By G-Kamboj on
INDIAN NEWS, News

ਸੰਯੁਕਤ ਰਾਸ਼ਟਰ, 28 ਫਰਵਰੀ- ਰੂਸ ਵੱਲੋਂ ਯੂਕਰੇਨ ’ਤੇ ਕੀਤੇ ਹਮਲੇ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੀ 193 ਮੈਂਬਰੀ ਆਮ ਸਭਾ ਦਾ ‘ਐਮਰਜੈਂਸੀ ਵਿਸ਼ੇਸ਼ ਇਜਲਾਸ’ ਸੱਦੇ ਜਾਣ ਨੂੰ ਲੈ ਕੇ ਸਲਾਮਤੀ ਕੌਂਸਲ ਵਿੱਚ ਹੋਈ ਵੋਟਿੰਗ ’ਚੋਂ ਭਾਰਤ ਲਾਂਭੇ ਰਿਹਾ, ਹਾਲਾਂਕਿ ਭਾਰਤ ਨੇ ਬੇਲਾਰੂਸ ਸਰਹੱਦ ’ਤੇ ਗੱਲਬਾਤ ਕਰਨ ਲਈ ਮਾਸਕੋ ਤੇ ਕੀਵ ਦੇ ਫੈਸਲੇ ਦਾ ਸਵਾਗਤ ਕੀਤਾ। […]
By G-Kamboj on
INDIAN NEWS, News

ਨਵੀਂ ਦਿੱਲੀ, 28 ਫਰਵਰੀ-ਯੂਕਰੇਨ ਵਿੱਚ ਭਾਰਤੀ ਅੰਬੈਸੀ ਨੇ ਕੀਵ ਵਿਚ ਫਸੇ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨੀਅਨ ਰਾਜਧਾਨੀ ਦੇ ਰੇਲਵੇ ਸਟੇਸ਼ਨ ਪੁੱਜਣ ਦੀ ਸਲਾਹ ਦਿੱਤੀ ਹੈ। ਅੰਬੈਸੀ ਨੇ ਇਕ ਟਵੀਟ ਵਿੱਚ ਕਿਹਾ ਕਿ ਕੀਵ ਵਿੱਚ ਲੱਗਾ ਹਫਤਾਵਾਰੀ ਕਰਫਿਊ ਖ਼ਤਮ ਕਰ ਦਿੱਤਾ ਗਿਆ ਹੈ ਤੇ ਭਾਰਤੀ ਵਿਦਿਆਰਥੀ ਸ਼ਹਿਰ ਤੋਂ ਬਾਹਰ ਨਿਕਲਣ ਤੇ ਯੂਕਰੇਨ ਦੇ ਪੱਛਮੀ ਹਿੱਸੇ ਵੱਲ […]
By G-Kamboj on
INDIAN NEWS, News

ਨਵੀਂ ਦਿੱਲੀ, 27 ਫਰਵਰੀ- ਯੂਕਰੇਨ ਵਿੱਚ ਫਸੇ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ ਦੂਜੀ ਉਡਾਣ ਅੱਜ ਤੜਕੇ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚੀ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਦਾ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਪਹਿਲੀ ਉਡਾਣ ਏਆਈ 1944 ਬੁਖਾਰੈਸਟ ਤੋਂ 219 ਲੋਕਾਂ ਨੂੰ […]
By G-Kamboj on
INDIAN NEWS, News, World News

ਵਾਸ਼ਿੰਗਟਨ, 27 ਫਰਵਰੀ-ਅਮਰੀਕਾ ਨੇ ਵਿਦਿਆਰਥੀਆਂ ਅਤੇ ਵਰਕਰਾਂ ਸਮੇਤ ਕਈ ਵੀਜ਼ਾ ਬਿਨੈਕਾਰਾਂ ਲਈ ਇਸ ਸਾਲ 31 ਦਸੰਬਰ ਤੱਕ ਭਾਰਤ ਵਿੱਚ ਆਪਣੇ ਦੂਤਾਵਾਸਾਂ ਵਿੱਚ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਅਤੇ ਇੰਟਰਵਿਊ ਕਰਨ ਦੀ ਸ਼ਰਤ ਖਤਮ ਕਰ ਦਿੱਤੀ ਹੈ। ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੇ ਭਾਰਤੀ ਭਾਈਚਾਰੇ ਦੇ ਨੇਤਾਵਾਂ ਨੂੰ ਇਹ ਜਾਣਕਾਰੀ ਦਿੱਤੀ। ਇਸ ਮੁਤਾਬਕ ਜਿਨ੍ਹਾਂ ਬਿਨੈਕਾਰਾਂ ਨੂੰ ਛੋਟ […]
By G-Kamboj on
INDIAN NEWS, News

ਨਵੀਂ ਦਿੱਲੀ, 27 ਫਰਵਰੀ- ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ ਡਾਟਾ ਸੁਰੱਖਿਆ ਬਿੱਲ ਦੇ ਖਰੜੇ ‘ਤੇ ਸਬੰਧਤ ਧਿਰਾਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੂੰ ਮੌਨਸੂਨ ਸੈਸ਼ਨ ਤੱਕ ਇਸ ‘ਤੇ ਸੰਸਦ ਦੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਸ੍ਰੀ ਵੈਸ਼ਨਵ ਨੇ ਕਿਹਾ ਕਿ ਡਾਟਾ ਸੁਰੱਖਿਆ ਕਾਨੂੰਨ ਦੇ ਮੌਜੂਦਾ ਡਰਾਫਟ […]