By G-Kamboj on
INDIAN NEWS, News

ਲਵੀਵ, 7 ਮਾਰਚ- ਰੂਸ ਨੇ ਯੂਕਰੇਨੀ ਨਾਗਰਿਕਾਂ ਦੀ ਨਿਕਾਸੀ ਲਈ ਸੋਮਵਾਰ ਸਵੇਰੇ ਤੋਂ ਹੀ ਗੋਲੀਬੰਦੀ ਦੇ ਨਾਲ ਕਈ ਖੇਤਰਾਂ ਵਿੱਚ ਮਨੁੱਖੀ ਲਾਂਘੇ ਖੋਲ੍ਹਣ ਦਾ ਐਲਾਨ ਕੀਤਾ ਹੈ। ਉੱਤਰ ,ਦੱਖਣ ਅਤੇ ਮੱਧ ਯੂਕਰੇਨ ਦੇ ਸ਼ਹਿਰਾਂ ਵਿੱਚ ਰੂਸ ਦੀ ਲਗਾਤਾਰ ਜਾਰੀ ਗੋਲੀਬਾਰੀ ਵਿੱਚ ਹਜ਼ਾਰਾਂ ਯੂਕਰੇਨੀ ਨਾਗਰਿਕ ਉਥੋਂ ਸੁਰੱਖਿਅਤ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ। ਯੂਕਰੇਨੀ ਅਧਿਕਾਰੀਆਂ ਨੇ […]
By G-Kamboj on
INDIAN NEWS, News

ਜੀਂਦ, 7 ਮਾਰਚ-ਮੇਘਾਲਿਆ ਦੇ ਰਾਜਪਾਲ ਸਤਪਾਲ ਮਿਲਕ ਨੇ ਕਥਿਤ ਕਿਸਾਨ ਅੰਦੋਲਨਕਾਰੀਆਂ ਵੱਲੋਂ ਬੀਤੇ ਵਰ੍ਹੇ ਲਾਲ ਕਿਲੇ ’ਤੇ ‘ਨਿਸ਼ਾਲ ਸਾਹਿਬ’ ਲਗਾਏ ਜਾਣ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਇਸ ਵਿਚ ਕੁਝ ਵੀ ਗਲਤ ਨਹੀਂ ਸੀ। ਕਿਸਾਨ ਅੰਦੋਲਨ ਲਈ ਉਨ੍ਹਾਂ ਇਕ ਵਾਰ ਮੁੜ ਕੇਂਦਰ ਅਤੇ ਕੇਂਦਰੀ ਆਗੂਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੱਤਾ […]
By G-Kamboj on
INDIAN NEWS, News

ਨਵੀਂ ਦਿੱਲੀ, 7 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਗੱਲਬਾਤ ਕੀਤੀ। ਮੋਦੀ ਨੇ ਸਵੇਰੇ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਤੇ ਪੂਰਬੀ ਸ਼ਹਿਰ ਸੂਮੀ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਵਿੱਚ ਉਨ੍ਹਾਂ ਤੋਂ ਮਦਦ ਦੀ ਅਪੀਲ ਕੀਤੀ। ਇਹ ਗੱਲਬਾਤ ਲਗਪਗ 35 ਮਿੰਟ ਚੱਲੀ, […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਾਰਚ- ਦਿੱਲੀ ਦੇ ਚਾਰ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਸਾਢੇ ਛੇ ਸਾਲਾਂ ਵਿੱਚ ਹਰ ਮਹੀਨੇ ਔਸਤਨ 70 ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਸਭ ਤੋਂ ਮਾੜੀ ਹਾਲਤ ਸਫਦਰਜੰਗ ਹਸਪਤਾਲ ਦੀ ਹੈ, ਜਿੱਥੇ 81 ਮਹੀਨਿਆਂ ਦੌਰਾਨ ਹਰ ਮਹੀਨੇ 50 ਦੇ ਕਰੀਬ ਨਵਜੰਮੇ ਬੱਚਿਆਂ ਦੀ ਜਾਨ ਚਲੀ ਗਈ। ਸਫਦਰਜੰਗ ਹਸਪਤਾਲ ਤੋਂ ਇਲਾਵਾ ਆਲ ਇੰਡੀਆ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਾਰਚ- ਜੀਐੱਸਟੀ ਕੌਂਸਲ ਆਪਣੀ ਅਗਲੀ ਮੀਟਿੰਗ ਵਿੱਚ ਸਭ ਤੋਂ ਹੇਠਲੀ ਟੈਕਸ ਸਲੈਬ ਨੂੰ 5 ਫੀਸਦੀ ਤੋਂ ਵਧਾ ਕੇ 8 ਫੀਸਦੀ ਕਰਨ ਅਤੇ ਵਸਤੂਆਂ ਅਤੇ ਸੇਵਾਵਾਂ ਟੈਕਸ ਪ੍ਰਣਾਲੀ ਵਿੱਚ ਛੋਟ ਦੀ ਸੂਚੀ ਨੂੰ ਛੋਟੀ ਕਰ ਸਕਦੀ ਹੈ। ਰਾਜ ਦੇ ਵਿੱਤ ਮੰਤਰੀਆਂ ਦੇ ਪੈਨਲ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਕੌਂਸਲ ਨੂੰ ਆਪਣੀ ਰਿਪੋਰਟ […]