By G-Kamboj on
INDIAN NEWS, News

ਰੋਹਤਕ, 7 ਜਨਵਰੀ-ਸਾਧਵੀਆਂ ਨਾਲ ਜਬਰਜਨਾਹ ਤੇ ਹੱਤਿਆ ਦੇ ਦੋਸ਼ਾਂ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਾਹੀਮ ਨੂੰ ਪੈਰੋਲ ਮਿਲ ਗਈ ਹੈ। ਡੇਰਾ ਮੁਖੀ ਦੀ 21 ਦਿਨਾਂ ਦੀ ਪੈਰੋਲ ਹਰਿਆਣਾ ਜੇਲ੍ਹ ਵਿਭਾਗ ਵੱਲੋਂ ਮਨਜ਼ੂਰ ਕੀਤਾ ਗਈ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। […]
By G-Kamboj on
INDIAN NEWS, News

ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 5 ਫਰਵਰੀ- ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੋਨੀਆ ਵਿੱਚ ਪਿਛਲੇ ਸਾਲ 3 ਅਕਤੂਬਰ ਨੂੰ ਜੀਪ ਵੱਲੋਂ ਟੱਕਰ ਮਾਰ ਕੇ ਸ਼ਹੀਦ ਕੀਤੇ ਕਿਸਾਨ ਨਛੱਤਰ ਸਿੰਘ ਦੇ ਪੁੱਤਰ ਨੇ ਇਲਾਕੇ ਦੇ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ‘ਟੈਨੀ’ ਖ਼ਿਲਾਫ਼ ਸਾਲ 2024 ਦੀਆਂ ਲੋਕ ਸਭਾ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਹੈ। ਪਿਛਲੇ […]
By G-Kamboj on
INDIAN NEWS, News

ਸ੍ਰੀਨਗਰ, 5 ਫਰਵਰੀ- ਹੱਦਬੰਦੀ ਕਮਿਸ਼ਨ ਨੇ ਜੰਮੂ-ਕਸ਼ਮੀਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਵੱਡੀਆਂ ਤਬਦੀਲੀਆਂ ਦਾ ਪ੍ਰਸਤਾਵ ਦਿੱਤਾ ਹੈ, ਜਿਸ ਤੋਂ ਲੋਕ ਨਾਖੁ਼ਸ਼ ਹਨ। ਹੱਦਬੰਦੀ ਕਮਿਸ਼ਨ ਦੇ ਪ੍ਰਸਤਾਵ ਅਨੁਸਾਰ ਬਾਰਾਮੂਲਾ ਨੂੰ ਦੋ ਨਵੇਂ ਹਲਕੇ ਕੁੰਜ਼ਰ ਅਤੇ ਤੰਗਮਾਰਗ ਮਿਲ ਹਨ, ਜਦੋਂ ਕਿ ਮੌਜੂਦਾ ਸੰਗਰਾਮਾ ਹਲਕੇ ਨੂੰ ਤੰਗਮਾਰਗ ਨਾਲ ਰਲਾ ਦਿੱਤਾ ਗਿਆ ਹੈ। ਕਮਿਸ਼ਨ ਨੇ ਕੁਪਵਾੜਾ ਜ਼ਿਲ੍ਹੇ ਵਿੱਚ […]
By G-Kamboj on
INDIAN NEWS, News

ਮੁੰਬਈ, 5 ਫਰਵਰੀ-ਘੀ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੜ ਵੈਂਟੀਲੇਟਰ ’ਤੇ ਪਾ ਦਿੱਤਾ ਗਿਆ ਹੈ। 92 ਸਾਲਾ ਗਾਇਕਾ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੇਟਿਵ ਸੀ ਅਤੇ ਉਨ੍ਹਾਂ ਨੂੰ 8 ਜਨਵਰੀ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ […]
By G-Kamboj on
INDIAN NEWS, News

ਚੰਡੀਗੜ੍ਹ, 5 ਫਰਵਰੀ- ਤਿੰਨ ਦਿਨਾਂ ਦੀ ਬਰਫਬਾਰੀ ਤੋਂ ਬਾਅਦ ਸ਼ਿਮਲਾ ਦੇ ਲੋਕਾਂ ਨੇ ਅੱਜ ਚਮਕਦਾਰ ਧੁੱਪ ਦਾ ਸਵਾਗਤ ਕੀਤਾ। ਸ਼ਿਮਲਾ ਵਿੱਚ ਸਰਕਾਰੀ ਦਫ਼ਤਰ ਅੱਜ ਬੰਦ ਰਹੇ ਕਿਉਂਕਿ ਸੜਕਾਂ ਜਾਮ ਹੋ ਗਈਆਂ ਸਨ। ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ ਵਿੱਚ ਸੈਲਾਨੀਆਂ ਦੀ ਗਿਣਤੀ ਕਈ ਗੁਣਾ ਵੱਧ ਗਈ ਹੈ।