By G-Kamboj on
INDIAN NEWS, News

ਨਵੀਂ ਦਿੱਲੀ, 23 ਫਰਵਰੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ‘ਵਪਾਰਕ ਮਕਸਦ’ ਲਈ ਬੈਂਕ ਦੀਆਂ ਸੇਵਾਵਾਂ ਲੈਣ ਵਾਲਾ ਵਿਅਕਤੀ ਖਪਤਕਾਰ ਸੁਰੱਖਿਆ ਕਾਨੂੰਨ ਦੇ ਤਹਿਤ ਖਪਤਕਾਰ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਖਪਤਕਾਰ ਦੇ ਦਾਇਰੇ ਵਿੱਚ ਆਉਣ ਲਈ ਇੱਕ ਵਿਅਕਤੀ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਸੇਵਾਵਾਂ ਕੇਵਲ ਸਵੈ-ਰੁਜ਼ਗਾਰ ਦੇ ਜ਼ਰੀਏ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਲਈਆਂ […]
By G-Kamboj on
INDIAN NEWS, News

ਚੰਡੀਗੜ੍ਹ, 23 ਫਰਵਰੀ-ਚੰਡੀਗੜ੍ਹ ਦੇ ਮੁਨਾਫ਼ੇ ਵਿੱਚ ਚੱਲ ਰਹੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਸਾਰੀ ਰਾਤ ਹਨੇਰੇ ਵਿੱਚ ਡੁੱਬਿਆ ਰਿਹਾ ਹੈ। ਸ਼ਹਿਰ ਵਿੱਚ ਬਿਜਲੀ ਸਪਲਾਈ ਸ਼ੁਰੂ ਕਰਨ ਲਈ ਫੌ਼ਜ ਨੂੰ ਤਾਇਨਾਤ ਕੀਤਾ ਗਿਆ ਹੈ। ਬਿਜਲੀ ਸਪਲਾਈ ਬੰਦ ਹੋਣ ਕਰਕੇ ਚੰਡੀਗੜ੍ਹੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। […]
By G-Kamboj on
INDIAN NEWS, News

ਸਿਰਸਾ, 23 ਫਰਵਰੀ-ਰੂਸ ਨਾਲ ਵਿਵਾਦ ਕਾਰਨ ਯੂਕਰੇਨ ’ਚ ਪੜ੍ਹਦੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਫਿਕਰਾਂ ’ਚ ਹਨ। ਬੱਚਿਆਂ ਨੂੰ ਦੇਸ਼ ਲਿਆਉਣ ਲਈ ਮਹਿੰਗੇ ਮੁੱਲ ਦੀਆਂ ਟਿਕਟਾਂ ਖਰੀਦਣ ਲਈ ਮਜਬੂਰ ਹੋ ਰਹੇ ਹਨ। ਯੂਕਰੇਨ ’ਚ ਐੱਮਬੀਬੀਐੱਸ ਕਰ ਰਹੀ ਵਿਦਿਆਰਥਣ ਦੇ ਪਿਤਾ ਅਸ਼ਵਨੀ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਲੜਕੀ ਮਹਿਕ ਐੱਮਬੀਬੀਐੱਸ ਦੇ ਦੂਜੇ ਸਾਲ ਦੀ ਵਿਦਿਆਰਥਣ ਹੈ, […]
By G-Kamboj on
INDIAN NEWS, News

ਬਠਿੰਡਾ, 23 ਫਰਵਰੀ-ਫ਼ਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ’ਚ ਸੰਮਨ ਜਾਰੀ ਕੀਤੇ ਹਨ। ਉਸ ਨੂੰ 19 ਅਪਰੈਲ ਨੂੰ ਅਦਾਲਤ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਦਾਲਤ ’ਚ ਮਾਣਹਾਨੀ ਦਾ ਕੇਸ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿੰਦਰ ਕੌਰ ਵੱਲੋਂ ਕੀਤਾ ਗਿਆ ਹੈ। ਦਿੱਲੀ ਵਿੱਚ ਕਿਸਾਨ ਅੰਦੋਲਨ ਮੌਕੇ ਅਦਾਕਾਰਾ ਨੇ […]
By G-Kamboj on
INDIAN NEWS, News

ਦੇਹਰਾਦੂਨ, 22 ਫਰਵਰੀ-ਉਤਰਾਖੰਡ ਦੇ ਚੰਪਾਵਤ ਜ਼ਿਲ੍ਹੇ ‘ਚ ਸੋਮਵਾਰ ਦੇਰ ਰਾਤ ਸੁਖੀਢਾਂਗ-ਡਾਡਾਮੀਨਾਰ ਰੋਡ ‘ਤੇ ਵਾਹਨ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਉਸ ਵਿੱਚ ਸਵਾਰ 14 ਬਾਰਾਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਚੰਪਾਵਤ ਦੇ ਪੁਲੀਸ ਸੁਪਰਡੈਂਟ ਦੇਵੇਂਦਰ ਪਿੰਚਾ ਨੇ ਦੱਸਿਆ ਕਿ ਪੰਜ ਲਾਸ਼ਾਂ ਨੂੰ ਖੱਡ ਵਿੱਚੋਂ ਕੱਢ ਲਿਆ ਗਿਆ ਹੈ, ਜਦਕਿ ਬਾਕੀ […]