By G-Kamboj on
INDIAN NEWS, News, World News

ਮਾਸਕੋ, 27 ਫਰਵਰੀ-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਆਪਣਾ ਵਫ਼ਦ ਯੂਕਰੇਨੀ ਅਧਿਕਾਰੀਆਂ ਨਾਲ ਗੱਲਬਾਤ ਲਈ ਬੇਲਾਰੂਸ ਦੇ ਸ਼ਹਿਰ ਹੋਮੇਲ ਭੇਜਿਆ ਹੈ। ਵਫ਼ਦ ਵਿੱਚ ਫੌਜੀ ਤੇ ਡਿਪਲੋਮੈਟ ਸ਼ਾਮਲ ਹਨ। ਰੂਸ ਨੇ ਕਿਹਾ ਕਿ ਉਸ ਦਾ ਵਫ਼ਦ ਗੱਲਬਾਤ ਲਈ ਤਿਆਰ ਹੈ ਅਤੇ ਹੁਣ ਯੂਕਰੇਨੀਅਨਾਂ ਦੀ ਉਡੀਕ ਕੀਤੀ ਜਾ ਰਹੀ ਹੈ। ਯੂਕਰੇਨੀ ਅਧਿਕਾਰੀਆਂ ਵੱਲੋਂ ਕੋਈ ਤੁਰੰਤ ਟਿੱਪਣੀ ਨਹੀਂ […]
By G-Kamboj on
INDIAN NEWS, News

ਨਵੀਂ ਦਿੱਲੀ, 26 ਫਰਵਰੀ-ਭਾਰਤੀ ਹਵਾਈ ਫੌਜ ਨੇ ਯੂਕਰੇਨ ਵਿੱਚ ਸੰਕਟ ਦੇ ਮੱਦੇਨਜ਼ਰ ਅਗਲੇ ਮਹੀਨੇ ਬਰਤਾਨੀਆ ਵਿੱਚ ਹੋਣ ਵਾਲੇ ਬਹੁ-ਧਿਰੀ ਹਵਾਈ ਫ਼ੌਜ ਅਭਿਆਸ ਵਿੱਚ ਆਪਣੇ ਲੜਾਕੂ ਜਹਾਜ਼ਾਂ ਨੂੰ ਤਾਇਨਾਤ ਨਾ ਕਰਨ ਦਾ ਫੈਸਲਾ ਕੀਤਾ ਹੈ। ‘ਕੋਬਰਾ ਵਾਰੀਅਰ’ ਨਾਮ ਦਾ ਇਹ ਅਭਿਆਸ 6 ਤੋਂ 27 ਮਾਰਚ ਤੱਕ ਯੂਕੇ ਦੇ ਵੈਡਿੰਗਟਨ ਵਿੱਚ ਹੋਣਾ ਹੈ। ਭਾਰਤ ਨੇ ਤਿੰਨ ਦਿਨ […]
By G-Kamboj on
INDIAN NEWS, News, World News

ਨਵੀਂ ਦਿੱਲੀ, 26 ਫਰਵਰੀ- ਯੂਕਰੇਨ ’ਤੇ ਹਮਲੇ ਕਾਰਨ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਰੂਸ ਦੀ ਨਿੰਦਾ ਕਰਨ ਵਾਲੇ ਮਤੇ ‘ਤੇ ਵੋਟ ਨਾ ਪਾ ਕੇ ਭਾਰਤ ਨੇ ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਉਣ ਲਈ ਸਾਰੀਆਂ ਧਿਰਾਂ ਤੱਕ ਪਹੁੰਚਣ ਦਾ ਰਾਹ ਖੁੱਲ੍ਹਾ ਰੱਖਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਯੂਕਰੇਨ ਵਿਰੁੱਧ ਰੂਸ ਦੇ ‘ਹਮਲਾਵਰ ਵਤੀਰੇ’ ਦੀ ‘ਜ਼ੋਰਦਾਰ […]
By G-Kamboj on
INDIAN NEWS, News

ਨਵੀਂ ਦਿੱਲੀ, 26 ਫਰਵਰੀ-ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂਕਰੇਨ ਸਥਿਤ ਭਾਰਤੀ ਦੂਤਘਰ ਨੇ ਨਾਗਰਿਕਾਂ ਨੂੰ ਆਪਣੇ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਗ਼ੈਰ ਸਰਹੱਦੀ ਚੌਕੀਆਂ ‘ਤੇ ਨਾ ਜਾਣ ਲਈ ਕਿਹਾ ਹੈ। ਭਾਰਤੀ ਦੂਤਘਰ ਨੇ ਕਿਹਾ, ‘ਸਰਹੱਦੀ ਜਾਂਚ ਚੌਕੀਆਂ ‘ਤੇ ਸਥਿਤੀ ਸੰਵੇਦਨਸ਼ੀਲ ਹੈ। ਅਸੀਂ ਭਾਰਤੀ ਨਾਗਰਿਕਾਂ ਨੂੰ ਕੱਢਣ […]
By G-Kamboj on
INDIAN NEWS, News, World News

ਮੁੰਬਈ, 26 ਫਰਵਰੀ-ਰੂਸੀ ਫੌਜੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਅੱਜ ਤੜਕੇ ਇਥੋਂ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਲਈ ਰਵਾਨਾ ਹੋਇਆ ਏਅਰ ਇੰਡੀਆ ਦਾ ਬੋਇੰਗ ਜਹਾਜ਼ ਦੇ ਅੱਜ ਰਾਤ 9 ਵਜੇ ਦੇ ਕਰੀਬ ਇਥੇ ਪੁੱਜਣ ਦੀ ਸੰਭਾਵਨਾ ਹੈ। ਇਹ ਜਹਾਜ਼ 219 ਭਾਰਤੀਆਂ ਨੂੰ ਲੈ […]