By G-Kamboj on
INDIAN NEWS, News

ਪਟਿਆਲਾ, 14 ਫਰਵਰੀ-ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ ਅਤੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਉਨ੍ਹਾਂ ਦੀ ਪਾਰਟੀ ਦੇ ਗੱਠਜੋੜ ਦੀ ਸਥਿਤੀ ਮਜ਼ਬੂਤ ਹੋ ਰਹੀ ਹੈ। […]
By G-Kamboj on
INDIAN NEWS, News

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 14 ਫਰਵਰੀ- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ 2022 ਦੇ ਆਪਣੀ ਪਹਿਲੀ ਪਰੀਖਣ ਮੁਹਿੰਮ ਤਹਿਤ ਧਰਤੀ ’ਤੇ ਨਜ਼ਰ ਰੱਖਣ ਵਾਲੇ ਉਪਗ੍ਰਹਿ ਈਓਐੱਸ-04 ਅਤੇ ਦੋ ਛੋਟੇ ਉਪਗ੍ਰਹਿ ਪੀਐੱਸਐੱਲਵੀ-ਸੀ 52 ਰਾਹੀਂ ਅੱਜ ਸਫ਼ਲਤਾਪੂਰਵਕ ਪੁਲਾੜ ਦੇ ਘੇਰੇ ਵਿਚ ਸਥਾਪਤ ਕਰ ਦਿੱਤੇ। ਇਸਰੋ ਨੇ ਇਸ ਨੂੰ ਵੱਖਰੀ ਉਪਲਬਧੀ ਦੱਸਿਆ। ਪੁਲਾੜ ਏਜੰਸੀ ਦੇ ਰਾਕੇਟ ਨੇ ਪੁਲਾੜ ਲਈ […]
By G-Kamboj on
INDIAN NEWS, News

ਮੰਗਲੁਰੂ, 14 ਫਰਵਰੀ-ਮੰਗਲੁਰੂ ਸ਼ਹਿਰ ਪੁਲੀਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਸਾਰੇ ਹਾਈ ਸਕੂਲਾਂ ਦੁਆਲੇ 200 ਮੀਟਰ ਦੇ ਘੇਰੇ ਵਿਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 19 ਫਰਵਰੀ ਤੱਕ ਲਾਗੂ ਰਹਿਣਗੇ। ਇਹ ਫ਼ੈਸਲਾ ਹਿਜਾਬ ਵਿਵਾਦ ਦੇ ਮੱਦੇਨਜ਼ਰ ਕੋਈ ਵੀ ਮੰਦਭਾਗੀ ਘਟਨਾ ਵਾਪਰਨ ਤੋਂ ਰੋਕਣ ਵਾਸਤੇ ਲਿਆ ਗਿਆ ਹੈ। ਇਹ ਹੁਕਮ […]
By G-Kamboj on
INDIAN NEWS, News

ਚੰਡੀਗੜ੍ਹ, 14 ਫਰਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਜਲੰਧਰ ਵਿਚ ਹੋ ਰਹੀ ਚੋਣ ਰੈਲੀ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਅਤੇ ਅਰਥੀ ਫੂਕ ਮੁਜ਼ਾਹਰੇ ਹੋਏ। ਇਸ ਦੌਰਾਨ ਪੰਜਾਬ ਭਰ ਵਿਚ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੇ ਵਿਰੋਧ […]
By G-Kamboj on
INDIAN NEWS, News

ਮੰਗਲੌਰ, 12 ਫਰਵਰੀ-ਕਰਨਾਟਕ ਵਿੱਚ ਹਿਜਾਬ ਵਿਵਾਦ ਦੇ ਮੱਦੇਨਜ਼ਰ ਪੁਲੀਸ ਨੇ ਅਹਤਿਆਤ ਵਜੋਂ ਦੱਖਣ ਕੰਨੜ ਅਤੇ ਉਡੁਪੀ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ। ਪੁਲੀਸ ਦੇ ਡਿਪਟੀ ਕਮਿਸ਼ਨਰ ਹਰੀਰਾਮ ਸ਼ੰਕਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਦੱਖਣ ਕੰਨੜ ਜ਼ਿਲ੍ਹੇ ਦੇ ਪੁੱਟੂਰ ਅਤੇ ਸੂਰਤਕਲ ‘ਚ ਫਲੈਗ ਮਾਰਚ ਕੀਤਾ ਗਿਆ। ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੀ 97ਵੀਂ ਬਟਾਲੀਅਨ ਦੇ 130 ਜਵਾਨਾਂ […]