ਰਾਹੁਲ ਨੂੰ 170 ਕਰੋੜ ਦੀ ਜਾਇਦਾਦ ਵਾਲਾ ਚੰਨੀ ਗਰੀਬ ਨਜ਼ਰ ਆ ਰਿਹੈ: ਭਗਵੰਤ ਮਾਨ

ਰਾਹੁਲ ਨੂੰ 170 ਕਰੋੜ ਦੀ ਜਾਇਦਾਦ ਵਾਲਾ ਚੰਨੀ ਗਰੀਬ ਨਜ਼ਰ ਆ ਰਿਹੈ: ਭਗਵੰਤ ਮਾਨ

ਬਠਿੰਡਾ, 8 ਫਰਵਰੀ-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਤਜਵੀਜ਼ਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈ ਕੇ ਤਿੱਖੇ ਸੁਆਲ ਚੁੱਕੇ ਹਨ। ਡੇਰਾ ਮੁਖੀ ਦੀ ਫ਼ਰਲੋ ਨੂੰ ਭਗਵੰਤ ਮਾਨ ਨੇ ਕਾਨੂੰਨੀ ਮਾਮਲਾ ਦੱਸਦਿਆਂ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਹੈ। ਉਨ੍ਹਾਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਨੇ ਲੋਕ ਰਾਇ […]

ਕਰਤਾਰਪੁਰ ਸਾਹਿਬ ਨੂੰ ਭਾਰਤ ’ਚ ਨਹੀ ਰੱਖ ਸਕੀ ਕਾਂਗਰਸ: ਮੋਦੀ

ਕਰਤਾਰਪੁਰ ਸਾਹਿਬ ਨੂੰ ਭਾਰਤ ’ਚ ਨਹੀ ਰੱਖ ਸਕੀ ਕਾਂਗਰਸ: ਮੋਦੀ

ਨਵੀਂ ਦਿੱਲੀ, 8 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡਿਜੀਟਲ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਨੂੰ ਅੱਗੇ ਰੱਖਣ ਵਿੱਚ ਪੰਜਾਬ ਦੀ ਵੱਖਰੀ ਪਛਾਣ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਰਤਾਰਪੁਰ ਸਾਹਿਬ ਨੂੰ ਭਾਰਤ ’ਚ ਨਹੀਂ ਰੱਖ ਸਕੀ। ਭਾਜਪਾ ਤੇ ਐੱਨਡੀਏ ਦਾ ਉਦੇਸ਼ ਨਵਾਂ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਹੱਦੀ ਖੇਤਰ ਵਿਕਾਸ […]

ਚੰਨੀ ਦਾ ਭਾਣਜਾ ਹਨੀ ਅਦਾਲਤ ’ਚ ਪੇਸ਼

ਚੰਨੀ ਦਾ ਭਾਣਜਾ ਹਨੀ ਅਦਾਲਤ ’ਚ ਪੇਸ਼

ਜਲੰਧਰ, 8 ਫਰਵਰੀ-ਐਨਫੋਰਸਮੈਂਟ ਡਾਇਰੈਕਟੋਰੇਟ ( ਈਡੀ) ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਹਨੀ ਦਾ 4 ਫਰਵਰੀ ਤੱਕ ਰਿਮਾਂਡ ਸੀ। ਸਵੇਰੇ 10.45 ’ਤੇ ਉਸ ਨੂੰ ਅਦਾਲਤ ਅੰਦਰ ਲੈ ਕੇ ਗਏ।

ਸੁਪਰੀਮ ਕੋਰਟ ਵੱਲੋਂ ਆਜ਼ਮ ਖ਼ਾਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ ਆਜ਼ਮ ਖ਼ਾਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 8 ਫਰਵਰੀ-ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਹੰਮਦ ਆਜ਼ਮ ਖ਼ਾਨ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਉਹ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਜ਼ਮਾਨਤ ਚਾਹੁੰਦੇ ਸਨ। ਸੀਤਾਪੁਰ ਜੇਲ੍ਹ ਵਿੱਚ ਬੰਦ, ਖ਼ਾਨ ਨੂੰ ਕਈ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਫਰਵਰੀ 2020 ਤੋਂ ਸਲਾਖਾਂ ਦੇ […]

ਮੁੱਖ ਮੰਤਰੀ ਚਿਹਰੇ ਲਈ ਨਵਜੋਤ ਸਿੰਘ ਸਿੱਧੂ ਸਹੀ ਵਿਅਕਤੀ ਸਨ : ਨਵਜੋਤ ਕੌਰ ਸਿੱਧੂ

ਮੁੱਖ ਮੰਤਰੀ ਚਿਹਰੇ ਲਈ ਨਵਜੋਤ ਸਿੰਘ ਸਿੱਧੂ ਸਹੀ ਵਿਅਕਤੀ ਸਨ : ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ, 8 ਫਰਵਰੀ-ਅੱਜ ਚੋਣ ਪ੍ਰਚਾਰ ਕਰਦਿਆਂ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਦੇ ਉਮੀਦਵਾਰ ਦੀ ਚੋਣ ਵਾਸਤੇ ਇਕ ਪੈਮਾਨਾ ਤੈਅ ਕੀਤਾ ਜਾਣਾ ਚਾਹੀਦਾ ਸੀ, ਜਿਸ ਵਿੱਚ ਵਿਦਿਅਕ ਯੋਗਤਾ, ਕੀਤੇ ਕੰਮ ਤੇ ਇਮਾਨਦਾਰੀ ਨੂੰ ਦੇਖਿਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਅਹੁਦੇ ਵਾਸਤੇ ਨਵਜੋਤ ਸਿੰਘ ਸਿੱਧੂ ਸਹੀ ਵਿਅਕਤੀ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ […]