆ ਹੈ, ਜੋ ਰੂਸ ਨੂੰ ਟੱਕਰ ਦੇਣ ਲਈ ਤਿਆਰ ਹੈ। ਤਾਮਿਲਨਾਡੂ ਦੇ ਕੋਇੰਬਟੂਰ ਦਾ ਰਹਿਣ ਵਾਲਾ ਸੈਨਿਕੇਸ਼ […]