By G-Kamboj on
INDIAN NEWS, News

ਕੁਸ਼ੀਨਗਰ (ਉੱਤਰ ਪ੍ਰਦੇਸ਼), 17 ਫਰਵਰੀ- ਕੁਸ਼ੀਨਗਰ ਜ਼ਿਲ੍ਹੇ ਦੇ ਨੇਬੂਆ ਨੌਰੰਗੀਆ ਇਲਾਕੇ ਵਿੱਚ ਵਿਆਹ ਦੌਰਾਨ ਖੂਹ ਵਿੱਚ ਡਿੱਗਣ ਕਾਰਨ 13 ਲੜਕੀਆਂ ਤੇ ਔਰਤਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਐੱਸ. ਰਾਜਲਿੰਗਮ ਨੇ ਦੱਸਿਆ ਕਿ ਨੇਬੂਆ ਨੌਰੰਗੀਆ ਥਾਣਾ ਖੇਤਰ ਦੇ ਨੌਰੰਗੀਆ ਟੋਲਾ ‘ਚ ਬੁੱਧਵਾਰ ਰਾਤ […]
By G-Kamboj on
INDIAN NEWS, News

ਨਵੀਂ ਦਿੱਲੀ, 17 ਫਰਵਰੀ-ਕਰੋਨਾ ਕਾਰਨ ਤਕਰੀਬਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਕਾਲਜ ਅੱਜ ਮੁੜ ਖੁੱਲ੍ਹ ਗਏ। ਦਿੱਲੀ ਯੂਨੀਵਰਸਿਟੀ ਨੇੜੇ ਸਥਿਤ ਯੂਨੀਵਰਸਿਟੀ ਮੈਟਰੋ ਸਟੇਸ਼ਨ ‘ਤੇ ਸਵੇਰ ਤੋਂ ਹੀ ਕਾਲਜ ਜਾਣ ਲਈ ਵਿਦਿਆਰਥੀਆਂ ਦੀ ਭੀੜ ਸੀ।
By G-Kamboj on
INDIAN NEWS, News

ਪਟਨਾ, 17 ਫਰਵਰੀ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਭਈਆ’ ਟਿੱਪਣੀ ਲਈ ਆਲੋਚਨਾ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਨੀ ਨੂੰ ਇਹ ਨਹੀਂ ਪਤਾ ਕਿ ਬਿਹਾਰ ਦੇ ਲੋਕਾਂ ਨੇ ਪੰਜਾਬ ਦੀ ਕਿੰਨੀ ਸੇਵਾ ਕੀਤੀ ਹੈ।ਉਨ੍ਹਾਂ, ‘ਇਹ ਸਭ ਬਕਵਾਸ ਹੈ। ਮੈਂ ਹੈਰਾਨ ਹਾਂ ਕਿ ਲੋਕ ਅਜਿਹੀਆਂ […]
By G-Kamboj on
INDIAN NEWS, News

ਚੰਡੀਗੜ੍ਹ, 17 ਫਰਵਰੀ-‘ਉੱਤਰ ਪ੍ਰਦੇਸ਼, ਬਿਹਾਰ ਦੇ ਭਾਈਏ’ ਨੂੰ ਸੂਬੇ ‘ਚ ਦਾਖਲ ਨਾ ਹੋਣ ਦੇਣ ਦੀ ਆਪਣੀ ਟਿੱਪਣੀ ’ਤੇ ਵਿਵਾਦ ਛਿੜਨ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਇਹ ਟਿੱਪਣੀਆਂ ਸਿਰਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸਨ, ਜੋ ਸੂਬੇ ‘ਤੇ ਪਿਛਲੇ ਦਰਵਾਜ਼ਿਉਂ ਰਾਜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ੍ਰੀ ਚੰਨੀ ਨੇ […]
By G-Kamboj on
INDIAN NEWS, News

ਚੰਡੀਗੜ੍ਹ : ਕਿਸਾਨੀ ਅੰਦੋਲਨ ਤੋਂ ਬਾਅਦ ਨੌਜਵਾਨਾਂ ਲਈ ਚਰਚਿਤ ਚਿਹਰਾ ਬਣਿਆ ਦੀਪ ਸਿੱਧੂ ਦੀ ਮੌਤ ’ਤੇ ਗੁਰਦੁਆਰਾ ਪ੍ਰਮਸ਼ੇਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਭਾਵੇਂ ਸਾਜ਼ਿਸ਼ ਤਹਿਤ ਕਤਲ ਹੈ ਜਾਂ […]