By G-Kamboj on
INDIAN NEWS, News

ਨਵੀਂ ਦਿੱਲੀ, 4 ਮਾਰਚ-ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ 11 ਮਾਰਚ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ […]
By G-Kamboj on
INDIAN NEWS, News

ਨਵੀਂ ਦਿੱਲੀ, 4 ਮਾਰਚ-ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਵੱਲੋਂ ਦਾਇਰ ਉਸ ਰਿਪੋਰਟ ਦਾ ਨੋਟਿਸ ਲਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਯੁੱਧਗ੍ਰਸਤ ਯੂਕਰੇਨ ਵਿੱਚ ਫਸੇ 17,000 ਭਾਰਤੀਆਂ ਨੂੰ ਹੁਣ ਤੱਕ ਕੱਢਿਆ ਜਾ ਚੁੱਕਾ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ, ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਬੰਗਲੌਰ ਦੀ ਰਹਿਣ ਵਾਲੀ […]
By G-Kamboj on
INDIAN NEWS, News

ਚੰਡੀਗੜ੍ਹ, 4 ਮਾਰਚ-ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕੀ ਸੈਣੀ ਖ਼ਿਲਾਫ਼ ਸਾਰੇ ਲਟਕਦੇ ਅਪਰਾਧਿਕ ਮਾਮਲਿਆਂ ਨੂੰ ਸੀਬੀਆਈ ਨੂੰ ਦੇਣਾ […]
By G-Kamboj on
INDIAN NEWS, News, World News

ਨਵੀਂ ਦਿੱਲੀ, 4 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਉਸ ਦੀ ਲੱਤ ਅਤੇ ਛਾਤੀ ‘ਚ ਗੋਲੀਆਂ ਲੱਗੀਆਂ ਹਨ। ਇਹ ਗੱਲ ਸ਼ਹਿਰੀ […]
By G-Kamboj on
INDIAN NEWS, News

ਨਵੀਂ ਦਿੱਲੀ, 3 ਮਾਰਚ- ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਨੂੰ ਰੋਮਾਨੀਆ ਦੀ ਹੱਦ ਕੋਲ ਯੂਕਰੇਨ ’ਚ ਫਸੇ ਕੁੱਝ ਭਾਰਤੀ ਮੈਡੀਕਲ ਵਿਦਿਆਰਥੀਆਂ ਨੂੰ ਕੱਢਣ ’ਚ ਮਦਦ ਕਰਨ ਲਈ ਕਿਹਾ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਵਕੀਲ ਦੀ ਉਸ ਦਲੀਲ ਦਾ ਨੋਟਿਸ ਲਿਆ ਕਿ ਰੋਮਾਨੀਆ ਦੀ ਸਰਹੱਦ ‘ਤੇ ਕੜਾਕੇ ਦੀ […]