ਕੀਵ ’ਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਲੱਗੀਆਂ ਗੋਲੀਆਂ

ਕੀਵ ’ਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਲੱਗੀਆਂ ਗੋਲੀਆਂ

ਨਵੀਂ ਦਿੱਲੀ, 4 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਉਸ ਦੀ ਲੱਤ ਅਤੇ ਛਾਤੀ ‘ਚ ਗੋਲੀਆਂ ਲੱਗੀਆਂ ਹਨ। ਇਹ ਗੱਲ ਸ਼ਹਿਰੀ […]

ਰੋਮਾਨੀਆ ਦੀ ਹੱਦ ਕੋਲ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਕੱਢੇ ਸਰਕਾਰ: ਸੁਪਰੀਮ ਕੋਰਟ

ਰੋਮਾਨੀਆ ਦੀ ਹੱਦ ਕੋਲ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਕੱਢੇ ਸਰਕਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਮਾਰਚ- ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਨੂੰ ਰੋਮਾਨੀਆ ਦੀ ਹੱਦ ਕੋਲ ਯੂਕਰੇਨ ’ਚ ਫਸੇ ਕੁੱਝ ਭਾਰਤੀ ਮੈਡੀਕਲ ਵਿਦਿਆਰਥੀਆਂ ਨੂੰ ਕੱਢਣ ’ਚ ਮਦਦ ਕਰਨ ਲਈ ਕਿਹਾ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਵਕੀਲ ਦੀ ਉਸ ਦਲੀਲ ਦਾ ਨੋਟਿਸ ਲਿਆ ਕਿ ਰੋਮਾਨੀਆ ਦੀ ਸਰਹੱਦ ‘ਤੇ ਕੜਾਕੇ ਦੀ […]

ਫ਼ੌਜੀ ਅੱਡਿਆਂ ਨੂੰ ਤਬਾਹ ਕਰਨਾ ਜਾਰੀ ਰਹੇਗਾ: ਰੂਸੀ ਵਿਦੇਸ਼ ਮੰਤਰੀ

ਫ਼ੌਜੀ ਅੱਡਿਆਂ ਨੂੰ ਤਬਾਹ ਕਰਨਾ ਜਾਰੀ ਰਹੇਗਾ: ਰੂਸੀ ਵਿਦੇਸ਼ ਮੰਤਰੀ

ਕੀਵ, 3 ਮਾਰਚ-ਰੂਸ ਦੇ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁਲਕ ਯੂਕਰੇਨ ਵਿੱਚ ਲੜਾਈ ਖਤਮ ਕਰਨ ਲਈ ਗੱਲਬਾਤ ਲਈ ਤਿਆਰ ਹੈ ਪਰ ਉਹ ਯੂਕਰੇਨ ਦੇ ਫੌਜੀ ਢਾਂਚੇ ਨੂੰ ਤਬਾਹ ਕਰਨ ਲਈ ਕੋਸ਼ਿਸ਼ ਜਾਰੀ ਰੱਖੇਗਾ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਰੂਸੀ ਵਫ਼ਦ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਯੂਕਰੇਨੀ ਵਾਰਤਾਕਾਰਾਂ ਨੂੰ […]

2 ਡਿਗਰੀ ਤਾਪਮਾਨ ਵਿਚਕਾਰ ਭੁੱਖੇ-ਪਿਆਸੇ ਪੈਦਲ ਚੱਲਣ ਨੂੰ ‘ਮਜਬੂਰ’ ਵਿਦਿਆਰਥੀ

2 ਡਿਗਰੀ ਤਾਪਮਾਨ ਵਿਚਕਾਰ ਭੁੱਖੇ-ਪਿਆਸੇ ਪੈਦਲ ਚੱਲਣ ਨੂੰ ‘ਮਜਬੂਰ’ ਵਿਦਿਆਰਥੀ

ਕੀਵ (PE)– ਯੂਕ੍ਰੇਨ ਵਿਚ ਹੁਣ ਹਰ ਪਾਸੇ ਬੰਬਾਰੀ ਹੋ ਰਹੀ ਹੈ। ਕੁਝ ਇਲਾਕਿਆਂ ਨੂੰ ਲੈ ਕੇ ਮੌਤ ਦਾ ‘ਮੰਜ਼ਰ’ ਸਾਫ਼ ਵਿਖਾਈ ਦੇਣ ਲੱਗਾ ਹੈ। ਸਾਰਿਆਂ ਦੀ ਜ਼ਿੰਦਗੀ ਉਸ ਸਮੇਂ ਤੱਕ ਖ਼ਤਰੇ ਵਿਚ ਹੈ, ਜਦੋਂ ਤੱਕ ਉਹ ਵਾਪਸ ਆਪਣੇ ਵਤਨ ਨਹੀਂ ਪਹੁੰਚ ਜਾਂਦੇ। ਹਾਲਾਤ ਇਹ ਹਨ ਕਿ ਬਾਰਡਰ ’ਤੇ -2 ਡਿਗਰੀ ਤਾਪਮਾਨ ਹੈ ਅਤੇ ਸਾਰਿਆਂ ਦੀਆਂ […]

ਸ਼ਾਹਰੁਖ਼ ਖ਼ਾਨ ਦੇ ਪੁੱਤ ਦਾ ਕੌਮਾਂਤਰੀ ਨਸ਼ਾ ਸ਼ਾਜ਼ਿਸ਼ ਨਾਲ ਸਬੰਧ ਨਹੀਂ: ਐੱਨਸੀਬੀ

ਸ਼ਾਹਰੁਖ਼ ਖ਼ਾਨ ਦੇ ਪੁੱਤ ਦਾ ਕੌਮਾਂਤਰੀ ਨਸ਼ਾ ਸ਼ਾਜ਼ਿਸ਼ ਨਾਲ ਸਬੰਧ ਨਹੀਂ: ਐੱਨਸੀਬੀ

ਨਵੀਂ ਦਿੱਲੀ, 2 ਮਾਰਚ- ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੇ ਅੰਤਰਰਾਸ਼ਟਰੀ ਡਰੱਗ ਸਾਜ਼ਿਸ਼ ਨਾਲ ਸਬੰਧ ਰੱਖਣ ਦੇ ਸਬੂਤ ਨਹੀਂ ਮਿਲੇ। ਨਾਲ ਹੀ ਇਹ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਕਿ ਆਰੀਅਨ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ। […]