ਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ

ਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ

ਓਟਵਾ, 10 ਜੁਲਾਈ : ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਦੀ ਦੱਸੀ ਜਾਂਦੀ ਹੈ। ਭਾਰਤੀ ਪਾਇਲਟ, ਜਿਸ ਦੀ ਪਛਾਣ ਸ੍ਰੀਹਰੀ ਸੁਕੇਸ਼ ਵਜੋਂ ਹੋਈ ਹੈ, ਦਾ ਸਿੰਗਲ-ਇੰਜਣ ਵਾਲਾ ਜਹਾਜ਼ ਅਜਿਹੇ ਹੀ ਇੱਕ […]

ਪਿਤਾ ਵੱਲੋਂ ਗੋਲੀਆਂ ਮਾਰ ਕੇ ਟੈਨਿਸ ਖਿਡਾਰਨ ਦੀ ਹੱਤਿਆ

ਪਿਤਾ ਵੱਲੋਂ ਗੋਲੀਆਂ ਮਾਰ ਕੇ ਟੈਨਿਸ ਖਿਡਾਰਨ ਦੀ ਹੱਤਿਆ

ਗੁਰੂਗ੍ਰਾਮ, 10 ਜੁਲਾਈ : ਪੁਲੀਸ ਨੇ ਕਿਹਾ ਕਿ ਹਰਿਆਣਾ ਦੀ ਇਕ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੀ ਕਥਿਤ ਤੌਰ ‘ਤੇ ਉਸਦੇ ਪਿਤਾ ਨੇ ਵੀਰਵਾਰ ਨੂੰ ਗੁਰੂਗ੍ਰਾਮ ਵਿੱਚ ਉਨ੍ਹਾਂ ਦੇ ਸੁਸ਼ਾਂਤ ਲੋਕ ਸਥਿਤ ਘਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲੀਸ […]

ਅਨਿਲ ਕੰਬੋਜ ਗੋਲੀ ਕਾਂਡ ਮਾਮਲੇ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂ

ਅਨਿਲ ਕੰਬੋਜ ਗੋਲੀ ਕਾਂਡ ਮਾਮਲੇ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂ

ਧਰਮਕੋਟ, 10 ਜੁਲਾਈ : ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲੀਸ ਕਪਤਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਗੋਲੀ ਕਾਂਡ ਵਿੱਚ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ […]

ਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ

ਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ

ਮਹਿਲ ਕਲਾਂ, 10 ਜੁਲਾਈ : ਮਹਿਲ ਕਲਾਂ ਨੇੜੇ ਬਾਬਾ ਗਾਂਧਾ ਸਕੂਲ ਦੀ ਇਕ ਬੱਸ ਅੱਜ ਖੇਤਾਂ ਵਿੱਚ ਪਲਟ ਜਾਣ ਕਾਰਨ ਕੰਡਕਟਰ ਦੀ ਮੌਤ ਹੋ ਗਈ, ਜਦਕਿ ਸਕੂਲੀ ਬੱਚਿਆਂ ਦਾ ਬਚਾਅ ਰਿਹਾ। ਇਹ ਹਾਦਸਾ ਪਿੰਡ ਕਿਰਪਾਲ ਸਿੰਘ ਵਾਲਾ ਲਿੰਕ ਸੜਕ ‘ਤੇ ਵਾਪਰਿਆ। ਬੱਸ ਦੇ ਡਰਾਈਵਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਮਹਿਲ ਕਲਾਂ ਤੋਂ ਬੱਚੇ ਉਤਾਰ ਕੇ […]

ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ‘ਗ੍ਰਾਂਟ’ ਰੋਕਣ ਦੀ ਦਿੱਤੀ ਚੇਤਾਵਨੀ ਨਵੀਂ ਦਿੱਲੀ, 9 ਜੁਲਾਈ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਲਈ ਬਣਾਏ ਗਏ ਕਿਸੇ ਵੀ ਗੈਰ ਰਸਮੀ ‘Whatsapp Group’ ਉੱਤੇ ਨਜ਼ਰ ਰੱਖਣ। ਅਧਿਕਾਰੀਆਂ ਨੇ ਕਿਹਾ ਕਿ […]