ਪਰਕਸ  ਵੱਲੋਂ ਅਮਰਜੀਤ ਸਿੰਘ ਗੁਰਦਾਸਪੁਰੀ   ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪਰਕਸ  ਵੱਲੋਂ ਅਮਰਜੀਤ ਸਿੰਘ ਗੁਰਦਾਸਪੁਰੀ   ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 25 ਫਰਵਰੀ (ਡਾ. ਚਰਨਜੀਤ ਸਿੰਘ ਗੁਮਟਾਲਾ):- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ ਲੋਕ ਗਾਇਕ ਸ. ਅਮਰਜੀਤ ਸਿੰਘ ਗੁਰਦਾਸਪੁਰੀ  ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ […]

ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਮੁਹਾਲੀ, 25 ਫਰਵਰੀ-ਮੁਹਾਲੀ ਅਦਾਲਤ ਵਿੱਚ ਅੱਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਯੂਕਰੇਨ ਦੇ ਮੈਟਰੋ ਸਟੇਸ਼ਨ ’ਚ ਸ਼ਰਨ ਲਈ ਬੈਠੇ ਹਨ 800 ਵਿਦਿਆਰਥੀ, ਮੁੱਕ ਰਹੀਆਂ ਨੇ ਖਾਣ-ਪੀਣ ਦੀਆਂ ਵਸਤਾਂ

ਯੂਕਰੇਨ ਦੇ ਮੈਟਰੋ ਸਟੇਸ਼ਨ ’ਚ ਸ਼ਰਨ ਲਈ ਬੈਠੇ ਹਨ 800 ਵਿਦਿਆਰਥੀ, ਮੁੱਕ ਰਹੀਆਂ ਨੇ ਖਾਣ-ਪੀਣ ਦੀਆਂ ਵਸਤਾਂ

ਸਰਦੂਲਗੜ੍ਹ, 25 ਫਰਵਰੀ-ਯੂਕਰੇਨ ਵਿੱਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਭਾਰੀ ਪ੍ਰੇਸ਼ਾਨ ਹਨ। ਸਰਦੂਲਗੜ੍ਹ ਦੇ ਨੇੜਲੇ ਪਿੰਡ ਝੰਡਾ ਕਲਾਂ ਦੇ ਗੁਰਮੀਤ ਸਿੰਘ ਦੀ ਲੜਕੀ ਅਮਨਦੀਪ ਕੌਰ 12 ਦਸੰਬਰ 2020 ਨੂੰ ਐੱਮਬੀਬੀਐੱਸ ਦੀ ਪੜ੍ਹਾਈ ਕਰਨ ਲਈ ਯੂਕਰੇਨ ਗਈ ਸੀ ਤੇ ਹੁਣ ਐੱਮਬੀਬੀਐੱਸ ਦੇ ਦੂਸਰੇ ਸਾਲ ਦੀ ਵਿਦਿਆਰਥਣ ਹੈ। ਵਟਸਐਪ ’ਤੇ ਗੱਲ ਕਰਦਿਆਂ ਅਮਨਦੀਪ ਕੌਰ ਨੇ […]

ਯੂਕਰੇਨ ’ਚ ਫਸੇ ਨੇ 20 ਹਜ਼ਾਰ ਭਾਰਤੀ

ਯੂਕਰੇਨ ’ਚ ਫਸੇ ਨੇ 20 ਹਜ਼ਾਰ ਭਾਰਤੀ

ਨਵੀਂ ਦਿੱਲੀ, 25 ਫਰਵਰੀ-ਰੂਸੀ ਹਮਲੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਏਅਰ ਇੰਡੀਆ ਅੱਜ ਰਾਤ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਲਈ ਦੋ ਉਡਾਣਾਂ ਭੇਜੇਗੀ। ਭਾਰਤੀ ਨਾਗਰਿਕ, ਜੋ ਸੜਕ ਰਾਹੀਂ ਯੂਕਰੇਨ-ਰੋਮਾਨੀਆ ਸਰਹੱਦ ‘ਤੇ ਪਹੁੰਚੇ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਦੇ ਅਧਿਕਾਰੀਆਂ ਵੱਲੋਂ ਬੁਖਾਰੈਸਟ ਲਿਜਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਏਅਰ ਇੰਡੀਆ ਦੀਆਂ ਦੋ ਉਡਾਣਾਂ ਰਾਹੀਂ ਭਾਰਤ […]

ਅਬੋਹਰ ਦੇ ਵਿਦਿਆਰਥੀ ਯੂਕਰੇਨ ’ਚ ਫਸੇ: ਪਰਿਵਾਰ ਪ੍ਰੇਸ਼ਾਨ

ਅਬੋਹਰ ਦੇ ਵਿਦਿਆਰਥੀ ਯੂਕਰੇਨ ’ਚ ਫਸੇ: ਪਰਿਵਾਰ ਪ੍ਰੇਸ਼ਾਨ

ਫਾਜ਼ਿਲਕਾ, 25 ਫਰਵਰੀ-ਯੂਕਰੇਨ ’ਚ ਅਬੋਹਰ ਦੇ ਕਈ ਵਿਦਿਆਰਥੀ ਫਸੇ ਹੋਏ ਹਨ, ਜਿਸ ਕਾਰਨ ਮਾਪੇ ਕਾਫ਼ੀ ਚਿੰਤਤ ਹਨ। ਉਹ ਆਪਣੇ ਬੱਚਿਆਂ ਦੇ ਲਈ ਸੁਰੱਖਿਅਤ ਪਰਤਨ ਦੀ ਅਰਦਾਸ ਕਰ ਰਹੇ ਹਨ। ਅਬੋਹਰ ਦੇ ਮੁਹੱਲਾ ਭਗਵਾਨਪੁਰਾ ਵਾਸੀ ਸੇਵਾਮੁਕਤ ਪ੍ਰਿੰਸੀਪਲ ਗੁਰਚਰਨ ਸਿੰਘ ਦਾ ਬੇਟਾ ਹਰਜਿੰਦਰ ਸਿੰਘ ਯੂਕਰੇਨ ’ਚ ਹੈ। ਉਨ੍ਹਾਂ ਦੀ ਵੀਰਵਾਰ ਨੂੰ ਵੀ ਆਪਣੇ ਬੇਟੇ ਨਾਲ ਗੱਲ ਹੋਈ […]