By G-Kamboj on
INDIAN NEWS, News

ਅਹਿਮਦਾਬਾਦ, 18 ਫਰਵਰੀ-ਇਥੋਂ ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਧਮਾਕਿਆਂ ‘ਚ 56 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਵਿਸ਼ੇਸ਼ ਅਦਾਲਤ ਦੇ ਜੱਜ ਏਆਰ ਪਟੇਲ ਨੇ ਇਸ ਮਾਮਲੇ ਦੇ 11 ਹੋਰ ਦੋਸ਼ੀਆਂ ਨੂੰ ਵੀ ਮੌਤ […]
By G-Kamboj on
INDIAN NEWS, News

ਚੰਡੀਗੜ੍ਹ, 18 ਫਰਵਰੀ-ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ 1 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ ਕੀਤਾ ਹੈ। ਕਾਂਗਰਸ ਨੇ ਰਾਜ ਦੀਆਂ ਔਰਤਾਂ ਨੂੰ ਪ੍ਰਤੀ ਸਾਲ ਅੱਠ ਮੁਫ਼ਤ ਐੱਲਪੀਜੀ ਸਿਲੰਡਰ ਤੇ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਮਨੋਰਥ ਪੱਤਰ ਜਾਰੀ ਕਰਦਿਆਂ ਪਾਰਟੀ ਦੀ ਸੂਬਾ ਇਕਾਈ ਦੇ […]
By G-Kamboj on
INDIAN NEWS, News

ਬਠਿੰਡਾ, 18 ਫਰਵਰੀ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਸਮੁੱਚੀਆਂ ਵਿਰੋਧੀ ਧਿਰਾਂ ‘ਘਿਓ-ਖਿਚੜੀ’ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ, ਰਾਹੁਲ ਗਾਂਧੀ ਤੋਂ ਲੈ ਕੇ ਸੁਖਬੀਰ ਬਾਦਲ, […]
By G-Kamboj on
ARTICLES, INDIAN NEWS, News
ਅੰਮ੍ਰਿਤਸਰ 18 ਫਰਵਰੀ -ਜਦੋਂ ਵੀ ਚੋਣਾਂ ਹੁੰਦੀਆਂ ਹਨ ਤਾਂ ਭਾਜਪਾ ਵੱਲੋਂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਉਪਰ ਹੱਲਾ ਬੋਲਦਿਆਂ ਦੋਸ਼ ਲਾਇਆ ਜਾਂਦਾ ਹੈ ਕਿ ਕਾਂਗਰਸ ਪਾਰਟੀ ਦੇ ਬੇਦੋਸ਼ਿਆਂ ਦੇ ਖੁਨ ਨਾਲ ਹੱਥ ਰੰਗੇ ਹੋਏ ਹਨ। ਅੱਜ ਕੱਲ੍ਹ ਪੰਜਾਬ ਦੇ ਚੋਣ ਪ੍ਰਚਾਰ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਿੱਖਾਂ ਨੂੰ 1984 ਦਾ ਕਤਲੇਆਮ ਯਾਦ ਕਰਵਾਇਆ […]
By G-Kamboj on
INDIAN NEWS, News

ਨਵੀਂ ਦਿੱਲੀ, 17 ਫਰਵਰੀ-ਸੁਪਰੀਮ ਕੋਰਟ ਨੇ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਹਰਿਆਣਾ ਦੇ ਵਸਨੀਕਾਂ ਲਈ 75 ਪ੍ਰਤੀਸ਼ਤ ਕੋਟੇ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ। ਹਾਈ ਕੋਰਟ ਨੇ ਸਰਕਾਰੀ ਹੁਕਮ ’ਤੇ ਰੋਕ ਲਗਾ ਦਿੱਤੀ ਸੀ। ਇਸ ਦੌਰਾਨ ਸਰਵਉੱਚ ਅਦਾਲਤ ਨੇ ਸਾਰੇ ਮੌਜੂਦਾ ਕਰਮਚਾਰੀਆਂ ਨੂੰ ਸੁਰੱਖਿਅਤ ਰੱਖਿਆ ਅਤੇ ਹੁਕਮ ਦਿੱਤਾ ਕਿ […]