ਕਾਂਗਰਸ 6 ਫਰਵਰੀ ਨੂੰ ਕਰੇਗੀ ਸੀ. ਐੱਮ. ਚਿਹਰੇ ਦਾ ਐਲਾਨ

ਕਾਂਗਰਸ 6 ਫਰਵਰੀ ਨੂੰ ਕਰੇਗੀ ਸੀ. ਐੱਮ. ਚਿਹਰੇ ਦਾ ਐਲਾਨ

ਲੁਧਿਆਣਾ (GK) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਿਆ ਗਿਆ ਹੈ, ਉੱਥੇ ਹੀ ਪੰਜਾਬ ਕਾਂਗਰਸ ‘ਤੇ ਲਗਾਤਾਰ ਸੀ. ਐੱਮ. ਚਿਹਰਾ ਐਲਾਨਣ ਦਾ ਦਬਾਅ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ 6 ਫਰਵਰੀ ਨੂੰ ਪੰਜਾਬ ਕਾਂਗਰਸ ਦੇ ਸੀ. ਐੱਮ. ਚਿਹਰਾ ਦਾ ਐਲਾਨ ਕੀਤਾ ਜਾਵੇਗਾ। ਇਸ […]

ਸੱਤਾ ’ਚ ਆਉਣ ’ਤੇ ਡਾਂਗ ਨਾਲ ਰਾਜ ਕਰਾਂਗੇ: ਸੁਖਬੀਰ ਬਾਦਲ

ਸੱਤਾ ’ਚ ਆਉਣ ’ਤੇ ਡਾਂਗ ਨਾਲ ਰਾਜ ਕਰਾਂਗੇ: ਸੁਖਬੀਰ ਬਾਦਲ

ਸੰਗਤ ਮੰਡੀ, 3 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸੱਤਾ ਵਿੱਚ ਆ ਕੇ ਡਾਂਗ ਨਾਲ ਰਾਜ ਕਰੇਗੀ। ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਅਤੇ ਪਰਚੇ ਕਰਵਾਉਣ ਵਾਲੇ ਕਾਂਗਰਸੀ ਲੀਡਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸ੍ਰੀ ਬਾਦਲ ਨੇ ਅੱਜ ਬਠਿੰਡਾ ਦਿਹਾਤੀ ਤੋਂ ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ […]

ਸੁਪਰੀਮ ਕੋਰਟ ਵੱਲੋਂ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਰਾਹਤ

ਸੁਪਰੀਮ ਕੋਰਟ ਵੱਲੋਂ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਰਾਹਤ

ਚੰਡੀਗੜ੍ਹ, 3 ਫਰਵਰੀ-ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਾਲ 1988 ਦੇ ਰੋਡ ਰੇਜ ਮਾਮਲੇ ‘ਚ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਨਾਲ ਕਾਂਗਰਸੀ ਨੇਤਾ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਲ 2018 ਵਿੱਚ ਸਿੱਧੂ ਨੂੰ ਸਿਰਫ਼ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। […]

ਸੁਪਰੀਮ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ

ਸੁਪਰੀਮ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਹਫ਼ਤੇ ਲਈ ਵਧਾ ਦਿੱਤੀ ਹੈ। ਵਿਧਾਇਕ ਖ਼ਿਲਾਫ਼ ਪੰਜਾਬ ਦੀ ਅਦਾਲਤ ਨੇ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਰਾਜ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ […]

ਦਿੱਲੀ ’ਚ ਲੜਕੀ ਨਾਲ ਵਾਪਰੀ ਵਹਿਸ਼ੀਪੁਣੇ ਦਾ ਕਾਰਾ ਜ਼ੁਲਮ ਦੀ ਸਿਖਰ ਤੇ ਔਰਤ ਵਿਰੋਧੀ ਮਾਨਸਿਕਤਾ : ਬੀਬੀ ਰਾਜਵਿੰਦਰ ਕੌਰ ਰਾਜੂ

ਜਲੰਧਰ 3 ਫਰਵਰੀ- ਦਿੱਲੀ ਵਿੱਚ ਬੀਤੇ ਦਿਨ ਸਿੱਖ ਨੌਜਵਾਨ ਲੜਕੀ ਨਾਲ ਵਾਪਰੀ ਵਹਿਸ਼ੀਪੁਣੇ ਦੀ ਕਾਰਵਾਈ ਅਣਮਨੁੱਖੀ ਤਸ਼ੱਦਦ, ਜ਼ੁਲਮ ਦੀ ਸਿਖਰ ਅਤੇ ਔਰਤ ਵਿਰੋਧੀ ਮਾਨਸਿਕਤਾ ਦਾ ਕਾਰਾ ਹੈ ਜਿਸ ਕਰਕੇ ਅਬਲਾ ਔਰਤ ਨਾਲ ਬੇਹੱਦ ਮਾੜਾ ਕੁਕਰਮ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਮਹਿਲਾ ਕਿਸਾਨ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ […]