ਹਿਜਾਬ ਵਿਵਾਦ: ਤਿੰਨ ਦਿਨਾਂ ਦੀ ਛੁੱਟੀ ਕਰ ਕੇ ਸਿੱਖਿਆ ਸੰਸਥਾਵਾਂ ’ਚ ਚੁੱਪ ਪੱਸਰੀ

ਹਿਜਾਬ ਵਿਵਾਦ: ਤਿੰਨ ਦਿਨਾਂ ਦੀ ਛੁੱਟੀ ਕਰ ਕੇ ਸਿੱਖਿਆ ਸੰਸਥਾਵਾਂ ’ਚ ਚੁੱਪ ਪੱਸਰੀ

ਬੰਗਲੂਰੂ, 10 ਫਰਵਰੀ- ਕਰਨਾਟਕ ਵਿੱਚ ਹਿਜਾਬ ਬਨਾਮ ਭਗਵਾ ਸ਼ਾਲ ਵਿਵਾਦ ਕਰਕੇ ਬਣੇ ਤਣਾਅ ਦਰਮਿਆਨ ਸੂਬਾ ਸਰਕਾਰ ਵੱਲੋਂ ਤਿੰਨ ਦਿਨਾਂ ਲਈ ਸਾਰੇ ਹਾਈ ਸਕੂਲ ਤੇ ਕਾਲਜ ਬੰਦ ਕੀਤੇ ਜਾਣ ਦੇ ਹੁਕਮਾਂ ਮਗਰੋਂ ਸਿੱਖਿਆ ਸੰਸਥਾਵਾਂ ਵਿੱਚ ਮਾਹੌਲ ਸ਼ਾਂਤ ਹੋ ਗਿਆ ਹੈ। ਸੂਤਰਾਂ ਨੇ ਕਿਹਾ ਕਿ ਜ਼ਿਆਦਾਤਰ ਸਕੂਲ-ਕਾਲਜ ਸਿੱਖਿਆ ਦੇ ਆਨਲਾਈਨ ਮੋਡ ਵਿੱਚ ਪਰਤ ਆਏ ਹਨ ਜਦੋਂਕਿ ਪ੍ਰਾਇਮਰੀ […]

ਲਖੀਮਪੁਰ ਹਿੰਸਾ: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੀ

ਲਖੀਮਪੁਰ ਹਿੰਸਾ: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੀ

ਲਖਨਊ, 10 ਫਰਵਰੀ- ਇਲਾਹਾਬਾਦ ਹਾਈ ਕੋਰਟ ਨੇ ਲਖੀਮਪੁਰ ਹਿੰਸਾ ਕੇਸ ਵਿੱਚ ਵੀਰਵਾਰ ਨੂੰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਹੋਈ ਲਖੀਮਪੁਰ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ ਵਿੱਚ ਚਾਰ ਕਿਸਾਨ ਵੀ ਸ਼ਾਮਲ ਸਨ। ਹਾਈ ਕੋਰਟ ਦੇ […]

ਕੋਵਿਡ: ਕੌਮਾਂਤਰੀ ਯਾਤਰੀਆਂ ਲਈ ਸੋਧੀਆਂ ਹਦਾਇਤਾਂ ਜਾਰੀ

ਕੋਵਿਡ: ਕੌਮਾਂਤਰੀ ਯਾਤਰੀਆਂ ਲਈ ਸੋਧੀਆਂ ਹਦਾਇਤਾਂ ਜਾਰੀ

ਨਵੀਂ ਦਿੱਲੀ, 10 ਫਰਵਰੀ-ਸਰਕਾਰ ਨੇ ਦੇਸ਼ ਵਿੱਚ ਦਾਖਲ ਹੋਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਵੀਰਵਾਰ ਨੂੰ ਸੋਧੀਆਂ ਹੋਈਆਂ ਕੋਵਿਡ ਹਦਾਇਤਾਂ ਜਾਰੀ ਕੀਤੀਆਂ ਹਨ ਤੇ 7 ਦਿਨਾਂ ਦੇ ਲਾਜ਼ਮੀ ਘਰੇਲੂ ਇਕਾਂਤਵਾਸ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਇਨ੍ਹਾਂ ਯਾਤਰੀਆਂ ਨੂੰ 8ਵੇਂ ਦਿਨ ਆਰਟੀ-ਪੀਸੀਆਰ ਟੈਸਟ ਵੀ ਕਰਵਾਉਣਾ ਪੈਂਦਾ ਸੀ ਤੇ ਇਸ ਹਦਾਇਤ ਨੂੰ ਵੀ ਵਾਪਸ ਲੈ ਲਿਆ […]

ਆਰਬੀਆਈ: ਰੈਪੋ ਦਰ 4 ਫੀਸਦ ’ਤੇ ਬਰਕਰਾਰ

ਆਰਬੀਆਈ: ਰੈਪੋ ਦਰ 4 ਫੀਸਦ ’ਤੇ ਬਰਕਰਾਰ

ਮੁੰਬਈ, 10 ਫਰਵਰੀ-ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਆਪਣੀ ਪ੍ਰਮੁੱਖ ਨੀਤੀਗਤ ਦਰ ਰੈਪੋ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ ਅਤੇ ਇਸ ਨੂੰ 4 ਫੀਸਦ ’ਤੇ ਬਰਕਰਾਰ ਰੱਖਿਆ ਹੈ। ਇਸ ਦਾ ਮਤਲਬ ਇਹ ਹੈ ਕਿ ਬੈਂਕ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਸੇ ਦੇ ਨਾਲ ਹੀ ਆਰਬੀਆਈ ਨੇ ਮਹਿੰਗਾਈ ਦੀ ਉੱਚੀ ਦਰ ਦੇ […]

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਦੀ ਪੁਰਜੋਰ ਅਪੀਲ- ਇੰਦਰ ਮੋਹਨ ਸਿੰਘ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲ ਸੁਸਾਇਟੀ ਰਾਹੀ ਦਿੱਲੀ ਹਾਈ ਕੋਰਟ ‘ਚ ਬੀਤੇ ਦਿੱਨੀ ਇਕ ਅਪੀਲ ਦਾਖਿਲ ਕੀਤੀ ਹੈ ਜੋ ਅਜ-ਕਲ ਭਰਪੂਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਅਪੀਲ ‘ਚ ਅਦਾਲਤ ਪਾਸੋਂ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੀ 13 ਬਰਾਂਚਾਂ ਦੇ ਵਿਦਆਰਥੀਆਂ ਕੋਲੋਂ 1 ਜਨਵਰੀ 2016 ਤੋਂ ਹੁਣ ਤੱਕ ਸਤਵੇਂ ਤਨਖਾਹ […]