By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 8 ਮਾਰਚ- ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਦੱਸਿਆ ਕਿ ਰੂਸ ਅਤੇ ਯੂਕਰੇਨ ਦੋਵਾਂ ਨੂੰ ਵਾਰ-ਵਾਰ ਬੇਨਤੀਆਂ ਦੇ ਬਾਵਜੂਦ ਪੂਰਬੀ ਯੂਕਰੇਨ ਦੇ ਸ਼ਹਿਰ ਸੂਮੀ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਸੁਰੱਖਿਅਤ ਗਲਿਆਰਾ ਨਹੀਂ ਬਣਾਇਆ ਗਿਆ ਅਤੇ ਉਹ ਇਸ ਮਾਮਲੇ ’ਤੇ ਬਹੁਤ ਚਿੰਤਤ ਹੈ। ਭਾਰਤ ਦੇ ਪ੍ਰਤੀਨਿਧੀ ਅਤੇ ਸੰਯੁਕਤ ਰਾਸ਼ਟਰ ਵਿੱਚ ਰਾਜਦੂਤ ਟੀਐੱਸ […]
By G-Kamboj on
INDIAN NEWS, News

ਨਵੀਂ ਦਿੱਲੀ, 8 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਬੀਤੀ ਰਾਤ ਤੱਕ ਯੂਰਕੇਨ ਦੇ ਸੂਮੀ ਵਿੱਚ 694 ਭਾਰਤੀ ਵਿਦਿਆਰਥੀ ਸਨ, ਉਹ ਸਾਰੇ ਬੱਸਾਂ ਰਾਹੀਂ ਯੂਕਰੇਨ ਦੇ ਸ਼ਹਿਰ ਪੋਲਤਾਵਾ ਲਈ ਰਵਾਨਾ ਹੋ ਗਏ।
By G-Kamboj on
INDIAN NEWS, News

ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਧਾਨ ਸਭਾ ਹਲਕਾ ਭਦੌੜ ਦੇ ਦੌਰੇ ਮੌਕੇ ਪਿੰਡ ਬੱਲ੍ਹੋਂ ਵਿੱਚ ਆਜੜੀ ਨੂੰ ਮਿਲੇ। ਉਹ ਬੱਕਰੀਆਂ ਚਰਾ ਰਿਹਾ ਸੀ, ਜਿਸ ਨੂੰ ਦੇਖ ਮੁੱਖ ਮੰਤਰੀ ਦਾ ਕਾਫ਼ਲਾ ਰੁਕ ਗਿਆ। ਫ਼ਿਰ ਮੁੱਖ ਮੰਤਰੀ ਨੇ ਬੋਤਲ ਲੈ ਕੇ ਬੱਕਰੀ ਦੀ ਧਾਰ ਕੱਢੀ। ਉਨ੍ਹਾਂ ਫਿਰ ਆਪਣੇ ਅੰਦਾਜ਼ ਵਿੱਚ ਕਿਹਾ,‘ […]
By G-Kamboj on
INDIAN NEWS, News

ਚੰਡੀਗੜ 7 ਮਾਰਚ (PE) ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰਾਂ ਉਪਰ ਲਾਈਆਂ ਕਿਸਾਨ ਵਿਰੋਧੀ ਸਖਤ ਬੰਦਿਸ਼ਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਮੌਕੇ ਜ਼ਿਲਾ ਪੱਧਰ ’ਤੇ ਖਰੀਦ ਦੀ ਹੱਦ ਸੀਮਤ ਕਰਨ ਦਾ ਸਖਤ ਵਿਰੋਧ ਕੀਤਾ ਹੈ ਅਤੇ ਰਾਜ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅਜਿਹੀਆਂ […]
By G-Kamboj on
INDIAN NEWS, News

ਬਠਿੰਡਾ, 7 ਮਾਰਚ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਇਥੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਇਹ ਦੱਸਿਆ ਕਿ ਇਹ ਧਰਨਾ ਤਿੰਨ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਉਸ ਨੂੰ ਮੁੜ […]